Punjab Pradesh Mahila Congress

Punjab Pradesh Mahila Congress Official Page of Punjab Pradesh Mahila Congress

ਮਹਿਲਾ ਕਾਂਗਰਸ ਦੀ ਮਜ਼ਬੂਤੀ ਵੱਲ ਇੱਕ ਹੋਰ ਕਦਮ ✊🏼ਪੰਜਾਬ ਮਹਿਲਾ ਕਾਂਗਰਸ ਦੀ  ਸੰਤੋਸ਼ ਰਾਣੀ ਜੀ ਵੱਲੋਂ ਫਗਵਾੜਾ ਵਿਖੇ ਬੀਬੀਆਂ ਨਾਲ ਮੁਲਾਕਾਤ ਕਰਕ...
31/08/2026

ਮਹਿਲਾ ਕਾਂਗਰਸ ਦੀ ਮਜ਼ਬੂਤੀ ਵੱਲ ਇੱਕ ਹੋਰ ਕਦਮ ✊🏼

ਪੰਜਾਬ ਮਹਿਲਾ ਕਾਂਗਰਸ ਦੀ ਸੰਤੋਸ਼ ਰਾਣੀ ਜੀ ਵੱਲੋਂ ਫਗਵਾੜਾ ਵਿਖੇ ਬੀਬੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਹਿਲਾ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਗਿਆ।

ਨਵੀਆਂ ਮਹਿਲਾ ਸਾਥਣਾਂ ਦਾ ਕਾਂਗਰਸ ਪਰਿਵਾਰ ਵਿੱਚ ਦਿਲੋਂ ਸਵਾਗਤ ਕਰਦਿਆਂ, ਉਨ੍ਹਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨਾਲ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦਾ ਸਾਡਾ ਸੰਕਲਪ ਲਗਾਤਾਰ ਜਾਰੀ ਹੈ। 💪🏼

ਅੱਜ ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਵੱਲੋਂ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਲੁਧਿਆਣਾ ਦਿਹਾਤੀ  ਮਹਿਲਾ ਕਾਂਗਰਸ ਦੀ ਪ੍...
31/08/2026

ਅੱਜ ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਵੱਲੋਂ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਦੀ ਪ੍ਰਧਾਨ Kirandeep Maan Grewal ਜੀ ਨੇ ਕੀਤੀ।

ਮੀਟਿੰਗ ਦੌਰਾਨ ਹਲਕਾ ਗਿੱਲ ਅਤੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਮਹਿਲਾ ਕਾਂਗਰਸ ਦੀਆਂ ਨਿਯੁਕਤੀਆਂ/ਜ਼ਿੰਮੇਵਾਰੀਆਂ ਸਬੰਧੀ ਪੱਤਰ ਸੌਂਪੇ ਗਏ। ਇਸ ਦੇ ਨਾਲ ਹੀ ਹਲਕਾ ਦਾਖਾ ਵਿੱਚ ਨਵੇਂ ਵਾਈਸ ਪ੍ਰਧਾਨਾਂ ਦੀ ਨਿਯੁਕਤੀ ਵੀ ਕੀਤੀ ਗਈ।

ਇਹ ਮੀਟਿੰਗ ਮਹਿਲਾ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਹਿਲਾ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਜਲੰਧਰ ਸ਼ਹਿਰੀ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ Anuradha Banga ਜੀ ਦੀ ਅਗਵਾਈ ਹੇਠ ਜਲੰਧਰ ਕੈਂਟ ਦੀਆਂ ਮਹਿਲਾ ਕਾਂਗਰਸ ਵਰਕਰਾਂ ਦੀ ਵਿਸ਼...
30/08/2026

ਜਲੰਧਰ ਸ਼ਹਿਰੀ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ Anuradha Banga ਜੀ ਦੀ ਅਗਵਾਈ ਹੇਠ ਜਲੰਧਰ ਕੈਂਟ ਦੀਆਂ ਮਹਿਲਾ ਕਾਂਗਰਸ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਕਈ ਮਹਿਲਾ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਉਹਨਾਂ ਨੇ ਕਿਹਾ ਕਿ ਮਹਿਲਾ ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਸੰਗਠਨ ਨਾਲ ਜੋੜਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸੰਗਠਨ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਅੰਮ੍ਰਿਤਸਰ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਲਗਾਤਾਰ ਵੱਧ ਰਹੀ ਮਹਿੰਗਾ...
29/08/2026

ਅੰਮ੍ਰਿਤਸਰ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰ ਸਾਥਣਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਮ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਅਤੇ ਮਹਿੰਗਾਈ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ।

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਬਿਨਾਂ ਖੰਡ ਵਾਲੀ ਚਾਹ ...
26/08/2026

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਬਿਨਾਂ ਖੰਡ ਵਾਲੀ ਚਾਹ ਪਰੋਸ ਕੇ ਸਰਕਾਰ ਦੀਆਂ ਨੀਤੀਆਂ ’ਤੇ ਵਿਅੰਗਾਤਮਕ ਢੰਗ ਨਾਲ ਵਿਰੋਧ ਦਰਜ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਮਹਿੰਗਾਈ ਨੇ ਆਮ ਪਰਿਵਾਰ ਦੀ ਰਸੋਈ ਦਾ ਬਜਟ ਵੀ ਵਿਗਾੜ ਦਿੱਤਾ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਆਮ ਲੋਕਾਂ ’ਤੇ ਪੈ ਰਹੇ ਮਹਿੰਗਾਈ ਦੇ ਬੋਝ ਖ਼ਿਲਾਫ਼ ਪੰਜਾਬ ਕਾਂਗਰਸ ਦੀ ਆਵਾਜ਼ ਇਸੇ ਤਰ੍ਹਾਂ ਬੁਲੰਦ ਰਹੇਗੀ।

ਅੱਜ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵੱਲੋਂ ਰੋਜ਼ਮਰਾ ਦੀਆਂ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਕਰਵਾਏ ...
26/08/2026

ਅੱਜ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵੱਲੋਂ ਰੋਜ਼ਮਰਾ ਦੀਆਂ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਕਰਵਾਏ ਗਏ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਮਹਿਲਾ ਕਾਂਗਰਸ ਦੀਆਂ ਵਰਕਰ ਸਾਥਣਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਮੂਲੀਅਤ ਕੀਤੀ।

ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਮਹਿੰਗਾਈ ਤੋਂ ਪੀੜਤ ਆਮ ਲੋਕਾਂ ਦੇ ਹੱਕ ਵਿੱਚ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ।

ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਨਵੀਂ ਟੀਮ ਨੂੰ ਨਵੀਂ ਊਰਜਾ ਨਾਲ ਅੱਗੇ ਵਧਾਉਣ ਦਾ ਸੰਕਲਪ!ਅੱਜ ਜਲੰਧਰ ਵਿਖੇ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ...
23/08/2026

ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਨਵੀਂ ਟੀਮ ਨੂੰ ਨਵੀਂ ਊਰਜਾ ਨਾਲ ਅੱਗੇ ਵਧਾਉਣ ਦਾ ਸੰਕਲਪ!

ਅੱਜ ਜਲੰਧਰ ਵਿਖੇ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਨਵ-ਨਿਯੁਕਤ ਪ੍ਰਧਾਨ ਸ਼੍ਰੀਮਤੀ Anuradha Banga ਜੀ ਨੇ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ Baljit Kaur ਜੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਅਨੁਰਾਧਾ ਬੰਗਾ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਪਹੁੰਚ ਕੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਮਹਿਲਾ ਸ਼ਕਤੀਕਰਨ • ਸੰਗਠਨ ਦੀ ਮਜ਼ਬੂਤੀ • ਲੋਕਾਂ ਦੀ ਆਵਾਜ਼

Heartiest Birthday Wishes to Shri Bhupesh Baghel  Ji! 🎂🌷May you always be blessed with good health, happiness, strength ...
23/08/2026

Heartiest Birthday Wishes to Shri Bhupesh Baghel Ji! 🎂🌷

May you always be blessed with good health, happiness, strength and success.

May your leadership continue to inspire, empower and unite us in the service of the people.

Wishing you a long, healthy and successful life.

Happy Birthday, Sir! 🇮🇳✨

22/08/2026

Address

Chandigarh

Website

Alerts

Be the first to know and let us send you an email when Punjab Pradesh Mahila Congress posts news and promotions. Your email address will not be used for any other purpose, and you can unsubscribe at any time.

Shortcuts

Share