11/05/2026
GSSS SAIDOWAL KAPURTHALA
National Technology Day
11-5-2026
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦੋਵਾਲ, ਕਪੂਰਥਲਾ ਵਿੱਚ 11 ਮਈ ਨੂੰ ਨੈਸ਼ਨਲ ਟੈਕਨੋਲੋਜੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਆਨਲਾਈਨ ਕਵਿਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬਹੁਤ ਹੀ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ।
ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਬਿਪਾਸ਼ਾ ਅਤੇ ਰਾਧਿਕਾ ਨੇ ਸਾਰੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਸੁਰੱਖਿਅਤ ਅਤੇ ਜ਼ਿੰਮੇਵਾਰਾਨਾ ਵਰਤੋਂ ਕਰਨ ਲਈ ਸ਼ਪਥ ਦਿਵਾਈ।