08/12/2023
ਹਲਕਾ ਦੱਖਣੀ ਦੇ ਇੰਚਰਜ ਸ੍ ਤਲਬੀਰ ਸਿੰਘ ਗਿੱਲ ਜੀ ਵਲੋ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਵਰਕਰ ਸਾਹਿਬਾਨਾਂ ਸਮੇਤ ਅੱਜ ਦਰਵੇਸ਼ ਸਿਆਸਤਦਾਨ,ਪੰਥ ਰਤਨ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਜਨਮਦਿਨ ਨੂੰ ਸਮਰਪਿਤ 'ਸਦਭਾਵਨਾ ਦਿਵਸ' ਵੱਜੋਂ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਵਿਸ਼ਾਲ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਅਨੇਕਾਂ ਇਲਾਕਾ ਨਿਵਾਸੀਆਂ ਵੱਲੋਂ ਖੂਨਦਾਨ ਕੀਤਾ ਅਤੇ ਚੈੱਕਅਪ ਕਰਵਾਇਆ ਗਿਆ ।