ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ

  • Home
  • India
  • Goindwal Sahib
  • ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ

ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ।

ਮਿਤੀ 14 ਅਪ੍ਰੈਲ, 2024 ਨੂੰ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ਵੱਲੋ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ  ਜ...
15/04/2024

ਮਿਤੀ 14 ਅਪ੍ਰੈਲ, 2024 ਨੂੰ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ਵੱਲੋ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ l ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ Sarpanch Kuldip Singh Lahoria Varinder Jyoti

18/02/2024

*ਵਾਹਿਗੁਰੂ ਜੀ ਕਾ ਖਾਲਸਾ l ਵਾਹਿਗੁਰੂ ਜੀ ਕੀ ਫਤਹਿ ll*

*ਸਮੂਹ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੱਲ ਮਿਤੀ 19 ਫਰਵਰੀ ਅਤੇ 20 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਵਿਖ਼ੇ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ 12 ਵਜੇ ਤੋਂ 3 ਵਜੇ ਤੱਕ ਬਣਾਉਣ ਲਈ ਬੀ.ਐੱਲ.ਓ. ਸਾਹਿਬਾਨ ਬੈਠਣਗੇ l ਸੋ ਕਿਰਪਾ ਕਰਕੇ ਜਿਨ੍ਹਾਂ ਦੀਆਂ ਵੋਟਾਂ ਬਣਨ ਵਾਲ਼ੀਆਂ ਹਨ ਉਹ ਬਣਵਾ ਲੈਣ ਜੀ l🙏*

ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੇ ਸਰਪੰਚ ਸ ਕੁਲਦੀਪ ਸਿੰਘ ਲਾਹੋਰੀਆ ਦੀ ਬੇਟੀ ਸ਼ਰਨਜੀਤ ਕੌਰ ਦੇ ਅਤੇ ਸਿਮਰਨਜੀਤ ਸਿੰਘ ਦੇ ਵਿਆਹ ਵਿੱਚ ਇਲਾ...
06/02/2024

ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੇ ਸਰਪੰਚ ਸ ਕੁਲਦੀਪ ਸਿੰਘ ਲਾਹੋਰੀਆ ਦੀ ਬੇਟੀ ਸ਼ਰਨਜੀਤ ਕੌਰ ਦੇ ਅਤੇ ਸਿਮਰਨਜੀਤ ਸਿੰਘ ਦੇ ਵਿਆਹ ਵਿੱਚ ਇਲਾਕੇ ਦੀਆਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਪਰਿਵਾਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਇਸ ਮੌਕੇ ਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਸ ਰਵਿੰਦਰ ਸਿੰਘ ਬ੍ਰਹਮਪੁਰਾ , ਸ਼੍ਰੌਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੌਮਣੀ ਕਮੇਟੀ ਮੈਂਬਰ ਸ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੌਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਜਥੇਬੰਦਕ ਸਕੱਤਰ ਸ ਦਲਬੀਰ ਸਿੰਘ ਜਹਾਂਗੀਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ ਗੁਰਸੇਵਕ ਸਿੰਘ ਸੇਖ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਮਿੰਨਾ,ਯੂਥ ਆਗੂ ਵਰਿੰਦਰ ਸਿੰਘ ਜੋਤੀ,ਸ਼੍ਰੌਮਣੀ ਕਮੇਟੀ ਦੇ ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ,ਸ਼ਹੀਦ ਬਾਬਾ ਜੀਵਨ ਸਿੰਘ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਆਦੀਵਾਲ,ਚੇਅਰਮੈਨ ਗੁਰਨਾਮ ਸਿੰਘ ਲਾਡੀ ਅਤੇ ਇਲਾਕੇ ਦੀਆਂ ਧਾਰਮਿਕ,ਰਾਜਨੀਤਿਕ, ਪੰਚ, ਸਰਪੰਚ, ਪੱਤਰਕਾਰ ਵੀਰ ਆਦਿ ਸਖ਼ਸ਼ੀਅਤਾਂ ਹਾਜ਼ਰ ਸਨ l

🙏🙏
05/01/2024

🙏🙏

07/09/2023

ਨਸ਼ੇ ਖਿਲਾਫ਼ ਮੁਹਿੰਮ ਵਿੱਚ ਸਾਥ ਦੇਣ ਲਈ ਸਭ ਦਾ ਧੰਨਵਾਦ, ਉਮੀਦ ਹੈ ਕਿ ਇਹ ਸਹਿਯੋਗ ਇਸੇ ਤਰਾਂ ਪਿੰਡ ਵਾਸੀਆਂ ਵੱਲੋਂ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ਨੂੰ ਮਿਲਦਾ ਰਹੇਗਾ।🙏🙏

🙏🙏🙏🙏🙏
23/05/2023

🙏🙏🙏🙏🙏

16/05/2023
ਵਾਹਿਗੁਰੂ ਜੀ ਕਾ ਖਾਲਸਾ। ਸ਼੍ਰੀ ਵਾਹਿਗੁਰੂ ਜੀ ਕੀ ਫਤਹਿ॥ਸਮੂਹ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸ...
16/05/2023

ਵਾਹਿਗੁਰੂ ਜੀ ਕਾ ਖਾਲਸਾ। ਸ਼੍ਰੀ ਵਾਹਿਗੁਰੂ ਜੀ ਕੀ ਫਤਹਿ॥
ਸਮੂਹ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ਦੀ ਪੰਚਾਇਤੀ ਜਮੀਨ (ਸਾਲ 2023-24) ਦੀ ਬੋਲੀ ਮਿਤੀ 18 ਮਈ ਦਿਨ ਵੀਰਵਾਰ ਸਵੇਰੇ 9 ਵਜੇ ਪੰਚਾਇਤ ਘਰ ਨੇੜੇ ਪਾਣੀ ਵਾਲੀ ਟੈਂਕੀ ਵਿਖੇ ਰੱਖੀ ਗਈ ਹੈ। ਪੰਚਾਇਤੀ ਜਮੀਨ ਦੀ ਬੋਲੀ ਦੇਣ ਦੇ ਚਾਹਵਾਨ ਪਹੁੰਚਣ ਦੀ ਕਿਰਪਾਲਤਾ ਕਰੋ ਜੀ।
ਧੰਨਵਾਦ ਸਹਿਤ 🙏
ਗ੍ਰਾਮ ਪੰਚਾਇਤ
ਸ਼੍ਰੀ ਗੋਇੰਦਵਾਲ ਸਾਹਿਬ।
ਸੰਪਰਕ ਨੰਬਰ :- 9855992901

ਸ਼੍ਰੌਮਣੀ ਅਕਾਲੀ ਦਲ ਦੇ ਸਰਪ੍ਰਸਤ,ਗਰੀਬਾਂ ਦੇ ਮਸੀਹਾ,ਕਿਸਾਨਾਂ ਦੇ ਹਮਦਰਦ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੱਕੇ ਸਵ: ਸ ਪ੍ਰਕਾਸ਼ ਸਿੰਘ ਬਾ...
02/05/2023

ਸ਼੍ਰੌਮਣੀ ਅਕਾਲੀ ਦਲ ਦੇ ਸਰਪ੍ਰਸਤ,ਗਰੀਬਾਂ ਦੇ ਮਸੀਹਾ,ਕਿਸਾਨਾਂ ਦੇ ਹਮਦਰਦ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੱਕੇ ਸਵ: ਸ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਤੇ ਪਿੰਡ ਬਾਦਲ ਵਿਖੇ ਉਹਨਾਂ ਦੇ ਸਪੁੱਤਰ ਸ ਸੁਖਬੀਰ ਸਿੰਘ ਬਾਦਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ ਦੇ ਮੁੱਖ ਸੇਵਾਦਾਰ ਸ ਕੁਲਦੀਪ ਸਿੰਘ ਲਹੌਰੀਆ, ਸ ਹਰਭਜਨ ਸਿੰਘ ਰਾਠੌਰ ਮੈਂਬਰ ਪੰਚਾਇਤ, ਸ ਹਰਦੀਪ ਸਿੰਘ ਖੱਖ ਮੈਂਬਰ ਪੰਚਾਇਤ ਅਤੇ ਵਰਿੰਦਰ ਸਿੰਘ ਜੋਤੀ ਮੈਂਬਰ ਪੰਚਾਇਤ।

Address

Goindwal Sahib

Telephone

+919855126402

Website

Alerts

Be the first to know and let us send you an email when ਗ੍ਰਾਮ ਪੰਚਾਇਤ ਸ਼੍ਰੀ ਗੋਇੰਦਵਾਲ ਸਾਹਿਬ posts news and promotions. Your email address will not be used for any other purpose, and you can unsubscribe at any time.

Share

Category