Ajay Kumar

Ajay Kumar -State SpokesPerson Shiromani Akali Dal Punjab.
- General Secretary Industries and Trade Wing Punjab
-V.P Social Media Punjab

ਸਾਰੇ ਦੇਸ਼ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਮੇਲੇ ਦੇ ਤਿਉਹਾਰ ਦੀਆਂ ਲੱਖ ਲੱਖ ਵਧਾਈਆਂ। ਵਾਹਿਗੁਰੂ ਜੀ ਸਦਾ ਚੜ੍ਹਦੀ ਕਲਾ ਚ ਰੱਖਣ।।
12/01/2026

ਸਾਰੇ ਦੇਸ਼ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਮੇਲੇ ਦੇ ਤਿਉਹਾਰ ਦੀਆਂ ਲੱਖ ਲੱਖ ਵਧਾਈਆਂ।
ਵਾਹਿਗੁਰੂ ਜੀ ਸਦਾ ਚੜ੍ਹਦੀ ਕਲਾ ਚ ਰੱਖਣ।।

JAI SHREE RAM JI....Wishing all of you A VERY HAPPY NEW YEAR 2026....
31/12/2025

JAI SHREE RAM JI....

Wishing all of you A VERY HAPPY NEW YEAR 2026....

ਦਸਮ ਪਿਤਾ ਦੇ ਲਾਡਲੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਨੇ ਧਰਮ ਨਹੀਂ ਹਾਰਿਆ, ਨਿੱਕੀ ਉਮਰੇ ਵੀ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਈ । ...
14/12/2025

ਦਸਮ ਪਿਤਾ ਦੇ ਲਾਡਲੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਨੇ ਧਰਮ ਨਹੀਂ ਹਾਰਿਆ, ਨਿੱਕੀ ਉਮਰੇ ਵੀ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਈ । ਅੱਜ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੀ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ 🙏🏻
ਅਸੀਂ ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਉਹਨਾਂ ਜਿਹੀ ਨਿਡਰਤਾ ਅਤੇ ਸਾਹਸ ਹਰ ਸਿੱਖ ਦੀ ਝੋਲੀ ਪਾਉਣ ।

Jay shree Ram ji...
09/11/2025

Jay shree Ram ji...

ਸਤਿਕਾਰਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਲਗਾਤਾਰ 5ਵੀਂ ਵਾਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੇ ਬਹੁਤ ਬਹੁਤ ਮੁ...
03/11/2025

ਸਤਿਕਾਰਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ ਜੀ, ਵਾਹਿਗੁਰੂ ਜੀ ਚੜਦੀ ਕਲਾ ਵਿੱਚ ਰੱਖਣ ਜੀ !! 🙏🏻🙏🏻💐💐

ਬੈਠਾ ਸੋਢੀ ਪਾਤਿਸਾਹੁ ਰਾਮਦਾਸੁ ਸਤਿਗੁਰੂ ਕਹਾਵੈ ॥ਸੰਸਾਰ ਨੂੰ ਤਾਰਨ ਵਾਲੇ ਨਿਮਰਤਾ ਤੇ ਸੁਹਿਰਦਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ...
08/10/2025

ਬੈਠਾ ਸੋਢੀ ਪਾਤਿਸਾਹੁ ਰਾਮਦਾਸੁ ਸਤਿਗੁਰੂ ਕਹਾਵੈ ॥

ਸੰਸਾਰ ਨੂੰ ਤਾਰਨ ਵਾਲੇ ਨਿਮਰਤਾ ਤੇ ਸੁਹਿਰਦਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ । ਗੁਰੂ ਸਾਹਿਬ ਆਪਣੀ ਕਿਰਪਾ ਨਾਲ ਸਮੁੱਚੀ ਲੋਕਾਈ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦੀ ਮਿਹਰ ਕਰਨ 🙏🏻


ਸੇਵਾ ਦੇ ਪੁੰਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏🏻 ਸ੍ਰੀ ਗੁਰੂ ਅੰਗਦ ਦ...
12/09/2025

ਸੇਵਾ ਦੇ ਪੁੰਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏🏻

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਿਆਈ ਮਿਲਣ ਉਪਰੰਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਏ ਨਿਰਾਲੇ ਪੰਥ ਦੀਆਂ ਨੀਹਾਂ ਨੂੰ ਹੋਰ ਮਜ਼ਬੂਤ ਕਰਦਿਆਂ ਅਨੇਕਾਂ ਕਾਰਜ ਕੀਤੇ । ਸ੍ਰੀ ਖਡੂਰ ਸਾਹਿਬ ਨੂੰ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦਾ ਕੇਂਦਰ ਸਥਾਪਿਤ ਕੀਤਾ, ਨੌਜਵਾਨਾਂ ਲਈ ਮੱਲ ਅਖਾੜਿਆਂ ਦੀ ਸਥਾਪਨਾ ਕਰਵਾਈ, ਸਮਾਜ ਵਿੱਚੋਂ ਜਾਤ ਪਾਤ ਦਾ ਭੇਦਭਾਵ ਮਿਟਾਉਣ ਲਈ ਲੰਗਰ ਪ੍ਰਥਾ ਚਲਾਈ । ਆਪ ਜੀ ਨੇ ਗੁਰਮੁਖੀ ਲਿਪੀ ਨੂੰ ਸੰਪੂਰਨਤਾ ਬਖਸ਼ੀ, ਜਿਸ ਕਰਕੇ ਆਪ ਜੀ ਦੇ ਗੁਰਿਆਈ ਪੁਰਬ ਨੂੰ ’ਗੁਰਮੁਖੀ ਦਿਵਸ’ ਵਜੋਂ ਵੀ ਮਨਾਇਆ ਜਾਂਦਾ ਹੈ ।

Pls Like Comments and Share My Todays PODCAST ON DAILY NEWS POST CHANNEL....ਕੁਦਰਤੀ ਆਫਤ ਹੜਾਂ ਦੇ ਨਾਲ ਘਿਰਿਆ ਹੋਇਆ ਹੈ ਪੰਜਾਬ..
31/08/2025

Pls Like
Comments and Share My Todays PODCAST ON DAILY NEWS POST CHANNEL....
ਕੁਦਰਤੀ ਆਫਤ ਹੜਾਂ ਦੇ ਨਾਲ ਘਿਰਿਆ ਹੋਇਆ ਹੈ ਪੰਜਾਬ..

ਸ਼੍ਰੀ ਗਣੇਸ਼ ਚਤੁਰਥੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ । ਭਗਵਾਨ ਸ਼੍ਰੀ ਗਣੇਸ਼ ਜੀ ਆਪ ਸਭ 'ਤੇ ਆਪਣੀ ਮਿਹਰ ਬਣਾਈ ਰੱ...
27/08/2025

ਸ਼੍ਰੀ ਗਣੇਸ਼ ਚਤੁਰਥੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ । ਭਗਵਾਨ ਸ਼੍ਰੀ ਗਣੇਸ਼ ਜੀ ਆਪ ਸਭ 'ਤੇ ਆਪਣੀ ਮਿਹਰ ਬਣਾਈ ਰੱਖਣ, ਸਭ ਨੂੰ ਤੰਦਰੁਸਤੀ, ਖੁਸ਼ਹਾਲੀ ਅਤੇ ਤਰੱਕੀ ਦੀ ਬਖ਼ਸ਼ਿਸ਼ ਕਰਨ ।

महिला समानता दिवस की हार्दिक शुभकामनाएं।
26/08/2025

महिला समानता दिवस की हार्दिक शुभकामनाएं।

Address

Amritsar

Website

Alerts

Be the first to know and let us send you an email when Ajay Kumar posts news and promotions. Your email address will not be used for any other purpose, and you can unsubscribe at any time.

Share