ਮੇਰਾ ਿਪੰਡ ਸਾਿਰਆ ਤੋ ਸੋਹਣਾ-ਮੇਘੋਵਾਲ ਦੋਆਬਾ

  • Home
  • India
  • Mahilpur
  • ਮੇਰਾ ਿਪੰਡ ਸਾਿਰਆ ਤੋ ਸੋਹਣਾ-ਮੇਘੋਵਾਲ ਦੋਆਬਾ

ਮੇਰਾ ਿਪੰਡ ਸਾਿਰਆ ਤੋ ਸੋਹਣਾ-ਮੇਘੋਵਾਲ ਦੋਆਬਾ Meghowal_Doaba�

🫡
09/03/2026

🫡

ਸ੍ਰੀ ਕ੍ਰਿਸ਼ਨ ਲੀਲਾ 🕉
16/09/2023

ਸ੍ਰੀ ਕ੍ਰਿਸ਼ਨ ਲੀਲਾ 🕉

25/05/2022
24/03/2022

ਟੂਣੇ ਦਾ ਇਤਿਹਾਸ....
ਅੱਜਕੱਲ੍ਹ ਟੂਣੇ ਨੂੰ ਇੱਕ ਬਹੁਤ ਖਤਰਨਾਕ ਸ਼ੈਅ ਮੰਨਿਆ ਜਾਂਦਾ ਹੈ । ਜੇਕਰ ਕਿਸੇ ਦੇ ਘਰ ਕੋਲ ਟੂਣਾ ਕੀਤਾ ਮਿਲ ਜਾਵੇ ਤਾਂ ਲੋਕ ਆਪਣੇ ਗੁਆਂਢੀਆਂ ਨੂੰ ਗਾਲ੍ਹਾਂ ਕੱਢਣ ਲੱਗਦੇ ਹਨ । ਪਰ ਸਾਡੇ ਪਖੰਡੀ ਸਾਧਾਂ ਨੇ ਅਤੇ ਅੰਧਵਿਸ਼ਵਾਸੀ ਲੋਕਾਂ ਨੇ ਟੂਣੇ ਦਾ ਜੋ ਮਤਲਬ ਅੱਜ ਸਮਝ ਲਿਆ ਅਤੇ ਸਮਝਾ ਦਿੱਤਾ ਅਸਲ ਵਿੱਚ ਟੂਣੇ ਦਾ ਮਤਲਬ ਉਹ ਨਹੀਂ ਸੀ ।
ਪੁਰਾਣੇ ਜਮਾਨੇ ਵਿੱਚ ਟੂਣਾ ਵੀ ਇੱਕ ਬਹੁਤ ਜਰੂਰੀ ਅਤੇ ਮਨੁੱਖੀ ਭਲੇ ਲਈ ਕੀਤਾ ਜਾਂਦਾ ਸੀ । ਕਿਉਂਕਿ ਪੁਰਾਣੇ ਜਮਾਨੇ ਵਿੱਚ ਜਦੋਂ ਆਵਾਜਾਈ ਅਤੇ ਸੰਚਾਰ ਸਾਧਨ ਨਹੀਂ ਬਣੇ ਸਨ ਤਾਂ ਜਦੋਂ ਕੋਈ ਵਿਅਕਤੀ ਬਿਮਾਰ ਹੋ ਜਾਂਦਾ ਸੀ ਤਾਂ ਕਈ ਵਾਰ ਵੈਦ ਜਾਂ ਹਕੀਮ ਬਹੁਤ ਦੂਰ ਹੁੰਦਾ ਸੀ ਅਤੇ ਵੈਦ ਹਕੀਮ ਨੂੰ ਲੱਭਣਾ ਅਤੇ ਉਸ ਤੱਕ ਪਹੁੰਚਣ ਵਿੱਚ ਕਾਫੀ ਦੇਰ ਹੋ ਜਾਂਦੀ ਸੀ । ਇਸ ਕਰਕੇ ਲੋਕਾਂ ਨੇ ਵੈਦ ਕੋਲ ਮਰੀਜ਼ ਬਾਰੇ ਆਪਣਾ ਸੁਨੇਹਾ ਪਹੁੰਚਦਾ ਕਰਨ ਲਈ ਟੂਣਾ ਕਰਨ ਦਾ ਤਰੀਕਾ ਅਪਣਾਇਆ ।
ਜੇਕਰ ਕਿਸੇ ਇਲਾਕੇ ਵਿੱਚ ਕੋਈ ਸਿਰ ਦਾ ਕੋਈ ਮਰੀਜ਼ ਹੁੰਦਾ ਸੀ ਤਾਂ ਉਸ ਘਰ ਵਾਲੇ ਆਪਣੇ ਘਰ ਤੋਂ ਨੇੜਲੇ ਚੌਂਕ ਵਿੱਚ ਇੱਕ ਨਾਰੀਅਲ ਰੱਖ ਦਿੰਦੇ ਸਨ । ਅਤੇ ਉਸ ਚੌਂਕ ਵਿੱਚੋਂ ਲੰਘਣ ਵਾਲੇ ਲੋਕ ਅੱਗੇ ਦੇ ਲੋਕਾਂ ਨੂੰ ਦੱਸਦੇ ਰਹਿੰਦੇ ਸਨ ਕਿ ਫਲਾਨੇ ਚੌਂਕ ਵਿੱਚ ਟੂਣਾ ਪਿਆ ਹੈ । ਇਸ ਤਰ੍ਹਾਂ ਇੱਕ ਦੋ ਦਿਨ ਵਿੱਚ ਇਹ ਖਬਰ ਵੈਦ ਹਕੀਮ ਕੋਲ ਪਹੁੰਚ ਜਾਂਦੀ ਸੀ, ਅਤੇ ਉਹ ਵੀ ਟੂਣੇ ਬਾਰੇ ਪੁੱਛਦਾ ਹੋਇਆ ਉਸ ਟੂਣੇ ਕੋਲ ਪਹੁੰਚ ਜਾਂਦਾ ਸੀ ਅਤੇ ਉੱਥੋਂ ਮਰੀਜ਼ ਦਾ ਘਰ ਪੁੱਛ ਕੇ ਮਰੀਜ਼ ਦਾ ਇਲਾਜ ਕਰਦਾ ਸੀ।
ਇਸ ਤਰ੍ਹਾਂ ਜੇਕਰ ਕਿਸੇ ਇਲਾਕੇ ਵਿੱਚ ਪੇਟ ਦਾ ਮਰੀਜ਼ ਹੁੰਦਾ ਸੀ ਤਾਂ ਨੇੜਲੇ ਚੌਂਕ ਵਿੱਚ ਅਨਾਜ, ਅਤੇ ਦਾਲਾਂ ਆਦਿ ਮਿਲਾ ਕੇ ਰੱਖੀਆਂ ਜਾਂਦੀਆਂ ਸਨ। ਜੇਕਰ ਮਰੀਜ਼ ਨੂੰ ਪੀਲੀਆ ਆਦਿ ਹੁੰਦਾ ਸੀ ਤਾਂ ਅਨਾਜ ਨਾਲ ਹਲਦੀ ਵੀ ਰੱਖ ਦਿੰਦੇ ਸਨ।
ਜੇਕਰ ਮਰੀਜ਼ ਕੋਈ ਔਰਤ ਹੁੰਦੀ ਸੀ ਤਾਂ ਸਿਰ ਦਾ ਪ੍ਰਤੀਕ ਤਾਂ ਨਾਰੀਅਲ ਹੁੰਦਾ ਸੀ, ਅਤੇ ਪੇਟ ਦੀ ਬਿਮਾਰੀ ਲਈ ਅਨਾਜ ਰੱਖ ਕੇ ਔਰਤ ਦਾ ਪ੍ਰਤੀਕ ਦੱਸਣ ਲਈ ਉਸਦੀਆਂ ਵੰਗਾਂ (ਚੂੜੀਆਂ), ਸ਼ੀਸ਼ਾ, ਕਾਜਲ ਜਾਂ ਸੁਰਮਾ, ਅਤੇ ਉਸਦੇ ਸ਼ਿੰਗਾਰ ਦੀਆਂ ਚੀਜ਼ਾਂ ਰੱਖ ਦਿੰਦੇ ਸਨ, ਤਾਂ ਕਿ ਹਕੀਮ ਨੂੰ ਪਤਾ ਲੱਗ ਸਕੇ ਕਿ ਮਰੀਜ਼ ਕੋਈ ਔਰਤ ਹੈ ।
ਜੇਕਰ ਮਰੀਜ਼ ਕੋਈ ਬੱਚਾ ਹੁੰਦਾ ਸੀ ਤਾਂ ਟੂਣੇ ਦੇ ਨਾਲ ਕੁਝ ਖਿਡੌਣੇ ਆਦਿ ਰੱਖੇ ਜਾਂਦੇ ਸਨ।
ਇਸ ਤਰ੍ਹਾਂ ਇਹ ਟੂਣਾ ਪੁਰਾਣੇ ਜਮਾਨੇ ਵਿੱਚ ਲੋਕਾਂ ਦੀ ਬਹੁਤ ਸੇਵਾ ਕਰਿਆ ਕਰਦਾ ਸੀ। ਪਰ ਸੰਚਾਰ ਸਾਧਨ ਅਤੇ ਆਵਾਜਾਈ ਦੇ ਸਾਧਨ ਵਿਕਸਿਤ ਹੋਣ ਕਰਕੇ ਇਸਦੀ ਅਸਲੀ ਵਰਤੋਂ ਤਾਂ ਬੰਦ ਹੋ ਗਈ ਅਤੇ ਅਸੀਂ ਅੱਜ ਦੇ ਸਮੇਂ ਵਿੱਚ ਡਾਕਟਰ ਕੋਲ ਪਹੁੰਚਣ ਲਈ ਟੈਲੀਫੋਨ ਅਤੇ ਆਵਾਜਾਈ ਦੇ ਸਾਧਨ ਵਰਤਦੇ ਹਾਂ । ਪਰ ਕੁਝ ਪਖੰਡੀ ਲੋਕਾਂ ਨੇ ਆਪਣਾ ਪਖੰਡ ਦਾ ਕਾਰੋਬਾਰ ਚਲਾਉਣ ਲਈ ਟੂਣੇ ਨੂੰ ਬਦਨਾਮ ਅਤੇ ਡਰਾਉਣਾ ਬਣਾ ਦਿੱਤਾ । ਜੇਕਰ ਕੋਈ ਅੰਧਵਿਸ਼ਵਾਸੀ ਵਿਅਕਤੀ ਕਿਸੇ ਪਖੰਡੀ ਸਾਧ ਕੋਲ ਜਾਂਦਾ ਹੈ ਤਾਂ ਉਸ ਵਿਅਕਤੀ ਦੀ ਸਮੱਸਿਆ ਦਾ ਹੱਲ ਕਰਨ ਲਈ ਉਹ ਪਖੰਡੀ ਸਾਧ ਉਸਨੂੰ ਕੁਝ ਵਸਤਾਂ ਕਿਸੇ ਚੌਂਕ ਆਦਿ ਵਿੱਚ ਰੱਖਣ ਲਈ ਕਹਿੰਦਾ ਹੈ । ਅਤੇ ਜਿਸਦੇ ਘਰ ਕੋਲ ਉਹ ਚੌਂਕ ਹੁੰਦਾ ਹੈ ਉਹ ਕਿਸੇ ਵਿਅਕਤੀ ਉੱਪਰ ਸ਼ੱਕ ਕਰਕੇ ਉਸ ਨਾਲ ਲੜਾਈ ਝਗੜਾ ਕਰਦਾ ਹੈ।
ਸੋ ਸਾਨੂੰ ਇਹਨਾਂ ਪਖੰਡੀ ਸਾਧਾਂ ਦੇ ਇਹਨਾਂ ਪਖੰਡਾਂ ਤੋਂ ਬਚਣ ਦੀ ਲੋੜ ਹੈ, ਤਾਂ ਕਿ ਅਸੀਂ ਆਪਣੀ ਆਰਥਿਕ ਅਤੇ ਮਾਨਸਿਕ ਲੁੱਟ ਹੋਣ ਤੋਂ ਬਚਾ ਸਕੀਏ ।

14/03/2022
27/02/2022
17/02/2022

ਦੇਖਲੋ ਮਹਿਤਾ ਸਹੁੰ ਖਾਂਦੀ..

Address

V. P. O Meghowal Doaba
Mahilpur
146109

Telephone

9463309447

Website

Alerts

Be the first to know and let us send you an email when ਮੇਰਾ ਿਪੰਡ ਸਾਿਰਆ ਤੋ ਸੋਹਣਾ-ਮੇਘੋਵਾਲ ਦੋਆਬਾ posts news and promotions. Your email address will not be used for any other purpose, and you can unsubscribe at any time.

Contact The Organization

Send a message to ਮੇਰਾ ਿਪੰਡ ਸਾਿਰਆ ਤੋ ਸੋਹਣਾ-ਮੇਘੋਵਾਲ ਦੋਆਬਾ:

Share

Category