Jagminder Singh Mangat

Jagminder Singh Mangat Sevadaar of PANTH & PANJAB

ਅੱਜ ਦੇ ਦਿਨ ਗੁਰੂ ਸਾਹਿਬ ਜੀ ਦੇ ਉਹ ਚਾਲੀ ਸਿੱਖ ਜਿਹੜੇ ਆਨੰਦਪੁਰ ਦੇ ਕਿਲ੍ਹੇ ਦੀ ਘੇਰਾ ਬੰਦੀ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਦੇ ਕੇ ...
14/01/2026

ਅੱਜ ਦੇ ਦਿਨ ਗੁਰੂ ਸਾਹਿਬ ਜੀ ਦੇ ਉਹ ਚਾਲੀ ਸਿੱਖ ਜਿਹੜੇ ਆਨੰਦਪੁਰ ਦੇ ਕਿਲ੍ਹੇ ਦੀ ਘੇਰਾ ਬੰਦੀ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਦੇ ਕੇ ਉਹਨਾਂ ਦਾ ਸਾਥ ਛੱਡ ਕੇ ਗਏ ਸਨ, ਇਸ ਲੜਾਈ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾਂ ਦੀ ਲਾਸਾਨੀ ਸ਼ਹੀਦੀ ਤੋਂ ਪ੍ਰਭਾਵਿਤ ਹੋ ਕੇ ਓਹਨਾ ਨੂੰ ਮੁਕਤੀ ਦਾ ਵਰ ਦਿਤਾ ਜਿਸ ਕਾਰਨ ਖਿਦਰਾਣੇ ਦੀ ਢਾਬ ਦਾ ਨਾਂ ਮੁਕਤਸਰ ਪਿਆ।

🙏ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।🙏ਆਪ ਸਭ ਨੂੰ ਲੋਹੜੀ ਅਤੇ ਮਾਘੀ ਦੀਆਂ ਬਹੁਤ- ਬਹੁਤ ਵਧਾਈਆਂ, ਪਰਮਾਤਮਾ ਸਭ ਨੂੰ ਚੜ੍ਹਦੀ ਕਲਾ ...
13/01/2026

🙏ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।🙏

ਆਪ ਸਭ ਨੂੰ ਲੋਹੜੀ ਅਤੇ ਮਾਘੀ ਦੀਆਂ ਬਹੁਤ- ਬਹੁਤ ਵਧਾਈਆਂ, ਪਰਮਾਤਮਾ ਸਭ ਨੂੰ ਚੜ੍ਹਦੀ ਕਲਾ ‌ਚ ਰੱਖੇ।

🙏🙏🙏🙏🙏ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ। ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰੀ ਸੰਗ...
05/11/2025

🙏🙏🙏🙏🙏ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।

ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰੀ ਸੰਗਤ ਨੂੰ ਬਹੁਤ-ਬਹੁਤ ਵਧਾਈਆਂ ਹੋਣ ਜੀ।

07/09/2025

ਪੰਜਾਬ ਦੀ ਤਸਵੀਰ ਤੇ ਤਸੀਰ ਦੀ ਸਹੀ ਵਿਆਖਿਆ।

ਘੁੱਪ ਹਨੇਰੇ ਨੂੰ ਵੰਗਾਰਨ ਵਾਲਾ ਤਤਕਾਲੀ ਦੀਵਾ, ਅਣਖੀਲੇ ਪੰਜਾਬ ਦਾ ਅਣਖੀ ਮਰਦ ...!!!ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ...
06/09/2025

ਘੁੱਪ ਹਨੇਰੇ ਨੂੰ ਵੰਗਾਰਨ ਵਾਲਾ ਤਤਕਾਲੀ ਦੀਵਾ, ਅਣਖੀਲੇ ਪੰਜਾਬ ਦਾ ਅਣਖੀ ਮਰਦ ...!!!

ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ.......

🙏🙏🙏🙏🙏ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਬਰਸੀ ਦੇ ਸਮਾਗਮ ਦੌਰਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ ਸੱਚਖੰਡ ਜਾ ਬ...
25/08/2025

🙏🙏🙏🙏🙏

ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਬਰਸੀ ਦੇ ਸਮਾਗਮ ਦੌਰਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ‌। ਉਹਨਾਂ ਦੁਆਰਾ ਕੀਤੇ ਸਮਾਜਿਕ ਤੇ ਧਾਰਮਿਕ ਕੰਮਕਾਜ ਹਮੇਸ਼ਾ ਆਉਣ ਵਾਲੀਆਂ ਪੀੜੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

🙏🙏🙏🙏🙏

 #ਪੰਜਮੈਂਬਰੀਭਰਤੀਕਮੇਟੀ
20/08/2025

#ਪੰਜਮੈਂਬਰੀਭਰਤੀਕਮੇਟੀ

ਸੰਗਤ ਜੀ ਅੱਜ ਦੇ ਇਕੱਠ ਫੈਸਲਾ ਕਰ ਦਿੱਤਾ ਹੈ।
ਪੰਥ ਕੀ ਜੀਤ!!

13/08/2025

#ਪੰਜਮੈਂਬਰੀਭਰਤੀਕਮੇਟੀ

Address

Doraha
141418

Website

Alerts

Be the first to know and let us send you an email when Jagminder Singh Mangat posts news and promotions. Your email address will not be used for any other purpose, and you can unsubscribe at any time.

Share

Category