shiromani akai dal hoshairpur

  • Home
  • shiromani akai dal hoshairpur

shiromani akai dal  hoshairpur I proud to be akali

ਪਿਛਲੇ ਪੰਜ ਬਜਟਾਂ ਵਾਂਗ ਇਸ ਬਜਟ ਵਿੱਚ ਵੀ ਪੰਜਾਬੀਆਂ ਨੂੰ ਝਾੜੂ ਪਾਰਟੀ ਵੱਲੋਂ ਧੋਖੇ ਤੋਂ ਬਿਨ੍ਹਾਂ ਕੁੱਝ ਨਹੀਂ ਮਿਲਿਆ। ਪਰ ਝਾੜੂ ਪਾਰਟੀ ਦਾ ਇਹ ...
09/03/2026

ਪਿਛਲੇ ਪੰਜ ਬਜਟਾਂ ਵਾਂਗ ਇਸ ਬਜਟ ਵਿੱਚ ਵੀ ਪੰਜਾਬੀਆਂ ਨੂੰ ਝਾੜੂ ਪਾਰਟੀ ਵੱਲੋਂ ਧੋਖੇ ਤੋਂ ਬਿਨ੍ਹਾਂ ਕੁੱਝ ਨਹੀਂ ਮਿਲਿਆ। ਪਰ ਝਾੜੂ ਪਾਰਟੀ ਦਾ ਇਹ ਆਖ਼ਰੀ ਧੋਖਾ ਹੋਵੇਗਾ ਕਿਉਂਕਿ ਹੁਣ ਪੰਜਾਬੀਆਂ ਨੇ ਫ਼ੈਸਲਾ ਕਰ ਲਿਆ ਹੈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਪਾਵਾਂਗੇ।

ਪੰਜਾਬ ਬਚਾਓ 2027 'ਚ ਸ. ਸੁਖਬੀਰ ਸਿੰਘ ਬਾਦਲ ਲਿਆਓ 🚩
09/03/2026

ਪੰਜਾਬ ਬਚਾਓ
2027 'ਚ ਸ. ਸੁਖਬੀਰ ਸਿੰਘ ਬਾਦਲ ਲਿਆਓ 🚩

ਸ. ਸੁਖਦੀਪ ਸਿੰਘ ਸੁਕਾਰ ਨੂੰ ਨਵਾਂਸ਼ਹਿਰ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਬਹੁਤ ਬਹੁਤ ਮੁਬਾਰਕਾਂ ।ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧ...
14/02/2026

ਸ. ਸੁਖਦੀਪ ਸਿੰਘ ਸੁਕਾਰ ਨੂੰ ਨਵਾਂਸ਼ਹਿਰ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਬਹੁਤ ਬਹੁਤ ਮੁਬਾਰਕਾਂ ।
ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਉਨ੍ਹਾਂ ਦੀ ਸਖ਼ਤ ਮਿਹਨਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਕਾਫ਼ੀ ਮਜ਼ਬੂਤ ਕੀਤਾ ਹੈ।
ਮੈਨੂੰ ਵਿਸ਼ਵਾਸ ਹੈ ਕਿ ਉਹ ਨਵੀਂ ਜਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਹਲਕੇ ਵਿੱਚ ਹੋਰ ਮਜ਼ਬੂਤ ਕਰਨ ਲਈ ਪੂਰੀ ਸ਼ਿੱਦਤ ਨਾਲ ਮਿਹਨਤ ਕਰਨਗੇ।

ਸਮੂਹ ਪੰਜਾਬੀਆਂ ਨੂੰ ਮੇਰੀ ਸਨਿਮਰ ਅਪੀਲ ਹੈ ਕਿ ਆਓ ਪੰਜਾਬ ਨੂੰ ਦਿੱਲੀ ਦੇ ਲੁਟੇਰਿਆਂ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਠੇ ...
12/02/2026

ਸਮੂਹ ਪੰਜਾਬੀਆਂ ਨੂੰ ਮੇਰੀ ਸਨਿਮਰ ਅਪੀਲ ਹੈ ਕਿ ਆਓ ਪੰਜਾਬ ਨੂੰ ਦਿੱਲੀ ਦੇ ਲੁਟੇਰਿਆਂ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਠੇ ਹੋਈਏ ਤੇ ਲਾਮਬੰਦ ਹੋ ਕੇ ਪੰਜਾਬ ਵਿਰੋਧੀ ਤਾਕਤਾਂ ਵਿਰੁੱਧ ਜੰਗ ਦਾ ਐਲਾਨ ਕਰੀਏ!

With Shiromani Akali Dal – I just got recognised as one of their top fans! 🎉
10/02/2026

With Shiromani Akali Dal – I just got recognised as one of their top fans! 🎉

08/02/2026

ਇਹ ਬਾਪੂ ਨਹੀਂ ਗਿਰਿਆ, ਆਮ ਆਦਮੀ ਪਾਰਟੀ ਪੰਜਾਬ ਦੀਆਂ ਨਜਰਾਂ 'ਚੋਂ ਗਿਰ ਗਈ।

08/02/2026

24 ਘੰਟੇ ਵਿੱਚ ਪੰਜਾਬ 'ਚ ਇੱਕ ਹੋਰ ਕਤਲ ❗
ਜਲੰਧਰ 'ਚ ਨੌਜਵਾਨ ਦੇ ਕਤਲ ਤੋਂ ਬਾਅਦ ਇਸ ਵਾਰ ਇੱਕ ਸਾਬਕਾ ਸਬ-ਇੰਸਪੈਕਟਰ ਦੀ ਪਤਨੀ ਦਾ ਦਿਨ ਦਿਹਾੜੇ ਹੋਇਆ ਕਤਲ ।

ਭਗਵੰਤ ਮਾਨ ਦੇ ਗੁੰਡਾ ਰਾਜ ਵਿੱਚ ਪੰਜਾਬ ਅਪਰਾਧ ਦਾ ਘਰ ਬਣ ਚੁੱਕਾ ਹੈ।

ਕੱਲ੍ਹ ਜਲੰਧਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਦਿਨ-ਦਿਹਾੜੇ ਹੋਇਆ ਬੇਰਹਿਮ ਕਤਲ, ਜਿਸ ਤੋਂ ਬਾਅਦ ਅੱਜ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿੱਚ ਇੱਕ 62 ਸਾਲਾ ਔਰਤ ਦੀ ਬੇਰਹਿਮੀ ਨਾਲ ਹੋਈ ਹੱਤਿਆ, ਇਸ ਗੱਲ ਨੂੰ ਮਜ਼ਬੂਤ ​​ਕਰਦੀ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।

ਸਿਰਫ਼ ਜਨਵਰੀ 2026 ਵਿੱਚ ਹੀ ਲਗਭਗ 25 ਕਤਲ ਹੋ ਚੁੱਕੇ ਹਨ , ਇਹ ਖੂਨ-ਖਰਾਬਾ ਫਰਵਰੀ ਵਿੱਚ ਵੀ ਲਗਾਤਾਰ ਜਾਰੀ ਹੈ।

ਪੰਜਾਬ ਵਿੱਚ ਖੂਨ ਵਹਿ ਰਿਹਾ ਹੈ: ਪਵਿੱਤਰ ਸਥਾਨ, ਮਾਸੂਮ, ਬਜ਼ੁਰਗ, ਅਤੇ ਇੱਥੋਂ ਤੱਕ ਕਿ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ।

ਪੰਜਾਬ ਪੁਲਿਸ ਦੀ "ਗੈਂਗਸਟਰਾਂ 'ਤੇ ਪ੍ਰਹਾਰ " ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ।

ਹੋਰ ਕੀਮਤੀ ਜਾਨਾਂ ਜਾਣ ਤੋਂ ਪਹਿਲਾਂ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪੰਜਾਬ ਸਰਕਾਰ 2.7 ਲੱਖ SC ਵਿਦਿਆਰਥੀਆਂ ਦੀ ਸਕਾਲਰਸ਼ਿਪ ਜਲਦ ਤੋਂ ਜਲਦ ਕਰੇ ਜਾਰੀ।
06/02/2026

ਪੰਜਾਬ ਸਰਕਾਰ 2.7 ਲੱਖ SC ਵਿਦਿਆਰਥੀਆਂ ਦੀ ਸਕਾਲਰਸ਼ਿਪ ਜਲਦ ਤੋਂ ਜਲਦ ਕਰੇ ਜਾਰੀ।

ਸੁਖਬੀਰ ਸਿੰਘ ਬਾਦਲ ਦੀ ਕੇਜਰੀਵਾਲ ਨੂੰ ਲਲਕਾਰ,,
06/02/2026

ਸੁਖਬੀਰ ਸਿੰਘ ਬਾਦਲ ਦੀ ਕੇਜਰੀਵਾਲ ਨੂੰ ਲਲਕਾਰ,,

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ ਸਿਆਸਤ ਤਹਿਤ ਦਰਜ ਕੀ...
03/02/2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ ਸਿਆਸਤ ਤਹਿਤ ਦਰਜ ਕੀਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਹੈ । ਇਹ ਸੱਚ ਦੀ ਜਿੱਤ ਹੈ ਤੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਬਦਲਾਖੋਰੀ ਵਾਲੀ ਸਿਆਸਤ ਦੇ ਝੂਠ ਦਾ ਪਰਦਾਫਾਸ਼ ਕਰਦੀ ਹੈ।

02/02/2026

Address


Website

Alerts

Be the first to know and let us send you an email when shiromani akai dal hoshairpur posts news and promotions. Your email address will not be used for any other purpose, and you can unsubscribe at any time.

  • Want your organization to be the top-listed Government Service?

Share