09/10/2026
ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਹਾਈ ਸਕੂਲ, ਚੂਹੇਕੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
Jalandhar Rural Police organized a drug awareness seminar at Government High School, Chuheki, under the ‘Yudh Nashian Virudh’ campaign, educating students about the harmful effects of drugs and encouraging them to lead a drug-free life.