28/06/2026
ਜਦੋਂ-ਜਦੋਂ ਅਰਵਿੰਦ ਕੇਜਰੀਵਾਲ ਪੰਜਾਬ ਆਉਂਦਾ ਹੈ, ਉਦੋਂ-ਉਦੋਂ ਭਗਵੰਤ ਮਾਨ ਸਰਕਾਰ ਪੰਜਾਬ ਦੇ ਸਿਰ ਹੋਰ ਕਰਜ਼ਾ ਚੜ੍ਹਾ ਦਿੰਦੀ ਹੈ।
ਹੁਣ ਆਮ ਆਦਮੀ ਪਾਰਟੀ ਅਗਲੇ ਤਿੰਨ ਮਹੀਨਿਆਂ ਵਿੱਚ ਹੋਰ ₹13,000 ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ।
ਪੰਜਾਬੀਓ, ਚੋਣਾਂ ਤੋਂ ਪਹਿਲਾਂ ਇਹਨਾਂ ਦੀ ਗਾਰੰਟੀ ਕਰਜ਼ਾ ਖ਼ਤਮ ਕਰਨ ਦੀ ਸੀ।