ADCP City 3, Amritsar

ADCP City 3, Amritsar Official account of Adcp City 3,Amritsar. . In case of any Emergency call 112.

11/09/2026

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਕੇ 3 ਮੁਲਜ਼ਮਾਂ ਨੂੰ 2 AK-47 ਰਾਈਫਲਾਂ, 3 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਇੱਕ ਵਿਦੇਸ਼ੀ-ਅਧਾਰਤ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਵਿੱਚ ਸ਼ਾਮਲ ਸਨ।

ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਪਿਛਲੇ-ਅਗਲੇ ਸਬੰਧ ਸਥਾਪਤ ਕਰਨ, ਵਿਦੇਸ਼-ਅਧਾਰਤ ਤਸਕਰੀ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਸਰਹੱਦ ਪਾਰ ਤਸਕਰੀ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਦੀ ਆਪਣੀ ਵਚਨਬੱਧਤਾ 'ਤੇ ਅਡੋਲ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐂𝐨𝐦𝐦𝐢𝐬𝐬𝐢𝐨𝐧𝐞𝐫𝐚𝐭𝐞 𝐏𝐨𝐥𝐢𝐜𝐞 𝐀𝐦𝐫𝐢𝐭𝐬𝐚𝐫 𝐛𝐮𝐬𝐭𝐬 𝐚𝐧 𝐢𝐥𝐥𝐞𝐠𝐚𝐥 𝐚𝐫𝐦𝐬 𝐬𝐮𝐩𝐩𝐥𝐲 𝐧𝐞𝐭𝐰𝐨𝐫𝐤, 𝐚𝐩𝐩𝐫𝐞𝐡𝐞𝐧𝐝𝐬 𝟑 𝐚𝐜𝐜𝐮𝐬𝐞𝐝, 𝐚𝐧𝐝 𝐫𝐞𝐜𝐨𝐯𝐞𝐫𝐬 𝟐 𝐀𝐊-𝟒𝟕 𝐫𝐢𝐟𝐥𝐞𝐬, 𝟑 𝐦𝐚𝐠𝐚𝐳𝐢𝐧𝐞𝐬, 𝐚𝐧𝐝 𝟓𝟎 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬.

Preliminary investigation reveals that the accused were in contact with a foreign-based arms smuggler and were involved in supplying illegal arms to criminal elements in .

An FIR has been registered at PS Chheharta, . Further investigation is underway to identify other persons involved, establish the backward and forward linkages, verify the foreign-based smuggling connection, and uncover the wider illegal arms supply network.

Punjab Police remains steadfast in its commitment to dismantling illegal arms networks and maintaining strict vigil against cross-border smuggling.

09/09/2026

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ, 5 ਕਿਲੋਗ੍ਰਾਮ ਆਈਸ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 3 ਆਧੁਨਿਕ ਵਿਦੇਸ਼ੀ ਪਿਸਤੌਲ, ਮੈਗਜ਼ੀਨਾਂ ਸਮੇਤ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਤਾਲਮੇਲ ਕਰਕੇ ਚਲਾਇਆ ਜਾ ਰਿਹਾ ਸੀ, ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸਾਥੀਆਂ ਰਾਹੀਂ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ।

ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ( ) ਅੰਮ੍ਰਿਤਸਰ ਐਨ.ਡੀ.ਪੀ.ਐਸ ਅਤੇ ਆਰਮਜ਼ ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐂𝐨𝐮𝐧𝐭𝐞𝐫 𝐈𝐧𝐭𝐞𝐥𝐥𝐢𝐠𝐞𝐧𝐜𝐞, #𝐀𝐦𝐫𝐢𝐭𝐬𝐚𝐫 𝐛𝐮𝐬𝐭𝐬 𝐚 𝐜𝐫𝐨𝐬𝐬-𝐛𝐨𝐫𝐝𝐞𝐫 𝐧𝐚𝐫𝐜𝐨𝐭𝐢𝐜𝐬 & 𝐢𝐥𝐥𝐞𝐠𝐚𝐥 𝐚𝐫𝐦𝐬 𝐬𝐦𝐮𝐠𝐠𝐥𝐢𝐧𝐠 𝐦𝐨𝐝𝐮𝐥𝐞 𝐚𝐧𝐝 𝐚𝐩𝐩𝐫𝐞𝐡𝐞𝐧𝐝𝐬 𝟐 𝐚𝐜𝐜𝐮𝐬𝐞𝐝, 𝐫𝐞𝐜𝐨𝐯𝐞𝐫𝐬 𝟓 𝐊𝐠 #𝐈𝐂𝐄 (𝐂𝐫𝐲𝐬𝐭𝐚𝐥 𝐌𝐞𝐭𝐡𝐚𝐦𝐩𝐡𝐞𝐭𝐚𝐦𝐢𝐧𝐞) 𝐚𝐧𝐝 𝟑 𝐬𝐨𝐩𝐡𝐢𝐬𝐭𝐢𝐜𝐚𝐭𝐞𝐝 𝐟𝐨𝐫𝐞𝐢𝐠𝐧-𝐦𝐚𝐝𝐞 𝐩𝐢𝐬𝐭𝐨𝐥𝐬, 𝐚𝐥𝐨𝐧𝐠 𝐰𝐢𝐭𝐡 𝐦𝐚𝐠𝐚𝐳𝐢𝐧𝐞𝐬.

Preliminary investigation reveals that the module was allegedly operated in coordination with foreign-based smugglers, with consignments of drugs and weapons being received and further supplied through associates.

An FIR has been registered at PS State Special Operation Cell ( ) Amritsar under the NDPS and Arms Acts. Further investigation is underway to establish the complete forward and backward linkages, identify other persons involved, and dismantle the wider illegal arms and drug trafficking networks.

Punjab Police remains committed to dismantling drug & arms networks and making a safe, secure & drug-free state.

08/09/2026
08/09/2026
08/09/2026

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 15 ਗੈਰ-ਕਾਨੂੰਨੀ ਪਿਸਤੌਲ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ।

ਪੁਲਿਸ ਸਟੇਸ਼ਨ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

In a major breakthrough, Amritsar Rural Police busts a cross-border narcotics and illegal arms smuggling module, apprehends two accused, and recovers 15 illegal pistols and 5 kg of he**in.

Preliminary investigation reveals that the accused were allegedly in contact with foreign-based handlers, receiving illegal arms and drug consignments and supplying them as directed.

An FIR has been registered at PS Gharinda under the NDPS and Arms Acts. Further investigation is underway to establish the complete forward and backward linkages, identify other persons involved, and dismantle the wider illegal arms and drug trafficking networks.

Punjab Police remains steadfast in its commitment to dismantling drug trafficking and illegal arms networks and making Punjab a safe & drug-free state.

05/09/2026

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐉𝐚𝐥𝐚𝐧𝐝𝐡𝐚𝐫 𝐂𝐨𝐦𝐦𝐢𝐬𝐬𝐢𝐨𝐧𝐞𝐫𝐚𝐭𝐞 𝐏𝐨𝐥𝐢𝐜𝐞 𝐚𝐩𝐩𝐫𝐞𝐡𝐞𝐧𝐝𝐬 𝐌𝐚𝐧𝐣𝐢𝐭 𝐒𝐢𝐧𝐠𝐡 𝐁𝐞𝐝𝐢, 𝐚 𝐰𝐚𝐧𝐭𝐞𝐝 𝐟𝐮𝐠𝐢𝐭𝐢𝐯𝐞 𝐥𝐢𝐧𝐤𝐞𝐝 𝐭𝐨 𝐚 𝐔𝐒-𝐛𝐚𝐬𝐞𝐝 𝐛𝐞𝐧𝐞𝐟𝐢𝐭𝐬 𝐟𝐫𝐚𝐮𝐝 𝐜𝐚𝐬𝐞.

Bedi was reportedly placed on the US Most-Wanted Fraudsters list in connection with a SNAP (Supplemental Nutrition Assistance Program) benefits fraud case in the and had allegedly fled to via in April 2026 to evade the law.

Punjab Police remains relentless in tracking down fugitives and dismantling transnational organised crime networks, ensuring that no one can evade justice by crossing borders.

03/09/2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 8 ਗੈਰ-ਕਾਨੂੰਨੀ .30 ਬੋਰ ਪਿਸਤੌਲ ਸਮੇਤ 103 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਬਣੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿੱਚ ਸ਼ਾਮਲ ਸਨ।

ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ, ਸਰਹੱਦ ਪਾਰ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸਰਹੱਦ ਪਾਰ ਤਸਕਰੀ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਦੀ ਆਪਣੀ ਵਚਨਬੱਧਤਾ 'ਤੇ ਅਡੋਲ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐦𝐫𝐢𝐭𝐬𝐚𝐫 𝐂𝐨𝐦𝐦𝐢𝐬𝐬𝐢𝐨𝐧𝐞𝐫𝐚𝐭𝐞 𝐏𝐨𝐥𝐢𝐜𝐞 𝐛𝐮𝐬𝐭𝐬 𝐚𝐧 𝐢𝐥𝐥𝐞𝐠𝐚𝐥 𝐚𝐫𝐦𝐬 𝐬𝐮𝐩𝐩𝐥𝐲 𝐧𝐞𝐭𝐰𝐨𝐫𝐤, 𝐚𝐩𝐩𝐫𝐞𝐡𝐞𝐧𝐝𝐬 𝟐 𝐚𝐜𝐜𝐮𝐬𝐞𝐝, 𝐚𝐧𝐝 𝐫𝐞𝐜𝐨𝐯𝐞𝐫𝐬 𝟖 𝐢𝐥𝐥𝐞𝐠𝐚𝐥 .𝟑𝟎 𝐛𝐨𝐫𝐞 𝐩𝐢𝐬𝐭𝐨𝐥𝐬 𝐚𝐥𝐨𝐧𝐠 𝐰𝐢𝐭𝐡 𝟏𝟎𝟑 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬.

Preliminary investigation reveals that the accused were allegedly in contact with foreign-based smugglers through social media applications and were involved in receiving and supplying consignments of illegal foreign-made arms to criminal elements in .

FIR has been registered at PS Islamabad, . Further investigation is underway to establish the backward and forward linkages, verify the cross-border connections, and identify all persons associated with the illegal arms supply network.

Punjab Police remains steadfast in its commitment to dismantling illegal arms networks and maintaining strict vigil against cross-border smuggling.

Address

ADCP CITY/3
Amritsar
143001

Alerts

Be the first to know and let us send you an email when ADCP City 3, Amritsar posts news and promotions. Your email address will not be used for any other purpose, and you can unsubscribe at any time.

Contact The Organization

Send a message to ADCP City 3, Amritsar:

Shortcuts

Share