16/05/2026
ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਗਿੱਦੜਬਾਹਾ ਦੀ ਨਗਰ ਕੌਂਸਲ ਦੀ ਚੋਣ ਲਈ ਵੱਖ ਵੱਖ ਵਾਰਡਾਂ ਵਿੱਚ 18 ਉਮੀਦਵਾਰ ਮੈਦਾਨ ਚ ਉਤਾਰੇ ਗਏ । ਮੈਂ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਇੰਨਾ ਨੂੰ ਜਿੱਤ ਬਖਸ਼ੇ