27/12/2024
ਲਹਿੰਦੇ ਪੰਜਾਬ (ਪਾਕਿਸਤਾਨ) ਨਾਲ਼ ਸੰਬੰਧ
ਸਾਬਕਾ PM ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ, 1932 ਨੂੰ ਲਹਿੰਦੇ ਪੰਜਾਬ (ਪਾਕਿਸਤਾਨ) ਦੇ ਪਿੰਡ ਗਾਹ 'ਚ ਹੋਇਆ
ਬਟਵਾਰੇ ਦੌਰਾਨ ਉਹਨਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਪੰਜਾਬ ਦੇ ਅੰਮ੍ਰਿਤਸਰ 'ਚ ਆ ਵੱਸਿਆ
ਡਾ. ਮਨਮੋਹਨ ਸਿੰਘ ਨੇ 1948 'ਚ ਪੰਜਾਬ ਯੂਨੀਵਰਿਸਟੀ ਤੋਂ ਮੈਟ੍ਰਿਕ ਦੀ ਪੜ੍ਹਾਈ ਪੂਰੀ ਕੀਤੀ
1957 ਤੋਂ 1965 ਤੱਕ ਉਹਨਾਂ ਨੇ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ 'ਚ ਬਤੌਰ ਪ੍ਰੋਫੈੱਸਰ ਸੇਵਾਵਾਂ ਦਿੱਤੀਆਂ