Kultar Singh Sandhwan

Kultar Singh Sandhwan Speaker of the 16th Vidhan Sabha, Punjab
Member of the Legislative Assembly (MLA) Kotkapura

ਅੱਜ ਯੂਥ ਵਿੰਗ ਪੰਜਾਬ ਦੇ ਸਟੇਟ ਸੈਕਟਰੀ ਸ. ਸੁਖਵੰਤ ਸਿੰਘ ਪੱਕਾ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਦੀ ਸਿਹਤ ਦਾ ਹ...
06/09/2026

ਅੱਜ ਯੂਥ ਵਿੰਗ ਪੰਜਾਬ ਦੇ ਸਟੇਟ ਸੈਕਟਰੀ ਸ. ਸੁਖਵੰਤ ਸਿੰਘ ਪੱਕਾ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਦੀ ਸਿਹਤ ਦਾ ਹਾਲ-ਚਾਲ ਜਾਣਿਆ।
ਮਾਤਾ ਜੀ ਦੀ ਤੰਦਰੁਸਤ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ।

ਪਿੰਡ ਟਹਿਣਾ ਵਿਖੇ ਸ. ਦਰਸ਼ਨ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮਿਲਣੀ ਕੀਤੀ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਅਤੇ ਪਰਿਵਾਰਕ ਮੈਂਬਰਾ...
06/09/2026

ਪਿੰਡ ਟਹਿਣਾ ਵਿਖੇ ਸ. ਦਰਸ਼ਨ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮਿਲਣੀ ਕੀਤੀ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਲੋੜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

06/09/2026

ਮਾਣ-ਸਤਿਕਾਰ ਬਖਸ਼ਣ ਲਈ ਤਹਿ ਦਿਲੋਂ ਧੰਨਵਾਦ 🙏🏻

ਅੱਜ ਸ਼੍ਰੀ ਰਾਧੇ ਕ੍ਰਿਸ਼ਨ ਧਾਮ (ਨੇੜੇ ਮੌੜ ਫਾਰਮਜ਼, ਫ਼ਰੀਦਕੋਟ) ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ “Inspiria-2...
06/09/2026

ਅੱਜ ਸ਼੍ਰੀ ਰਾਧੇ ਕ੍ਰਿਸ਼ਨ ਧਾਮ (ਨੇੜੇ ਮੌੜ ਫਾਰਮਜ਼, ਫ਼ਰੀਦਕੋਟ) ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ “Inspiria-2026” ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਾਡੇ ਅਧਿਆਪਕ ਸਾਡੇ ਦੇਸ਼ ਦੇ ਨਿਰਮਾਣ ਦੀ ਅਸਲ ਨੀਂਹ ਹਨ।

ਅੱਜ, ਕੋਟਕਪੂਰਾ ਵਿਖੇ ਸਵ. ਜਗਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਵਾਹਿਗੁਰੂ ਜੀ ਵਿਛੜੀ ਰੂਹ ਨ...
06/09/2026

ਅੱਜ, ਕੋਟਕਪੂਰਾ ਵਿਖੇ ਸਵ. ਜਗਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਘਾਟਾ ਸਹਿਣ ਦਾ ਬਲ ਬਖਸ਼ਿਸ਼ ਕਰਨ।

ਅੱਜ ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਸਵ. ਹਰਬੰਸ ਸਿੰਘ ਮਿਸਤਰੀ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਵਾਹ...
06/09/2026

ਅੱਜ ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਸਵ. ਹਰਬੰਸ ਸਿੰਘ ਮਿਸਤਰੀ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਘਾਟਾ ਸਹਿਣ ਦਾ ਬਲ ਬਖਸ਼ਿਸ਼ ਕਰਨ।

ਅੱਜ ਕੋਟਕਪੂਰਾ ਦੇ ਪਿੰਡ ਕਲੇਰ ਵਿਖੇ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ, ਇਲਾਕੇ ਦੇ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀਆਂ ਲੋੜ...
06/09/2026

ਅੱਜ ਕੋਟਕਪੂਰਾ ਦੇ ਪਿੰਡ ਕਲੇਰ ਵਿਖੇ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ, ਇਲਾਕੇ ਦੇ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀਆਂ ਲੋੜਾਂ ਨੂੰ ਗੰਭੀਰਤਾ ਨਾਲ ਸੁਣਿਆ। ਸਾਡਾ ਮੁੱਖ ਮਕਸਦ ਹਰ ਨਾਗਰਿਕ ਦੀ ਆਵਾਜ਼ ਨੂੰ ਪਹਿਲ ਦੇਣਾ ਅਤੇ ਸਮੱਸਿਆਵਾਂ ਦਾ ਮੌਕੇ ‘ਤੇ ਹੀ ਯੋਗ ਹੱਲ ਨਿਸ਼ਚਿਤ ਕਰਨਾ ਹੈ।
ਆਮ ਲੋਕਾਂ ਦੀ ਸੇਵਾ ਅਤੇ ਕੋਟਕਪੂਰਾ ਦੇ ਸਰਬਪੱਖੀ ਵਿਕਾਸ ਲਈ ਮੈਂ ਹਮੇਸ਼ਾ ਵਚਨਬੱਧ ਹਾਂ।⁩

05/09/2026

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਲਕਾ ਕੋਟਕਪੂਰਾ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ ਕਰਕੇ ਕਾਮਯਾਬੀ ਹਾਸਿਲ ਕੀਤੀ ਗਈ… ਸਾਡੀ ਸਖ਼ਤ ਚਿਤਾਵਨੀ ਹੈ ਕਿ ਕੋਈ ਵੀ ਨਸ਼ਾ ਸਮੱਗਲਰ ਬਖਸ਼ਿਆ ਨਹੀਂ ਜਾਵੇਗਾ।

ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕਿਸਾਨ ਵਿੰਗ ਦੇ ਆਗੂਆਂ ਨਾਲ ਗੁਰਪ੍ਰੀਤ ਕੌਰ ਸੰਧਵਾਂ ਜੀ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ...
05/09/2026

ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕਿਸਾਨ ਵਿੰਗ ਦੇ ਆਗੂਆਂ ਨਾਲ ਗੁਰਪ੍ਰੀਤ ਕੌਰ ਸੰਧਵਾਂ ਜੀ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਸੁਝਾਅ ਸੁਣੇ।
ਇਸ ਦੌਰਾਨ ਚੇਅਰਮੇਨ ਗੁਰਮੀਤ ਸਿੰਘ, ਗੁਰਸੇਵਕ ਸਿੰਘ (ਜ਼ਿਲ੍ਹਾ ਪ੍ਰਧਾਨ), ਸੇਵਕ ਸਿੰਘ ਗਿੱਲ (ਹਲਕਾ ਪ੍ਰਧਾਨ ਕੋਟਕਪੂਰਾ) ਅਤੇ ਕਿਸਾਨ ਵਿੰਗ ਦੇ ਸਮੁੱਚੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ, ਬੂਟਾ ਸਿੰਘ, ਸੁਖਮੰਦਰ ਸਿੰਘ, ਰਵਿੰਦਰ ਸਿੰਘ, ਭਜਨ ਸਿੰਘ, ਮਹਿੰਦਰ ਸਿੰਘ, ਜਗਤਾਰ ਸਿੰਘ, ਹੈਪੀ, ਅਕਾਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਚਮਕੌਰ ਸਿੰਘ ਅਤੇ ਮਹਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ… ਮੀਟਿੰਗ ਦੌਰਾਨ ਕਿਸਾਨਾਂ ਦੇ ਮਸਲਿਆਂ ਅਤੇ ਸੰਗਠਨ ਦੀ ਮਜ਼ਬੂਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

“ਰੰਘਰੇਟੇ ਗੁਰੂ ਕੇ ਬੇਟੇ” ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ… ਬਾਬਾ ਜੀਵਨ ਸਿੰਘ ਯਾਦਗਾਰੀ...
05/09/2026

“ਰੰਘਰੇਟੇ ਗੁਰੂ ਕੇ ਬੇਟੇ” ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ… ਬਾਬਾ ਜੀਵਨ ਸਿੰਘ ਯਾਦਗਾਰੀ ਗੇਟ, ਕੋਟਕਪੂਰਾ ਤੋਂ ਆਰੰਭ ਹੋਏ ਚੇਤਨਾ ਮਾਰਚ ਵਿੱਚ ਸ਼ਾਮਲ ਹੋ ਕੇ ਕੌਮ ਦੇ ਮਹਾਨ ਸ਼ਹੀਦ, “ਗੁਰੂ ਕਾ ਬੇਟਾ” ਬਾਬਾ ਜੀਵਨ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਅਤੇ ਸਮਰਪਣ ਨੂੰ ਸਿਜਦਾ ਕੀਤਾ।
ਆਓ, ਬਾਬਾ ਜੀਵਨ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਚੜ੍ਹਦੀ ਕਲਾ ਅਤੇ ਸੇਵਾ ਭਾਵਨਾ ਨਾਲ ਸਮਾਜ ਦੀ ਸੇਵਾ ਕਰੀਏ।

Address

Moga

Telephone

+919216400457

Website

Alerts

Be the first to know and let us send you an email when Kultar Singh Sandhwan posts news and promotions. Your email address will not be used for any other purpose, and you can unsubscribe at any time.

Contact The Organization

Send a message to Kultar Singh Sandhwan:

Shortcuts

Share