27/02/2024
ਫ਼ਾਜ਼ਿਲਕਾ ਪੁਲਿਸ ਦੀ ਐਸ.ਐਸ.ਐਫ ਟੀਮ ਨੂੰ ਹੈਲਪਲਾਈਨ 112 ’ਤੇ ਸੂਚਨਾ ਮਿਲੀ ਸੀ ਕਿ ਇੱਕ ਮੋਟਰਸਾਈਕਲ ਸਵਾਰ ਦਾ ਐਕਸੀਡੈਂਟ ਹੋ ਗਿਆ ਹੈ । ਐਸ.ਐਸ.ਐਫ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਅਤੇ ਉਸ ਦੇ ਪਰਿਵਾਰ ਬਾਰੇ ਪਤਾ ਲਗਾ ਕੇ ਉਨ੍ਹਾਂ ਨੂੰ ਵੀ ਇਤਲਾਹ ਕਰ ਦਿੱਤੀ।
team of Fazilka Police received information on that a motorcycle rider met with an accident. The SSF team took swift action, reached the spot, hospitalised the injured person, and informed his family members. .