HEERA WALIA

HEERA WALIA President of Distt Batala BJP

19/07/2026
ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ੍ਰੀ ਨਰਿੰਦਰ ਮੋਦੀ ਜੀ ਨਾਲ ਜਲੰਧਰ ਪੀਏਪੀ ਹੈਲੀਪੈਡ ਵਿਖੇ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।          ...
18/07/2026

ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ੍ਰੀ ਨਰਿੰਦਰ ਮੋਦੀ ਜੀ ਨਾਲ ਜਲੰਧਰ ਪੀਏਪੀ ਹੈਲੀਪੈਡ ਵਿਖੇ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
Bharat ViksitBharat BharatMataKiJai

ਘਰ-ਘਰ ਦੀ ਪੁਕਾਰ 'ਪੰਜਾਬ ਮੰਗੇ ਭਾਜਪਾ ਸਰਕਾਰ'।ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਬਟਾਲਾ    Highlight
04/07/2026

ਘਰ-ਘਰ ਦੀ ਪੁਕਾਰ 'ਪੰਜਾਬ ਮੰਗੇ ਭਾਜਪਾ ਸਰਕਾਰ'।
ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਬਟਾਲਾ
Highlight

ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਜੀ ਦੀ ਪ੍ਰਧਾਨਗੀ ਹੇਠ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜੀ ਦੇ ਬਲਿਦਾਨ ਦਿਵਸ 'ਤੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾ...
24/06/2026

ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਜੀ ਦੀ ਪ੍ਰਧਾਨਗੀ ਹੇਠ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜੀ ਦੇ ਬਲਿਦਾਨ ਦਿਵਸ 'ਤੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸ਼ਰਧਾ ਸੁਮਨ ਭੇਂਟ ਕੀਤੇ ਗਏ।
ਉਨ੍ਹਾਂ ਦਾ ਬਲਿਦਾਨ ਸਾਨੂੰ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਲਈ ਪ੍ਰੇਰਿਤ ਕਰਦਾ ਰਹੇਗਾ। 💐🙏
BJP Tribute 23June Rashtravad Punjab

ਭਾਜਪਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਅਹਿਮ ਮੁੱਦਿਆਂ ਨੂੰ ਹੱਲ ਕਰਵਾ ਸਕਦੀ ਹੈ - ਹੀਰਾ ਵਾਲੀਆਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀ...
19/06/2026

ਭਾਜਪਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਅਹਿਮ ਮੁੱਦਿਆਂ ਨੂੰ ਹੱਲ ਕਰਵਾ ਸਕਦੀ ਹੈ - ਹੀਰਾ ਵਾਲੀਆ

ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ 'ਚ ਭਾਜਪਾ ਹੀ ਪੰਜਾਬ ਨੂੰ ਦੁਬਾਰਾ ਵਿਕਾਸ ਦੇ ਮਾਰਗ 'ਤੇ ਲਿਆ ਸਕਦੀ ਹੈ। ਆਮ ਆਦਮੀ ਪਾਰਟੀ ਨੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ।

2027 'ਚ ਪੰਜਾਬ 'ਚ ਭਾਜਪਾ ਦੀ ਸਰਕਾਰ ✌️

PunjabPolitics DeshPradeshTimes Mission2027 DoubleEngineSarkar BJP ModiHaiToMumkinHai PunjabBJP ਹੀਰਾ_ਵਾਲੀਆ ਭਾਜਪਾ_ਪੰਜਾਬ ਪੰਜਾਬ_ਮੰਗੇ_ਭਾਜਪਾ

Address

Batala

Website

Alerts

Be the first to know and let us send you an email when HEERA WALIA posts news and promotions. Your email address will not be used for any other purpose, and you can unsubscribe at any time.

Contact The Organization

Send a message to HEERA WALIA:

Shortcuts

Share