District Public Relations Office Malerkotla

District Public Relations Office Malerkotla Public Page for District Public Relations Office, Malerkotla

ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ* ਨਸ਼ਾ ਮੁਕਤ ਮਾਲੇਰਕੋਟਲਾ ਅਤੇ ਪੰਜ...
13/06/2026

ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
* ਨਸ਼ਾ ਮੁਕਤ ਮਾਲੇਰਕੋਟਲਾ ਅਤੇ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੇ ਸਹਿਯੋਗ ਦੀ ਲੋੜ : ਡਾ. ਜਮੀਲ-ਉਰ-ਰਹਿਮਾਨ
* ਕਿਹਾ ਕਿ ਜਾਗਰੂਕਤਾ ਹੀ ਨਸ਼ਿਆਂ ਦੇ ਖ਼ਾਤਮੇ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵਪਾਰਿਕ ਮਿਲਣੀਆਂ ਸ਼ਲਾਘਾਯੋਗ : ਆਜਮ ਦਾਰਾ·         ਵਪਾਰੀਆਂ ਦੀ ...
13/06/2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵਪਾਰਿਕ ਮਿਲਣੀਆਂ ਸ਼ਲਾਘਾਯੋਗ : ਆਜਮ ਦਾਰਾ

· ਵਪਾਰੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ – ਚੇਅਰਮੈਨ

· 16 ਜੂਨ ਨੂੰ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਵਿਸ਼ੇਸ਼ ਵਪਾਰਿਕ ਮਿਲਣੀ ਕੈਂਪ, ਵਪਾਰੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਈ.ਟੀ.ਓ ਵਲੋਂ ਵਪਾਰੀਆਂ ਨੂੰ ਅਪੀਲ

ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ : ਅਸ਼ਵਨੀ ਕੁਮਾਰ·         ਵਪਾਰੀਆਂ ਦੀ ਸੁਰੱਖਿਆ ਅਤੇ ਸੁ...
13/06/2026

ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ : ਅਸ਼ਵਨੀ ਕੁਮਾਰ

· ਵਪਾਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਤੇਜ਼

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਹਿਮ ਮੀਟਿੰਗ·         ਗਣਨਾ ਫਾਰਮ ਨਾਲ ਨਵੀਨਤਮ ਫੋਟੋ ...
13/06/2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਹਿਮ ਮੀਟਿੰਗ

· ਗਣਨਾ ਫਾਰਮ ਨਾਲ ਨਵੀਨਤਮ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ – ਵਿਰਾਜ ਐਸ. ਤਿੜਕੇ

· ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਦਾ ਸਹਿਯੋਗ ਲਾਜ਼ਮੀ

12/06/2026
ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ, ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ- ਵਿਰਾਜ ਐਸ. ਤਿੜਕੇ·        ਪੰਜਾ...
10/06/2026

ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ, ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ- ਵਿਰਾਜ ਐਸ. ਤਿੜਕੇ

· ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੇ ਨਿਰਦੇਸ਼

* ਕਿਹਾ ਕਿ ਵਪਾਰ ਅਤੇ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕ ਤਰੱਕੀ ਦਾ ਅਹਿਮ ਆਧਾਰ

ਸਵੈ ਸਹਾਇਤਾ ਗਰੁੱਪਾਂ ਦੇ ਉਤਪਾਦਾਂ ਨੂੰ ਮਿਲੇਗੀ ਨਵੀਂ ਪਛਾਣ, ਡੀ.ਸੀ. ਕੰਪਲੈਕਸ ਵਿਖੇ ਜਲਦ ਹੀ ਸਥਾਪਿਤ ਹੋਵੇਗਾ ਕਿਓਸਕ - ਵਿਰਾਜ ਐਸ. ਤਿੜਕੇ·   ...
10/06/2026

ਸਵੈ ਸਹਾਇਤਾ ਗਰੁੱਪਾਂ ਦੇ ਉਤਪਾਦਾਂ ਨੂੰ ਮਿਲੇਗੀ ਨਵੀਂ ਪਛਾਣ, ਡੀ.ਸੀ. ਕੰਪਲੈਕਸ ਵਿਖੇ ਜਲਦ ਹੀ ਸਥਾਪਿਤ ਹੋਵੇਗਾ ਕਿਓਸਕ - ਵਿਰਾਜ ਐਸ. ਤਿੜਕੇ

· ਸਵੈ ਸਹਾਇਤਾ ਗਰੁੱਪਾਂ ਦੇ ਉਤਪਾਦਾਂ ਦੀ ਇੱਕ ਬ੍ਰਾਂਡ ਹੇਠ ਹੋਵੇਗੀ ਬ੍ਰਾਂਡਿੰਗ, ਡਿਜੀਟਲ ਅਤੇ ਸੋਸ਼ਲ ਮੀਡੀਆ ਰਾਹੀਂ ਕੀਤਾ ਜਾਵੇਗਾ ਪ੍ਰਚਾਰ

· ਮਹਿਲਾ ਸਸ਼ਕਤੀਕਰਨ ਅਤੇ ਸਵੈ-ਰੋਜ਼ਗਾਰ ਨੂੰ ਮਿਲੇਗਾ ਹੁਲਾਰਾ, ਸਵੈ ਸਹਾਇਤਾ ਗਰੁੱਪਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਨਾਗਰਿਕਾਂ ਨੂੰ ਅਪੀਲ·         ਜ...
10/06/2026

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਨਾਗਰਿਕਾਂ ਨੂੰ ਅਪੀਲ

· ਜਾਣਕਾਰੀ ਅਤੇ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ, ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

07/06/2026

ਪ੍ਰੀ-ਐੱਸ.ਆਈ.ਆਰ (Pre- SIR) ਮੈਪਿੰਗ ਲਈ ਇੱਕ ਵਿਸ਼ੇਸ਼ ਕੈਂਪ 7 ਜੂਨ 2026 ਨੂੰ ਤੁਹਾਡੇ ਪੋਲਿੰਗ ਬੂਥ 'ਤੇ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਤੱਕ ਲਗਾਇਆ ਜਾ ਰਿਹਾ ਹੈ ।

Address

Malerkotla
148023

Alerts

Be the first to know and let us send you an email when District Public Relations Office Malerkotla posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Malerkotla:

Share