Anti Corruption Association India Team Moga

Anti Corruption Association India Team Moga Contact information, map and directions, contact form, opening hours, services, ratings, photos, videos and announcements from Anti Corruption Association India Team Moga, Social service, moga, Bagha Purana.

ਆਪ ਜੀ ਨੂੰ ਦੱਸਦੇ ਹੋਏ ਖੁਸ਼ੀ ਮਹਿਸੂਸ ਹੋਈ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪੰਜਾਬ ਪ੍ਰਧਾਨ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਸ.ਗੁਰਕੀਰਤ ਸ...
06/11/2025

ਆਪ ਜੀ ਨੂੰ ਦੱਸਦੇ ਹੋਏ ਖੁਸ਼ੀ ਮਹਿਸੂਸ ਹੋਈ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪੰਜਾਬ ਪ੍ਰਧਾਨ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਸ.ਗੁਰਕੀਰਤ ਸਿੰਘ ਬੇਦੀ ਜੀ ਨੂੰ ਜਨਮਦਿਨ ਦੀਆਂ ਲੱਖ ਲੱਖ ਵਧਾਈਆਂ ਬੇਦੀ ਜੀ ਮਿਹਨਤੀ ਨੌਜਵਾਨ ਹਨ, ਯੂਥ ਆਈਕਨ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹਨ ਨੌਜਵਾਨਾਂ ਦੀ ਬੁਲੰਦ ਆਵਾਜ਼,ਆਪ ਜੀ ਨੇ ਸੰਗਠਨ ਦੀ ਮਜਬੂਤੀ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ। ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਤੁਸੀਂ ਹੋਰ ਵੱਡੀ ਮੰਜ਼ਿਲ ਵੱਲ ਪਹੁੰਚੋ ਤੁਸੀਂ ਹਮੇਸ਼ਾ ਹੀ ਪੰਜਾਬ ਦੇ ਨੌਜਵਾਨਾਂ ਲਈ ਅਤੇ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਸੇਵਾ ਕਰ ਰਹੇ ਹੋ ਅਤੇ ਭਰਸ਼ਟਾਚਾਰ, ਨਸ਼ੇ ਦੇ ਖਾਤਮੇ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਦਿਨ ਰਾਤ ਸੰਗਠਨ ਦੀ ਵਿਚਾਰਧਾਰਾ ਨੂੰ ਮੁੱਖ ਰੱਖਦੇ ਹੋਏ ਸੇਵਾ ਕਰ ਰਹੇ ਹੋ ਵਾਹਿਗੁਰੂ ਤੁਹਾਨੂੰ ਤੰਦਰੁਸਤੀਆਂ ਬਖਸ਼ੇ ਅਤੇ ਵੱਡੇ ਮੁਕਾਮ ਤੇ ਪਹੁੰਚਾਵੇ ਇਹੀ ਸਾਡੀ ਦਿਲੋਂ ਕਾਮਨਾ ਹੈ ਪ੍ਰਧਾਨ ਜੀ। ਇੱਕ ਵਾਰ ਫਿਰ ਤੋਂ ਆਪ ਜੀ ਨੂੰ ਜਨਮ ਦਿਨ ਦੀਆਂ ਲੱਖ ਲੱਖ ਮੁਬਾਰਕਾਂ ਵੱਲੋਂ: ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਰਜਿਸਟਰਡ (ਭਾਰਤ ਸਰਕਾਰ) Anti Corruption Association India GS Bedi

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ਐਸੇ ਦੀਨ ਦਿਆਲ ਸਤਿਗੁਰੂ ਪਹਿਲੇ ਪਾਤਸ਼ਾਹ ਸ੍ਹੀ...
05/11/2025

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਐਸੇ ਦੀਨ ਦਿਆਲ ਸਤਿਗੁਰੂ ਪਹਿਲੇ ਪਾਤਸ਼ਾਹ ਸ੍ਹੀ ਗੁਰੂ ਨਾਨਕ ਦੇਵ ਜੀ ਦੇ ਪ੍ਹਕਾਸ਼ ਗੁਰਪੁਰਬ ਦੀ ਆਪ ਜੀ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ ਲੱਖ-ਲੱਖ ਵਧਾਈ ਹੋਵੇ ਜੀ।
ਵਲੋਂ:- ਅਮਨ ਕੋਰੀ ( ਪ੍ਰਧਾਨ ਐਂਟੀ ਕੁਰਪਸ਼ਨ ਐਸੋਸੀਏਸ਼ਨ ਇੰਡੀਆ ਵਿਧਾਨ ਸਭਾ ਹਲਕਾ ਬਾਘਾਪੁਰਾਣਾ )

22/09/2025
'ਰੰਘਰੇਟੇ ਗੁਰੂ ਕੇ ਬੇਟੇ' ਭਾਈ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕੋਟਾਨਿ-ਕੋਟਿ ਪ੍ਰਣਾਮ ਭਾਈ ਜੀਵਨ ਸਿੰਘ ਜੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ...
05/09/2025

'ਰੰਘਰੇਟੇ ਗੁਰੂ ਕੇ ਬੇਟੇ' ਭਾਈ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕੋਟਾਨਿ-ਕੋਟਿ ਪ੍ਰਣਾਮ
ਭਾਈ ਜੀਵਨ ਸਿੰਘ ਜੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਸਨ, ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਵਿਖੇ ਉਹਨਾਂ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ ਤਾਂ ਭਾਈ ਜੀਵਨ ਸਿੰਘ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਉਠਾ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਸਨ, ਉਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੀਵਨ ਸਿੰਘ ਜੀ ਨੂੰ 'ਰੰਘਰੇਟੇ ਗੁਰੂ ਕੇ ਬੇਟੇ' ਦੇ ਖਿਤਾਬ ਨਾਲ ਨਿਵਾਜ ਕੇ ਛਾਤੀ ਨਾਲ ਲਾ ਲਿਆ ਸੀ, ਇਸ ਕਰਕੇ ਭਾਈ ਜੀਵਨ ਸਿੰਘ ਜੀ ਦਾ ਸਿੱਖ ਇਤਿਹਾਸ ਵਿੱਚ ਬਹੁਤ ਅਹਿਮ ਸਥਾਨ ਹੈ । Anti Corruption Association Team Moga

Anti Corruption Association team Moga
02/09/2025

Anti Corruption Association team Moga

30/08/2025
29/08/2025

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਜੀ ਨੇ ਮੋਗਾ ਵਿਖੇ ਪ੍ਰੋਗਰਾਮ 'ਚ ਆਏ ਲੋਕਾਂ 'ਚ ਭਰਿਆ ਜੋਸ਼ ਅਤੇ ਪੂਰੇ ਜ਼ੋਰ ਸ਼ੋਰ 'ਚ ਨਾਰੇ ਲਗਾਏ ਗਏ। Anti Corruption Association India
Parmjit Singh bunty President Moga 9041800155
Aman Kori President Baghapurana 9592096719

Address

Moga
Bagha Purana

Website

Alerts

Be the first to know and let us send you an email when Anti Corruption Association India Team Moga posts news and promotions. Your email address will not be used for any other purpose, and you can unsubscribe at any time.

Share

Category