ਸਾਡਾ ਗੋਲਡੀ

ਸਾਡਾ ਗੋਲਡੀ Former MLA Dhuri, Former President P.U Chd., Ex President S.D College Chd, Ex V.P PYC, Ex DCC President

Happy birthdayਸਾਡੇ ਪਿਆਰੇ ਵੀਰ ਜੀ ਰੰਧਾਵਾ ਸਾਬ੍ਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ
03/06/2026

Happy birthday
ਸਾਡੇ ਪਿਆਰੇ ਵੀਰ ਜੀ ਰੰਧਾਵਾ ਸਾਬ੍ਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ

03/06/2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ...
02/06/2026

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਜਗਦੇਵ ਗਾਗਾ ਦੀ ਅਗਵਾਈ ਵਿੱਚ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਸਮੁਚੀ ਟੀਮ ਨੇ ਦੇਸ਼ ਵਿੱਚ ਬੀਜੇਪੀ ਦੀ ਸਰਕਾਰ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦੇ ਮਕਸਦ ਨਾਲ ਨੀਟ ਦੇ ਪੇਪਰ ਦੇ ਲੀਕ ਹੋਣ ਨਾਲ ਬੱਚਿਆਂ ਨਾਲ ਹੋ ਰਹੀ ਨਾ ਇਨਸਾਫੀ ਦੇ ਸਬੰਧ ਵਿੱਚ ਦੇਸ਼ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਕੇ ਅਪਣਾ ਵਿਰੋਧ ਦਰਜ਼ ਕਰਵਾਇਆ ਅਤੇ ਸਿੱਖਿਆ ਮੰਤਰੀ ਨੂੰ ਨੈਤਿਕਤਾ ਦੇ ਅਧਾਰ ਤੇ ਅਸਤੀਫਾ ਦੇ ਕੇ ਦੋਸ਼ੀਆ ਵਿਰੁਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।
Dalvir Singh Goldy
Amarinder Singh Raja Warring Indian National Congress - Punjab

🙏🌻
02/06/2026

🙏🌻

01/06/2026

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ

30/05/2026

ਜਿੱਤ ਲੜਦੇ ਲੋਕਾਂ ਦੀ

Address

Dhuri

Telephone

+919878800872

Website

Alerts

Be the first to know and let us send you an email when ਸਾਡਾ ਗੋਲਡੀ posts news and promotions. Your email address will not be used for any other purpose, and you can unsubscribe at any time.

Share

Category