ਮਾਲਵਾ ਜੋਨ

ਮਾਲਵਾ ਜੋਨ dyfi punjab

25/02/2026
ਅੱਜ਼ ਸਾਡੇ ਬਹੁਤ ਹੀ ਸਤਿਕਾਰਯੋਗ ਭਰਾ ਸੀਨੀਅਰ ਪੱਤਰਕਾਰ ਅਤੇ ਪ੍ਰੈਸ ਕਲੱਬ ਧਰਮਕੋਟ ਦੇ ਮੁੱਖ ਸਲਾਹਕਾਰ ਗੁਰਦੀਪ ਬੱਡੂਵਾਲ ਜੀ ਦਾ ਜਨਮ ਦਿਨ ਹੈ ਬਹੁ...
30/01/2026

ਅੱਜ਼ ਸਾਡੇ ਬਹੁਤ ਹੀ ਸਤਿਕਾਰਯੋਗ ਭਰਾ ਸੀਨੀਅਰ ਪੱਤਰਕਾਰ ਅਤੇ ਪ੍ਰੈਸ ਕਲੱਬ ਧਰਮਕੋਟ ਦੇ ਮੁੱਖ ਸਲਾਹਕਾਰ ਗੁਰਦੀਪ ਬੱਡੂਵਾਲ ਜੀ ਦਾ ਜਨਮ ਦਿਨ ਹੈ ਬਹੁਤ ਬਹੁਤ ਮੁਬਾਰਕਾਂ ਜੀ

ਕਾਂਗਰਸ ਹਾਈਕਮਾਂਡ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਹਲਕਾ ਧਰਮਕੋਟ ਦੇ ਪਿੰਡ ਰੇੜਵਾਂ ਵਿਖੇ ਬਲਵਿੰਦਰ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਇੰਦਰਗੜ੍ਹ ...
24/01/2026

ਕਾਂਗਰਸ ਹਾਈਕਮਾਂਡ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਹਲਕਾ ਧਰਮਕੋਟ ਦੇ ਪਿੰਡ ਰੇੜਵਾਂ ਵਿਖੇ ਬਲਵਿੰਦਰ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਇੰਦਰਗੜ੍ਹ ਦੇ ਕਾਂਗਰਸੀ ਆਗੂ ਰਜਿੰਦਰਪਾਲ ਸਿੰਘ ਭੰਬਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੇ ਗ੍ਰਹਿ ਵਿਖੇ "ਮਨਰੇਗਾ ਬਚਾਓ ਸੰਗਰਾਮ" ਦੇ ਤਹਿਤ ਮਨਰੇਗਾ ਕਾਮਿਆਂ ਨਾਲ ਸ੍ਰ: ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਹਲਕਾ ਧਰਮਕੋਟ ਇੰਚਾਰਜ਼ ਕਾਂਗਰਸ ਪਾਰਟੀ ਵੱਲੋਂ ਮੀਟਿੰਗ ਕੀਤੀ ਗਈ,ਅਤੇ ਮਨਰੇਗਾ ਮਜ਼ਦੂਰਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਮੁਸਕਲਾਂ ਸੁਣੀਆਂ।

Address

Moga

Telephone

+919914773145

Website

Alerts

Be the first to know and let us send you an email when ਮਾਲਵਾ ਜੋਨ posts news and promotions. Your email address will not be used for any other purpose, and you can unsubscribe at any time.

Contact The Organization

Send a message to ਮਾਲਵਾ ਜੋਨ:

Share