ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ

  • Home
  • India
  • Amritsar
  • ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ

ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਹਮ ਰਾਖਤ ਪਾਤਸ਼ਾਹੀ ਦਾਵਾ।।

[ ਵਿਸ਼ਾਲ ਮੀਟਿੰਗ ] ਸਮੂਹ ਸੰਗਤ ਨੂੰ ਪਹੁੰਚਣ ਦੀ ਪੁਰਜ਼ੋਰ ਅਪੀਲ 16 ਅਗਸਤ, ਦਿਨ ਐਤਵਾਰ, ਸ਼ਾਮ 5 ਵਜੇ, ਤਾਜ ਪੈਲੇਸ ਤਰਨਤਾਰਨ ਰੋਡ, ਸ੍ਰੀ ਅੰਮ੍ਰਿਤ...
15/08/2026

[ ਵਿਸ਼ਾਲ ਮੀਟਿੰਗ ] ਸਮੂਹ ਸੰਗਤ ਨੂੰ ਪਹੁੰਚਣ ਦੀ ਪੁਰਜ਼ੋਰ ਅਪੀਲ
16 ਅਗਸਤ, ਦਿਨ ਐਤਵਾਰ, ਸ਼ਾਮ 5 ਵਜੇ, ਤਾਜ ਪੈਲੇਸ ਤਰਨਤਾਰਨ ਰੋਡ, ਸ੍ਰੀ ਅੰਮ੍ਰਿਤਸਰ ਸਾਹਿਬ।

ਵਾਹਿਗੁਰੂ ਜੀ ਕਾ ਖ਼ਾਲਸਾ।।ਵਾਹਿਗੁਰੂ ਜੀ ਕੀ ਫ਼ਤਹਿ।।ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ...
27/07/2026

ਵਾਹਿਗੁਰੂ ਜੀ ਕਾ ਖ਼ਾਲਸਾ।।
ਵਾਹਿਗੁਰੂ ਜੀ ਕੀ ਫ਼ਤਹਿ।।
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 29 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਸਮੂਹ ਸੰਗਤਾਂ ਅਤੇ ਇਨਸਾਫ਼-ਪਸੰਦ ਲੋਕਾਂ ਨੂੰ ਇਸ ਆਵਾਜ਼ ਵਿੱਚ ਸ਼ਾਮਲ ਹੋਣ ਦੀ ਅਪੀਲ ਹੈ। ਆਓ, ਇਕੱਠੇ ਹੋ ਕੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਨੂੰ ਬਚਾਉਣ ਲਈ ਆਪਣੀ ਆਵਾਜ਼ ਬੁਲੰਦ ਕਰੀਏ।

ਭਾਈ ਸੁਖਬੀਰ ਸਿੰਘ ਚੀਮਾਂ ਵੱਲੋਂ ਉਹਨਾਂ ਨੂੰ ਅੰਮ੍ਰਿਤਸਰ ਸ਼ਹਿਰੀ (ਯੂਥ ਵਿੰਗ) ਦਾ ਪ੍ਰਧਾਨ ਨਿਯੁਕਤ ਕਰਨ ਲਈ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸ...
26/07/2026

ਭਾਈ ਸੁਖਬੀਰ ਸਿੰਘ ਚੀਮਾਂ ਵੱਲੋਂ ਉਹਨਾਂ ਨੂੰ ਅੰਮ੍ਰਿਤਸਰ ਸ਼ਹਿਰੀ (ਯੂਥ ਵਿੰਗ) ਦਾ ਪ੍ਰਧਾਨ ਨਿਯੁਕਤ ਕਰਨ ਲਈ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸ਼ਮਸ਼ੇਰ ਸਿੰਘ ਪੱਧਰੀ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲ ਤੋਂ ਬਹੁਤ-ਬਹੁਤ ਧੰਨਵਾਦ।

ਵਾਹਿਗੁਰੂ ਜੀ ਕਾ ਖ਼ਾਲਸਾ।।ਵਾਹਿਗੁਰੂ ਜੀ ਕੀ ਫ਼ਤਹਿ।।ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ...
24/07/2026

ਵਾਹਿਗੁਰੂ ਜੀ ਕਾ ਖ਼ਾਲਸਾ।।
ਵਾਹਿਗੁਰੂ ਜੀ ਕੀ ਫ਼ਤਹਿ।।
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 29 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਸਮੂਹ ਸੰਗਤਾਂ ਅਤੇ ਇਨਸਾਫ਼-ਪਸੰਦ ਲੋਕਾਂ ਨੂੰ ਇਸ ਆਵਾਜ਼ ਵਿੱਚ ਸ਼ਾਮਲ ਹੋਣ ਦੀ ਅਪੀਲ ਹੈ। ਆਓ, ਇਕੱਠੇ ਹੋ ਕੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਨੂੰ ਬਚਾਉਣ ਲਈ ਆਪਣੀ ਆਵਾਜ਼ ਬੁਲੰਦ ਕਰੀਏ।

Address

Kot Khalsa
Amritsar
143001

Website

Alerts

Be the first to know and let us send you an email when ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ posts news and promotions. Your email address will not be used for any other purpose, and you can unsubscribe at any time.

Shortcuts

Share