Youth Akali Dal Sanyukt

Youth Akali Dal Sanyukt Contact information, map and directions, contact form, opening hours, services, ratings, photos, videos and announcements from Youth Akali Dal Sanyukt, Political Party, mohali, Mohali.

ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
27/02/2024

ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।

24/02/2024

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

14/02/2024

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਜੀਤੋ ਜੀ ਦੇ ਵਿਆਹ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।

12/02/2024

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।

09/02/2024

ਵੱਡਾ ਘੱਲੂਘਾਰਾ (ਕੁੱਪ ਰੋਹੀੜਾ)
ਅਹਿਮਦ ਸ਼ਾਹ ਅਬਦਾਲੀ ਦੇ ਛੇਵੇਂ ਹਮਲੇ ਸਮੇਂ ਦੇਸ਼ ਅਤੇ ਧਰਮ ਦੀ ਖਾਤਰ ਸ਼ਹੀਦ ਹੋਏ ਹਜ਼ਾਰਾਂ ਸਿੰਘਾਂ,ਸਿੰਘਣੀਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।

26/01/2024

ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀ ਲੱਖ-ਲੱਖ ਵਧਾਈ ਹੋਵੇ।

13/01/2024

ਆਪ ਸਭ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ।

11/01/2024
29/12/2023

ਅੱਜ ਦੇ ਦਿਨ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਅੰਤਿਮ ਸੰਸਕਾਰ ਟੋਡਰ ਮੱਲ ਜੀ ਵੱਲੋਂ ਕੀਤਾ ਗਿਆ ਜਦੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ ਤਾਂ ਮੁਗਲਾਂ ਦੇ ਡਰ ਕਾਰਣ ਕਿਸੇ ਦੀ ਉਨ੍ਹਾਂ ਦਾ ਸਸਕਾਰ ਕਰਨ ਦੀ ਹਿੰਮਤ ਨਾ ਪਈ ਤੇ ਨਾ ਹੀ ਕਿਸੇ ਜ਼ਿੰਮੀਦਾਰ ਨੇ ਆਪਣੀ ਜ਼ਮੀਨ ਸਸਕਾਰ ਕਰਨ ਲਈ ਦਿੱਤੀ। ਆਖਿਰ ਇੱਕ ਜ਼ਿੰਮੀਦਾਰ ਚੌਧਰੀ ਅੱਤਾ ਆਪਣੀ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ ਪਰ ਉਸਨੇ ਸ਼ਰਤ ਰੱਖੀ ਕਿ ਜ਼ਮੀਨ ਤਾਂ ਹੀ ਮਿਲੇਗੀ ਜੇ ਇਸਦੀ ਕੀਮਤ ਜ਼ਮੀਨ 'ਤੇ ਸੋਨਾ ਵਿਛਾ ਕੇ ਦਿੱਤੀ ਜਾਵੇ। ਉਸ ਸਮੇਂ ਟੋਡਰ ਮੱਲ ਜੀ ਨੇ ਆਪਣੀ ਸਾਰੀ ਜਾਇਦਾਦ ਦੇ ਕੇ ਜ਼ਮੀਨ 'ਤੇ ਸੋਨੇ ਦੀਆਂ ਅਸ਼ਰਫੀਆਂ ਵਿਛਾ ਕੇ ਜ਼ਮੀਨ ਲਈ ਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਅੰਤਿਮ ਸਸਕਾਰ ਕੀਤਾ।

28/12/2023

ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ) ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।

27/12/2023

12 ਪੋਹ 27 ਦਸੰਬਰ ਅੱਜ ਦੇ ਦਿਨ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨੂੰ ਸਰਹਿੰਦ ਦੇ ਸੂਬੇਦਾਰ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿੱਚ ਦੂਜੀ ਵਾਰ ਪੇਸ਼ ਕੀਤਾ ਗਿਆ।

26/12/2023

ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਜੀ ਦੇੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।

Address

Mohali
Mohali

Website

Alerts

Be the first to know and let us send you an email when Youth Akali Dal Sanyukt posts news and promotions. Your email address will not be used for any other purpose, and you can unsubscribe at any time.

Share