Rohit Enterprises

Rohit Enterprises Common Service Centre
(E-Governance Services India Limited)

IMPORTANT UPDATE!!PAN Application Rules Changing From 1st April 2026.Apply Now Using Aadhaar Only Till 31st March 2026.म...
17/03/2026

IMPORTANT UPDATE!!

PAN Application Rules Changing From 1st April 2026.

Apply Now Using Aadhaar Only Till 31st March 2026.

महत्वपूर्ण अपडेट!!

PAN बनवाने का अच्छा मौका 31 मार्च 2026 तक सिर्फ आधार से PAN बनवाएं.

Scan the QR code touch with me Direct
07/03/2026

Scan the QR code touch with me Direct

06/03/2026

Contact for More Information
081969 54582

ਭਗਵਾਨ ਸ਼ਿਵ ਦੀ ਆਰਾਧਨਾ ਨੂੰ ਸਮਰਪਿਤ, ਪਾਵਨ ਤਿਉਹਾਰ ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਨਾਥ ਭਗਵਾਨ ਸ਼ਿਵ ਸ਼ੰਕਰ ਜੀ ਤੁਹਾਡੇ ਸਭ ਦ...
15/02/2026

ਭਗਵਾਨ ਸ਼ਿਵ ਦੀ ਆਰਾਧਨਾ ਨੂੰ ਸਮਰਪਿਤ, ਪਾਵਨ ਤਿਉਹਾਰ ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਨਾਥ ਭਗਵਾਨ ਸ਼ਿਵ ਸ਼ੰਕਰ ਜੀ ਤੁਹਾਡੇ ਸਭ ਦੇ ਪਰਿਵਾਰਾਂ ਨੂੰ ਖ਼ੁਸ਼ਹਾਲੀ ਤੇ ਸਿਹਤਮੰਦੀ ਦੇ ਨਾਲ਼ ਮਾਨਸਿਕ ਤੇ ਆਤਮਿਕ ਮਜ਼ਬੂਤੀ ਦੀ ਅਸੀਸ ਪ੍ਰਦਾਨ ਕਰਨ।🙏🙏🙏

ਨਵੇਂ ਸਾਲ 2026 ਦੀ ਸ਼ੁਰੂਆਤ ਦੀਆਂ ਤੁਹਾਨੂੰ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਮਿਹਰ ਕਰੇ ਅਤੇ ਇਹ ਨਵਾਂ ਸਾਲ ਹਰ ਕਿਸੇ ਲਈ ਨਵੀਆਂ ਉਮੀਦਾਂ...
01/01/2026

ਨਵੇਂ ਸਾਲ 2026 ਦੀ ਸ਼ੁਰੂਆਤ ਦੀਆਂ ਤੁਹਾਨੂੰ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਮਿਹਰ ਕਰੇ ਅਤੇ ਇਹ ਨਵਾਂ ਸਾਲ ਹਰ ਕਿਸੇ ਲਈ ਨਵੀਆਂ ਉਮੀਦਾਂ, ਨਵਾਂ ਹੌਸਲਾ ਅਤੇ ਨਵੀਆਂ ਕਾਮਯਾਬੀਆਂ ਲੈ ਕੇ ਆਵੇ

ਬਾਦਸ਼ਾਹ ਦਰਵੇਸ਼, ਕਲਗ਼ੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਅਨੰਦਪੁਰ...
27/12/2025

ਬਾਦਸ਼ਾਹ ਦਰਵੇਸ਼, ਕਲਗ਼ੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਅਨੰਦਪੁਰ ਸਾਹਿਬ ਨੂੰ ਅਬਾਦ ਕਰਕੇ ਕਿਲ੍ਹਿਆਂ ਦੀ ਉਸਾਰੀ, ਖਾਲਸਾ ਪੰਥ ਦੀ ਸਾਜਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ, ਸਿੱਖ ਕੌਮ ਨੂੰ ਰਣਨੀਤੀ ਅਤੇ ਯੁੱਧ ਕਲਾ 'ਚ ਨਿਪੁੰਨ ਕਰਨਾ ਆਦਿ ਕਾਰਜ ਗੁਰੂ ਸਾਹਿਬ ਜੀ ਦੀ ਖਾਲਸਾ ਪੰਥ ਨੂੰ ਮਹਾਨ ਦੇਣ ਹੈ।🙏🙏

ਅੱਜ ੧੩ ਪੋਹ ਦੇ ਦਿਨ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨ...
27/12/2025

ਅੱਜ ੧੩ ਪੋਹ ਦੇ ਦਿਨ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਨੇ ਨੀਹਾਂ 'ਚ ਚਿਣਵਾ ਦਿੱਤਾ ਤੇ ਸ਼ਹੀਦ ਕਰ ਦਿੱਤਾ ਅਤੇ ਮਾਤਾ ਗੁਜਰੀ ਜੀ ਠੰਡੇ ਬੁਰਜ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸੁਆਸ ਤਿਆਗ ਗਏ ਸਨ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।🙏🙏🙏

'ਰੰਘਰੇਟੇ ਗੁਰੂ ਕੇ ਬੇਟੇ' ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਦਿੱਲੀ ਦੇ ਚਾਂਦਨੀ ਚੌ...
21/12/2025

'ਰੰਘਰੇਟੇ ਗੁਰੂ ਕੇ ਬੇਟੇ' ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦੀ ਉਪਰੰਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਲਿਆਉਣ ਅਤੇ ਚਮਕੌਰ ਦੀ ਗੜ੍ਹੀ 'ਚ ਅਦੁੱਤੀ ਬਹਾਦਰੀ ਲਈ ਇਤਿਹਾਸ 'ਚ ਬਾਬਾ ਜੀਵਨ ਸਿੰਘ ਜੀ ਦਾ ਨਾਮ ਹਮੇਸ਼ਾ ਅਮਰ ਰਹੇਗਾ।🙏🙏

ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਛੱਡਣ ਤੋਂ ਬਾਅਦ ਜ਼ਬਰ, ਜ਼ੁਲਮ ਦਾ ਟਾਕਰਾ ਕਰਨ ਲਈ ਨਿਕਲੇ ਸਾਹਿਬ-ਏ-ਕਮਾਲ, ਬਾਦਸ਼ਾਹ ਦਰਵੇਸ਼ ਧੰਨ ਧੰਨ ਸ੍ਰੀ ਗੁਰ...
21/12/2025

ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਛੱਡਣ ਤੋਂ ਬਾਅਦ ਜ਼ਬਰ, ਜ਼ੁਲਮ ਦਾ ਟਾਕਰਾ ਕਰਨ ਲਈ ਨਿਕਲੇ ਸਾਹਿਬ-ਏ-ਕਮਾਲ, ਬਾਦਸ਼ਾਹ ਦਰਵੇਸ਼ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੦੭ ਪੋਹ ਅੱਜ ਦੇ ਦਿਨ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ, ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਸਰਸਾ ਨਦੀ ‘ਤੇ ਪਰਿਵਾਰ ਵਿਛੋੜਾ ਪੈ ਗਿਆ ਸੀ।

ਭਾਰਤ ਲਈ ਇਤਿਹਾਸਕ ਜਿੱਤ... ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 52 ਦੋੜਾਂ ਨਾਲ ਦੱਖਣੀ ਅਫਰੀਕਾ ਨੂੰ ਹਰਾ ਕੇ ਵਿਸ਼ਵ ਕੱਪ ਆਪਣੇ ਨਾਮ ਕੀਤਾ... 52 ਸਾਲਾ...
03/11/2025

ਭਾਰਤ ਲਈ ਇਤਿਹਾਸਕ ਜਿੱਤ... ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 52 ਦੋੜਾਂ ਨਾਲ ਦੱਖਣੀ ਅਫਰੀਕਾ ਨੂੰ ਹਰਾ ਕੇ ਵਿਸ਼ਵ ਕੱਪ ਆਪਣੇ ਨਾਮ ਕੀਤਾ... 52 ਸਾਲਾਂ ਦੇ ਇਤਿਹਾਸ ਵਿੱਚ ਇਹ ਭਾਰਤ ਦਾ ਪਹਿਲਾ ਵਨਡੇ ਵਿਸ਼ਵ ਕੱਪ ਖਿਤਾਬ ਹੈ...

ਟੀਮ ਦੀ ਕਪਤਾਨ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਕੌਰ ਸਮੇਤ ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈਆਂ... ਕੋਚ ਸਾਹਿਬਾਨ ਨੂੰ ਵੀ ਢੇਰ ਸਾਰੀਆਂ ਵਧਾਈਆਂ...

ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ ਲੱਖ ਵਧਾਈਆਂ। ਪਰਮਾਤਮਾ ਤੁਹਾਡੀਆਂ ਕਮਾਈਆਂ 'ਚ ਵਾਧਾ ਕਰੇ ਅ...
22/10/2025

ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ ਲੱਖ ਵਧਾਈਆਂ। ਪਰਮਾਤਮਾ ਤੁਹਾਡੀਆਂ ਕਮਾਈਆਂ 'ਚ ਵਾਧਾ ਕਰੇ ਅਤੇ ਸਭ ਨੂੰ ਤੰਦਰੁਸਤੀਆਂ ਤੇ ਤਰੱਕੀਆਂ ਬਖ਼ਸ਼ੇ।🙏🙏

ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ...
21/10/2025

ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਦੀ ਯਾਦ ਵਿੱਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।🙏🙏🙏

Address

Basiala Road, Vill Chauhra, PO Dagham
Garhshankar
144527

Alerts

Be the first to know and let us send you an email when Rohit Enterprises posts news and promotions. Your email address will not be used for any other purpose, and you can unsubscribe at any time.

Contact The Organization

Send a message to Rohit Enterprises:

Share