15/08/2021
ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਡਿਵੀਜ਼ਨਲ ਕਮਾਂਡੈਂਟ (ਹੋਮ ਗਾਰਡਜ਼) ਚਰਨਜੀਤ ਸਿੰਘ ਜੀ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਪੂਰੇ ਵਿਭਾਗ ਨੂੰ ਸਤਿਕਾਰਯੋਗ ਡਵੀਜ਼ਨਲ ਕਮਾਂਡੈਂਟ ਸਾਹਿਬ ਤੇ ਬਹੁਤ ਮਾਣ ਹੈ।