01/06/2026
ਹਲਕਾ ਉੱਤਰੀ ਦੇ ਲੋਕਾਂ ਵਾਸਤੇ ਕੱਲ ਵੱਡੀ ਖੁਸ਼ੀ ਦਾ ਦਿਨ ਹੈ। ਉੱਤਰੀ ਹਲਕੇ 'ਚ ਬਣ ਕੇ ਤਿਆਰ ਹੋਈ ਨਵੀਂ ਸਬ ਤਹਿਸੀਲ ਦਾ ਕੈਬਿਨੇਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆ ਅਤੇ ਹਲਕਾ ਉੱਤਰੀ ਦੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਜੀ ਸਾਂਝੇ ਤੌਰ ਤੇ ਉਦਘਾਟਨ ਕਰਨਗੇ। ਹਲਕਾ ਉੱਤਰੀ ਦੇ ਨਿਵਾਸੀਆਂ ਨੂੰ ਬੇਨਤੀ ਹੈ ਵੱਡੀ ਗਿਣਤੀ ਦੇ ਵਿੱਚ ਪਹੁੰਚ ਕੇ ਇਸ ਸਮਾਗਮ ਦਾ ਹਿੱਸਾ ਬਣਨ