15/01/2025
ਹਲਕੇ ਦੇ ਪਿੰਡ ਚੁੰਘਾ ਵਿਖੇ 1ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਤੋਂ ਬਣਨ ਵਾਲੀ 18 ਫੁੱਟ ਫਿਰਨੀ ਦੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਮਹਿਲਕਲਾਂ ਹਲਕੇ ਦੇ ਕਈ ਪਿੰਡਾਂ ਵਿੱਚ ਇਸ ਪ੍ਰੋਜੈਕਟ ਤਹਿਤ ਫਿਰਨੀਆਂ ਬਣਨੀਆਂ ਹਨ ਜਿਨ੍ਹਾਂ ਦੀ ਕੁੱਲ ਲਾਗਤ ਕਰੋੜਾਂ ਵਿੱਚ ਹੈ। ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।