17/10/2025
ਅਸੀਂ ਧੰਨਵਾਦੀ ਹਾਂ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਪਾਰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਰਮਿੰਦਰ ਸਿੰਘ ਜੀ ਸੁਹਾਣਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਜਿਨਾਂ ਨੇ ਸਰਦਾਰ ਕੁਲਦੀਪ ਸਿੰਘ ਜੀ ਦੀ ਸੇਵਾਵਾਂ ਨੂੰ ਅਤੇ ਉਨਾਂ ਦੀ ਸੂਝ ਬੂਝ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਮੋਹਾਲੀ ਜ਼ਿਲ੍ਹੇ ਦਾ ਦਫਤਰ ਸਕੱਤਰ ਨਿਯੁਕਤ ਕੀਤਾ।