MERA PIND Bhutta-ਭੁੱਟਾ

MERA PIND Bhutta-ਭੁੱਟਾ PIN CODE 141206 NEAR RARA SAHIB

Dates are out... *Bhutta Tournament* ⚽⚽⚽
11/12/2017

Dates are out...
*Bhutta Tournament* ⚽⚽⚽

ਗੱਲ ਸੱਚੀ ਆ....
03/10/2017

ਗੱਲ ਸੱਚੀ ਆ....

03/10/2017
01/10/2017

ਸੁਣ ਕੇ

01/10/2017

ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ ,
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ ,
ਜਿੱਥੇ ਵਾਲ ਤਰਸਦੇ ਕੰਘੀਆਂ ਨੂੰ ,
ਨੱਕ ਵਗਦੇ ਅੱਖਾਂ ਚੁੰਨ੍ਹੀਆਂ ਤੇ ਦੰਦ ਕਰੇੜੇ ,
ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ।
ਜਿੱਥੇ ਰੂਹ ਬਣਗੀ ਇੱਕ ਹਾਵਾ ਹੈ ,
ਜਿੱਥੇ ਜ਼ਿੰਦਗ਼ੀ ਇੱਕ ਪਛਤਾਵਾ ਹੈ ,
ਜਿੱਥੇ ਕੈਦ ਅਣਖ ਦਾ ਲਾਵਾ ਹੈ ,
ਜਿੱਥੇ ਅਕਲ ਮਸੋਸੀ ਮੁੜ ਪਈ ਖਾ ਰੋਜ਼ ਥਪੇੜੇ
ਤੂੰ ਮਘਦਾ ਰਈਂ ਵੇ …………….
ਜਿੱਥੇ ਲੋਕ ਬੜੇ ਮਜਬੂਰ ਜਿਹੇ ,
ਦਿੱਲੀ ਦੇ ਦਿਲ ਤੋਂ ਦੂਰ ਜਿਹੇ ,
ਤੇ ਭੁੱਖਾਂ ਵਿੱਚ ਮਸ਼ਹੂਰ ਜਿਹੇ ,
ਜਿੱਥੇ ਮਰ ਕੇ ਚਾਂਭਲ ਜਾਂਵਦੇ ਹਨ ਭੂਤ ਜਠੇਰੇ ,
ਤੂੰ ਮਘਦਾ ਰਈਂ ਵੇ …………..
ਜਿੱਥੇ ਬੰਦਾ ਜੰਮਦਾ ਸੀਰੀ ਹੈ ,
ਟਕਿਆਂ ਦੀ ਮੀਰੀ ਪੀਰੀ ਹੈ ,
ਜਿੱਥੇ ਕਰਜ਼ੇ ਹੇਠ ਪੰਜੀਰੀ ਹੈ ,
ਬਾਪੂ ਦੇ ਕਰਜ਼ ਦਾ ਸੂਦ ਨੇ ਪੁੱਤ ਜੰਮਦੇ ਜਿਹੜੇ ,
ਤੂੰ ਮਘਦਾ ਰਈਂ ਵੇ ……………..
.
ਜੇ ਸੋਕਾ ਇਹ ਹੀ ਸੜਦੇ ਨੇ ,
ਜੇ ਡੋਬਾ ਇਹ ਹੀ ਮਰਦੇ ਨੇ ,
ਸਭ ਕਹਿਰ ਇਨ੍ਹਾਂ ਸਿਰ ਵਰ੍ਹਦੇ ਨੇ ,
ਜਿੱਥੇ ਫਸਲਾਂ ਨੇ ਛੱਡ ਜਾਂਦੀਆਂ ਅਰਮਾਨ ਤ੍ਰੇੜੇ ,
ਤੂੰ ਮਘਦਾ ਰਈਂ ਵੇ ………….
ਜਿੱਥੇ ਹਾਰ ਮੰਨ ਲਈ ਚਾਵਾਂ ਨੇ ,
ਜਿੱਥੇ ਕੂੰਜ ਘੇਰ ਲਈ ਕਾਵਾਂ ਨੇ ,
ਜਿੱਥੇ ਅਣਵਿਆਹੀਆਂ ਹੀ ਮਾਵਾਂ ਨੇ ,
ਜਿੱਥੇ ਧੀਆਂ ਹੌਕੇ ਲੈਂਦੀਆਂ ਅਸਮਾਨ ਜਡੇਰੇ ,
ਤੂੰ ਮਘਦਾ ਰਈਂ ਵੇ ………..
ਜਿੱਥੇ ਰੋਟੀ ਵਿੱਚ ਮਨ ਘੁੱਟਿਆ ਹੈ ,
ਜਿੱਥੇ ਨ੍ਹੇਰਾ ਦੱਬ ਕੇ ਜੁੱਟਿਆ ਹੈ ,
ਜਿੱਥੇ ਗ਼ੈਰਤ ਦਾ ਤਗ ਟੁੱਟਿਆ ਹੈ ,
ਜਿੱਥੇ ਆ ਕੇ ਵੋਟਾਂ ਵਾਲਿਆਂ ਟਟਵੈਰ ਸਹੇੜੇ ,
ਤੂੰ ਮਘਦਾ ਰਈਂ ਵੇ ….
ਤੂੰ ਆਪਣਾ ਆਪ ਮਚਾਂਦਾ ਹੈਂ ,
ਪਰ ਆਪਾ ਹੀ ਰੁਸ਼ਨਾਂਦਾ ਹੈਂ ,
ਕਿਉਂ ਕੰਮੀਆਂ ਤੋਂ ਸ਼ਰਮਾਂਦਾ ਹੈਂ ,
ਇਹ ਸਦਾ ਸਦਾ ਨਾ ਰਹਿਣਗੇ ਮੰਦਹਾਲ ਮਰੇੜੇ ,
ਤੂੰ ਮਘਦਾ ਰਈਂ ਵੇ ਸੂਰਜਾ ……

14/08/2017

Next match
Bhutta vs latala
9.30 am
15 hrs · F

Got 1st position frm jassowal football cup
18/01/2017

Got 1st position frm jassowal football cup

14/01/2017

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।।।।।।।।।ਮੇਰੇ ਵੱਲੋਂ ਅਤੇ ਮੇਰੇ ਪਰਿਵਾਰ ਵੱਲੋਂ ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ ਮਾਘੀ ਦੀਆਂ ਲੱਖ ਲੱਖ ਮੁਬਾਰਕਾਂ ਜੀ ।। ਮਾਲਕ ਸਾਡੇ ਵੀ ਗੁਨਾਹਾਂ ਦਾ ਵੇਦਾਵਾ ਪਾੜ ਕੇ ਆਪਣੇ ਚਰਨਾਂ ਨਾਲ ਜੋੜ ਕੇ ਰੱਖੇ।।।।। ਵਾਹਿਗੁਰੂ।।।।।।

Most Walcome 🙏🙏
18/09/2016

Most Walcome 🙏🙏

Appne bhutte di ground tyar hon laggi hoyi aa
26/05/2016

Appne bhutte di ground tyar hon laggi hoyi aa

Address

BHUTTA
Ludhiana

Website

Alerts

Be the first to know and let us send you an email when MERA PIND Bhutta-ਭੁੱਟਾ posts news and promotions. Your email address will not be used for any other purpose, and you can unsubscribe at any time.

Share