ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤ ਵਿਹਾਰ, ਜਲੰਧਰ

  • Home
  • India
  • Jalandhar
  • ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤ ਵਿਹਾਰ, ਜਲੰਧਰ
Directions

ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤ ਵਿਹਾਰ, ਜਲੰਧਰ ਨਵੀਂ ਸੋਚ ਨਵੀਂ ਰਾਹ �

16/06/2026

15/06/2026

#ਅਕਾਲੀਦਲ

              #ਅਕਾਲੀਦਲ  #
09/06/2026

#ਅਕਾਲੀਦਲ #

ਅੱਜ ਸ: ਸੁਖਬੀਰ ਸਿੰਘ ਬਾਦਲ ਜੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਜੀ ਨਾਲ ਚੰਡੀਗੜ੍ਹ ਮੁੱਖ ...
09/06/2026

ਅੱਜ ਸ: ਸੁਖਬੀਰ ਸਿੰਘ ਬਾਦਲ ਜੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਜੀ ਨਾਲ ਚੰਡੀਗੜ੍ਹ ਮੁੱਖ ਦਫ਼ਤਰ ਵਿੱਖੇ ਮੁਲਾਕਾਤ ਕੀਤੀ ਗਈ।

08/06/2026
         # #
08/06/2026

# #

           #
04/06/2026

#

ਸ਼ੋ੍ਮਣੀ ਅਕਾਲੀ ਦਲ
ਪ੍ਰੈਸ ਰਿਲੀਜ਼
• ਸ. ਸੁਖਬੀਰ ਸਿੰਘ ਬਾਦਲ ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ।
• ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ।

ਚੰਡੀਗੜ੍ਹ 3 ਜੂਨ: ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰੇ ਉਪਰੰਤ ਅੱਜ ਇਸਤਰੀ ਅਕਾਲੀ ਦਲ ਦੀਆਂ 55 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਮਿਹਨਤੀ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੂੰ ਵੱਖ-ਵੱਖ 55 ਵਿਧਾਨ ਸਭਾ ਹਲਕਿਆਂ ਦੀਆਂ ਹਲਕਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਹਲਕਾ ਅਟਾਰੀ (ਐਸ.ਸੀ) ਬੀਬੀ ਵਰਿੰਦਰ ਕੌਰ ਭਕਨਾ ਕਲਾਂ, ਹਲਕਾ ਬਾਬਾ ਬਕਾਲਾ (ਐਸ.ਸੀ) ਬੀਬੀ ਰਣਜੀਤ ਕੌਰ ਰਈਆ, ਹਲਕਾ ਅੰਮ੍ਰਿਤਸਰ ਪੱਛਮੀ (ਐਸ.ਸੀ) ਬੀਬੀ ਸੰਦੀਪ ਕੌਰ ਰੰਧਾਵਾ, ਹਲਕਾ ਰਾਮਪੁਰਾ ਫੂਲ ਬੀਬੀ ਗੁਰਵਿੰਦਰ ਕੌਰ ਭਗਤਾ, ਹਲਕਾ ਮੌੜ ਬੀਬੀ ਹਰਬੰਸ ਕੌਰ ਮੌੜ ਕਲਾਂ, ਹਲਕਾ ਭੁੱਚੋ ਮੰਡੀ (ਐਸ.ਸੀ) ਬੀਬੀ ਸੁਖਜੀਤ ਕੌਰ ਲਹਿਰਾ ਧੂਰਕੋਟ, ਹਲਕਾ ਭਦੌੜ (ਐਸ.ਸੀ) ਬੀਬੀ ਹਰਪ੍ਰੀਤ ਕੌਰ ਰੁੜੇਕੇ ਕਲਾਂ, ਹਲਕਾ ਮਹਿਲ ਕਲਾਂ (ਐਸ. ਸੀ) ਬੀਬੀ ਬਲਜੀਤ ਕੌਰ ਮਾਂਗੇਵਾਲ, ਹਲਕਾ ਜਲਾਲਾਬਾਦ ਬੀਬੀ ਪਰਮਜੀਤ ਕੌਰ ਜੰਡਵਾਲਾ ਭੀਮੇਸ਼ਾਹ, ਹਲਕਾ ਬੱਲੂਆਣਾ (ਐਸ.ਸੀ) ਬੀਬੀ ਵੀਰਪਾਲ ਕੌਰ ਗੋਬਿੰਦਗੜ, ਹਲਕਾ ਫਿਰੋਜ਼ਪੁਰ ਦਿਹਾਤੀ (ਐਸ.ਸੀ) ਬੀਬੀ ਮਨਜਿੰਦਰ ਕੌਰ ਤਲਵੰਡੀ ਭਾਈ, ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਬੀਬੀ ਹਰਭਜਨ ਕੌਰ ਸਰਹਿੰਦ, ਹਲਕਾ ਬੱਸੀ ਪਠਾਣਾ (ਐਸ.ਸੀ) ਬੀਬੀ ਕਰਮਜੀਤ ਕੌਰ ਖਮਾਣੋ, ਹਲਕਾ ਗੁਰਦਾਸਪੁਰ ਬੀਬੀ ਬਲਵਿੰਦਰ ਕੌਰ ਤੱਤਲੇ, ਹਲਕਾ ਕਾਦੀਆਂ ਤੋਂ ਸ਼੍ਰੀਮਤੀ ਸੰਤੋਸ਼ ਭਗਤ, ਹਲਕਾ ਬਟਾਲਾ ਤੋਂ ਬੀਬੀ ਰਣਬੀਰ ਕੌਰ ਦੇਵਤਾ, ਹਲਕਾ ਸ਼੍ਰੀ ਹਰਗੋਬਿੰਦਪੁਰ (ਐਸ.ਸੀ) ਬੀਬੀ ਸੁਖਵਿੰਦਰ ਕੌਰ, ਹਲਕਾ ਦੀਨਾਨਗਰ (ਐਸ.ਸੀ) ਬੀਬੀ ਮਨਜੀਤ ਕੌਰ ਪੁਰਾਣਾ ਸ਼ਾਲਾ, ਹਲਕਾ ਟਾਂਡਾ ਬੀਬੀ ਹਰਿੰਦਰ ਕੌਰ ਚਿੱਪੜਾਂ, ਹਲਕਾ ਹੁਸ਼ਿਆਰਪੁਰ ਬੀਬੀ ਪਰਮਜੀਤ ਕੌਰ ਸ਼ੇਰਗੜ੍ਹ, ਹਲਕਾ ਸ਼ਾਮਚੁਰਾਸੀ (ਐਸ.ਸੀ) ਬੀਬੀ ਰਣਜੀਤ ਕੌਰ ਕੋਟਲਾ ਨੌਧ ਸਿੰਘ, ਹਲਕਾ ਫਿਲੌਰ (ਐਸ.ਸੀ) ਬੀਬੀ ਰਣਜੀਤ ਕੌਰ ਰੁੜਕਾ ਖੁਰਦ, ਹਲਕਾ ਜਲੰਧਰ ਨੌਰਥ ਤੋਂ ਬੀਬੀ ਸਤਨਾਮ ਕੌਰ ਭੁੱਲਰ, ਹਲਕਾ ਜਲੰਧਰ ਪੱਛਮੀ (ਐਸ.ਸੀ) ਬੀਬੀ ਪੂਜਾ ਛਾਬੜਾ, ਹਲਕਾ ਜਲੰਧਰ ਸੈਂਟਰਲ ਬੀਬੀ ਰੀਟਾ ਰਾਣੀ, ਹਲਕਾ ਜਲੰਧਰ ਕੈਂਟ ਬੀਬੀ ਰਾਜਬੀਰ ਕੌਰ ਉਲੰਪੀਅਨ, ਹਲਕਾ ਕਪੂਰਥਲਾ ਬੀਬੀ ਬਲਬੀਰ ਕੌਰ ਸਿਧਵਾਂ, ਹਲਕਾ ਫਗਵਾੜਾ ਦਿਹਾਤੀ (ਐਸ.ਸੀ) ਬੀਬੀ ਵੀਨਾ ਰਾਣੀ ਰਾਵਲਪਿੰਡੀ ਅਤੇ ਫਗਵਾੜਾ ਸ਼ਹਿਰੀ ਤੋਂ ਬੀਬੀ ਸਰਬਜੀਤ ਕੌਰ ਸਾਬਕਾ ਐਮ.ਸੀ ਭਗਤਪੁਰਾ, ਹਲਕਾ ਗਿੱਲ (ਐਸ.ਸੀ) ਬੀਬੀ ਗੁਰਦੀਪ ਕੌਰ ਜੱਸੇਵਾਲ, ਹਲਕਾ ਦਾਖਾ ਬੀਬੀ ਸੁਖਮਿੰਦਰ ਕੌਰ ਗੁੱਜਰਵਾਲ, ਹਲਕਾ ਆਤਮ ਨਗਰ ਬੀਬੀ ਗੁਰਪ੍ਰੀਤ ਕੌਰ ਅਰੋੜਾ, ਹਲਕਾ ਪਾਇਲ (ਐਸ.ਸੀ) ਬੀਬੀ ਕਰਮਜੀਤ ਕੌਰ ਕੱਦੋਂ, ਹਲਕਾ ਲੁਧਿਆਣਾ ਦੱਖਣੀ ਬੀਬੀ ਨੀਨਾ ਵਰਮਾ ਪ੍ਰਭਾਤ ਨਗਰ, ਹਲਕਾ ਲੁਧਿਆਣਾ ਸੈਂਟਰਲ ਤੋਂ ਬੀਬੀ ਗੁਰਪ੍ਰੀਤ ਕੌਰ ਸੀਬੀਆ, ਹਲਕਾ ਲੁਧਿਆਣਾ ਵੈਸਟ ਸ਼੍ਰੀਮਤੀ ਰਜਿੰਦਰ ਕੌਰ ਸੰਧੂ, ਹਲਕਾ ਬਾਘਾਪੁਰਾਣਾ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ, ਹਲਕਾ ਨਿਹਾਲ ਸਿੰਘ ਵਾਲਾ (ਐਸ.ਸੀ) ਬੀਬੀ ਸੁਖਦੀਪ ਕੌਰ ਸੈਦੋਕੇ, ਹਲਕਾ ਮਾਨਸਾ ਬੀਬੀ ਕਰਮਜੀਤ ਕੌਰ ਸਮਾਓ, ਹਲਕਾ ਬੁੱਢਲਾਡਾ (ਐਸ.ਸੀ) ਬੀਬੀ ਸੁਖਵਿੰਦਰ ਕੌਰ ਸੁੱਖੀ, ਹਲਕਾ ਸਰਦੂਲਗੜ ਬੀਬੀ ਲਾਭ ਕੌਰ ਮੂਸਾ, ਹਲਕਾ ਲੰਬੀ ਬੀਬੀ ਰਜਿੰਦਰਪਾਲ ਕੌਰ ਬਾਦਲ, ਹਲਕਾ ਮਲੇਰਕੋਟਲਾ ਬੀਬੀ ਸੁਰੱਈਆ ਬੇਗਮ, ਹਲਕਾ ਰਾਜਪੁਰਾ ਬੀਬੀ ਕਰਮਜੀਤ ਕੌਰ ਰਾਜਪੁਰਾ, ਹਲਕਾ ਨਾਭਾ (ਐਸ.ਸੀ) ਬੀਬੀ ਏਕਤਾ ਬਾਂਸਲ, ਹਲਕਾ ਪਠਾਨਕੋਟ ਤੋਂ ਬੀਬੀ ਨਰਿੰਦਰ ਕੌਰ ਭੜੌਲੀ ਕਲਾਂ, ਹਲਕਾ ਸੁਜਾਨਪੁਰ ਬੀਬੀ ਅਨਪੂਰਨਾ ਧਾਰ ਕਲਾਂ, ਹਲਕਾ ਭੋਆ (ਐਸ.ਸੀ) ਬੀਬੀ ਅਮਨਦੀਪ ਕੌਰ ਮਲਕਪੁਰ, ਹਲਕਾ ਰੂਪਨਗਰ ਬੀਬੀ ਚਰਨਜੀਤ ਕੌਰ ਮਲਕਪੁਰ, ਹਲਕਾ ਸ਼੍ਰੀ ਚਮਕੌਰ ਸਾਹਿਬ (ਐਸ.ਸੀ) ਬੀਬੀ ਰਣਦੀਪ ਕੌਰ ਬਹਿਰਾਮਪੁਰ ਜਿੰਮੀਦਾਰਾ, ਹਲਕਾ ਬਲਾਚੌਰ ਬੀਬੀ ਸੁਰਿੰਦਰ ਕੌਰ ਆਸਰੋਂ, ਹਲਕਾ ਸੰਗਰੂਰ ਬੀਬੀ ਜਸਵਿੰਦਰ ਕੌਰ ਨਕਟੇ, ਹਲਕਾ ਧੂਰੀ ਬੀਬੀ ਮਨਜੀਤ ਕੌਰ ਔਲਖ, ਹਲਕਾ ਦਿੜਬਾ (ਐਸ.ਸੀ) ਬੀਬੀ ਹਰਜਿੰਦਰ ਕੌਰ ਨੰਗਲਾਂ, ਹਲਕਾ ਲਹਿਰਾਗਾਗਾ ਬੀਬੀ ਚਰਨਜੀਤ ਕੌਰ ਲਹਿਰਾ ਅਤੇ ਹਲਕਾ ਤਰਨਤਾਰਨ ਬੀਬੀ ਪਰਮਿੰਦਰ ਕੌਰ (ਐਮ. ਸੀ) ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਵਿੰਗਾਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Address

North
Jalandhar

Website

Alerts

Be the first to know and let us send you an email when ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤ ਵਿਹਾਰ, ਜਲੰਧਰ posts news and promotions. Your email address will not be used for any other purpose, and you can unsubscribe at any time.

Shortcuts

Share