Sant Balvir Singh Ghunas

Sant Balvir Singh Ghunas Ex chief parliamentary secretary Government of Punjab. Member SGPC Sri Amritsar Shaib.

02/06/2026
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਦੇ ਸੰਬੰਧ ਵਿੱਚ ਅੱਜ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍...
31/05/2026

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਦੇ ਸੰਬੰਧ ਵਿੱਚ ਅੱਜ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇੱਕ ਵਿਸ਼ਾਲ ਪੰਥਕ ਇਕੱਠ ਹਾਜਰੀ ਲਗਵਾਈ।

ਸਾਡੇ ਬਹੁਤ ਹੀ ਸਤਿਕਾਰਯੋਗ ਸ੍ਰ ਸਿੰਗਾਰਾ ਸਿੰਘ ਸੇਖਾ (ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ) ਜੀ ਪਿਛਲੇ ਦਿਨੀ ਸਦੀਵੀ ਵਿਛੋ...
25/05/2026

ਸਾਡੇ ਬਹੁਤ ਹੀ ਸਤਿਕਾਰਯੋਗ ਸ੍ਰ ਸਿੰਗਾਰਾ ਸਿੰਘ ਸੇਖਾ (ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ) ਜੀ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ।ਉਹਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਕੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸਣ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਇੰਚਾਰਜ ਸ੍ਰ ਰਣਜੀਤ ਸਿੰਘ ਰੰਧਾਵਾ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਭਜਨ ਕੌਰ ਜੀ ਪਿਛਲੇ ...
24/05/2026

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਇੰਚਾਰਜ ਸ੍ਰ ਰਣਜੀਤ ਸਿੰਘ ਰੰਧਾਵਾ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਭਜਨ ਕੌਰ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਸਨ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਾਹਿਗੁਰੂ ਜੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਅਤੇ ਸਮੂਹ ਰੰਧਾਵਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਸਾਡੇ ਬਹੁਤ ਹੀ ਸਤਿਕਾਰਯੋਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਜੀ ਨੂੰ ਜਨਮ...
21/05/2026

ਸਾਡੇ ਬਹੁਤ ਹੀ ਸਤਿਕਾਰਯੋਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਜੀ ਨੂੰ ਜਨਮ ਦਿਨ ਦੀਆਂ ਲੱਖ-ਲੱਖ ਮੁਬਾਰਕਾਂ ਹੋਵਣ ਜੀ, ਪਰਮਾਤਮਾ ਤੁਹਾਡੀ ਉਮਰ ਲੰਬੀ ਕਰੇ ਤੇ ਸਿਰ ਉੱਪਰ ਮਿਹਰ ਭਰਿਆ ਹੱਥ ਰੱਖਣ,ਤੁਸੀਂ ਜ਼ਿੰਦਗੀ ਵਿੱਚ ਉਹ ਸਭ ਕੁਝ ਪ੍ਰਾਪਤ ਕਰੋ ਜੋ ਤੁਸੀਂ ਚਾਹੁੰਦੇ ਹੋ,ਤੁਹਾਡੇ ਅੱਗੇ ਇੱਕ ਸ਼ਾਨਦਾਰ ਜ਼ਿੰਦਗੀ ਹੋਵੇ ਪਰਮਾਤਮਾ ਹਰ ਮੈਦਾਨ ਫ਼ਤਿਹ ਬਖਸ਼ਣ,ਚੜ੍ਹਦੀ ਕਲਾਂ ਚ ਰਹੋ।

ਹਲਕਾ ਭਦੌੜ ਦੇ ਪਿੰਡ ਧੂਰਕੋਟ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਵਿਖੇ ਮਹਾਂਪੁਰਸ਼ ਸੰਤ ਗਿਆਨੀ ਵਰਿਆਮ ਸਿੰਘ ਜੀ ਧੂਰਕੋਟ ਵਾਲਿਆ ਦੀ ਸਲਾਨਾ ਬਰਸੀਂ ਸ...
20/05/2026

ਹਲਕਾ ਭਦੌੜ ਦੇ ਪਿੰਡ ਧੂਰਕੋਟ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਵਿਖੇ ਮਹਾਂਪੁਰਸ਼ ਸੰਤ ਗਿਆਨੀ ਵਰਿਆਮ ਸਿੰਘ ਜੀ ਧੂਰਕੋਟ ਵਾਲਿਆ ਦੀ ਸਲਾਨਾ ਬਰਸੀਂ ਸਮਾਗਮ ਵਿੱਚ ਪਹੁੰਚ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ।

Address

Nanaksar Road 1
Barnala

Telephone

+919872230292

Website

Alerts

Be the first to know and let us send you an email when Sant Balvir Singh Ghunas posts news and promotions. Your email address will not be used for any other purpose, and you can unsubscribe at any time.

Contact The Organization

Send a message to Sant Balvir Singh Ghunas:

Share