03/04/2026
ਤਲਵੰਡੀ ਸਾਬੋ ਤੋਂ ਕਾਂਗਰਸੀ ਆਗੂ ਵੀਰ ਖੁਸ਼ਬਾਜ਼ ਸਿੰਘ ਜਟਾਣਾ ਜੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ,ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਹਾਦਸਾ ਵਾਪਰਿਆ ਨਾਲ ਦੇ ਸਾਥੀ ਵੀ ਜ਼ਖਮੀ ਦੱਸੇ ਜਾ ਰਹੇ ਨੇ ਪਰਮਾਤਮਾ ਵੀਰ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ੇ,ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ 🙏