07/05/2026
🚨 ਰਾਤ ਸਮੇਂ ਸਖ਼ਤ ਸੁਰੱਖਿਆ ਪ੍ਰਬੰਧ | ਮਾਨਸਾ ਪੁਲਿਸ 🚨
ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧੀਆਂ ‘ਤੇ ਨਕੇਲ ਕਸਣ ਲਈ ਮਾਨਸਾ ਪੁਲਿਸ ਵੱਲੋਂ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਰਾਤ ਸਮੇਂ ਸਪੈਸ਼ਲ ਨਾਕਾਬੰਦੀ ਅਭਿਆਨ ਚਲਾਇਆ ਗਿਆ।
ਇਸ ਦੌਰਾਨ ਐੱਸ.ਐੱਸ.ਪੀ ਮਾਨਸਾ ਵੱਲੋਂ ਰਾਤ ਸਮੇਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਪੁਲਿਸ ਕਰਮਚਾਰੀਆਂ ਨੂੰ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।
🔍 ਰਾਤ ਸਮੇਂ ਸ਼ੱਕੀ ਵਾਹਨਾਂ, ਵਿਅਕਤੀਆਂ ਅਤੇ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਚੈਕਿੰਗ
👮♂️ ਪੁਲਿਸ ਟੀਮਾਂ ਨੂੰ ਪੂਰੀ ਸਾਵਧਾਨੀ ਅਤੇ ਚੌਕਸੀ ਨਾਲ ਡਿਊਟੀ ਕਰਨ ਦੇ ਹੁਕਮ
🚫 ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ‘ਤੇ ਰਾਤ ਭਰ ਸਖ਼ਤ ਨਿਗਰਾਨੀ
🎯 ਉਦੇਸ਼: ਜਨਤਕ ਸੁਰੱਖਿਆ ਯਕੀਨੀ ਬਣਾਉਣਾ, ਕਾਨੂੰਨ-ਵਿਵਸਥਾ ਕਾਇਮ ਰੱਖਣਾ ਅਤੇ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣਾ
🚨 Night-Time Security Drive | Mansa Police 🚨
To strengthen law & order and curb criminal activities, Mansa Police, under the supervision of Gazetted Officers, conducted a night-time special naka bandi at various locations across the district.
During the operation, SSP Mansa, inspected the night-time naka points and reviewed the security arrangements. Police personnel deployed on