30/11/2024
ਭੋਪਾਲ (ਮੱਧ ਪ੍ਰਦੇਸ਼) ਵਿਖੇ ਹੋਈ ਨੈਸ਼ਨਲ ਪੱਧਰ ਦੀ ਪਿਸਟਲ-ਰਾਈਫਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਜਿਗਰੀ ਦੋਸਤ ਅਤੇ ਛੋਟੇ ਭਰਾ ਨੈਸ਼ਨਲ ਅਵਾਰਡੀ ਹਰਮਨਜੀਤ ਸਿੰਘ ਗੁਰਾਇਆ ਦੇ ਬੇਟੇ ਕੰਵਰਹਿੰਮਤ ਸਿੰਘ ਗੁਰਾਇਆ ਨੇ 50 ਮੀਟਰ ਰਾਈਫਲ ਮੁਕਾਬਲੇ ਵਿੱਚ ਉੱਤਰੀ ਭਾਰਤ ਵਿੱਚੋਂ ਪਹਿਲਾ ਅਤੇ ਦੇਸ਼ ਭਰ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸੂਬੇ ਪੰਜਾਬ, ਜ਼ਿਲੇ ਗੁਰਦਾਸਪੁਰ ਅਤੇ ਸ਼ਹਿਰ ਬਟਾਲੇ ਜਿੱਥੇ ਨਾਮ ਉੱਚਾ ਕੀਤਾ ਹੈ ਉੱਥੇ ਸਾਡੇ ਸਾਰਿਆਂ ਦਾ ਮਾਣ ਵੀ ਵਧਾਇਆ ਹੈ.......