SBS NAGAR Police

SBS NAGAR Police Official page of SBS Nagar Police.To report a Complaint or Emergency call 112

04/06/2026

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਉਨ੍ਹਾਂ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਿਨ੍ਹਾ ਨੇ ਆਪਣੇ ਵਹੀਕਲ ਪਰ ਉੱਚੇ ਹਾਰਨ ਲਗਾਏ ਹੋਏ ਸਨ।
➡️ ਚਲਾਨਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ।

SBS Nagar Police taken action against the persons who installed loud horns on their vehicles.
➡️Follow traffic rules to avoid hassle of challans

"ਯੁੱਧ ਨਾਸ਼ੀਆਂ ਵਿਰੁੱਧ" ਮੁਹਿੰਮ ਦੇ ਤਹਿਤ, ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ VDCs ਮੈਂਬਰਾਂ ਅਤੇ ਜਨਤਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ...
04/06/2026

"ਯੁੱਧ ਨਾਸ਼ੀਆਂ ਵਿਰੁੱਧ" ਮੁਹਿੰਮ ਦੇ ਤਹਿਤ, ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ VDCs ਮੈਂਬਰਾਂ ਅਤੇ ਜਨਤਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਮੀਟਿੰਗਾਂ ਦੌਰਾਨ, ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਗਈ ਕਿ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਬਾਰੇ ਜਾਣਕਾਰੀ ਸਾਂਝੀ ਕਰਨ, ਜਿਸ ਨਾਲ ਅਜਿਹੇ ਤੱਤਾਂ ਵਿਰੁੱਧ ਵਿਆਪਕ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

Under the "Yudh Nashian Virudh" initiative, SBS Nagar Police are being conducted meetings with members of Village Defense Committees (VDCs) and the public.During these meetings, an appeal was made to all sections of society to share information about drug traffickers and anti-social elements with the police without fear, enabling comprehensive action against such elements.

04/06/2026

🚨 ਸਪੈਸ਼ਲ ਨਾਕਾਬੰਦੀ ਅਭਿਆਨ | ਸ਼ਹੀਦ ਭਗਤ ਸਿੰਘ ਨਗਰ ਪੁਲਿਸ 🚨
ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਪੈਸ਼ਲ ਨਾਕਾਬੰਦੀ ਅਭਿਆਨ ਚਲਾਇਆ ਗਿਆ। ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕਰਕੇ ਅਪਰਾਧਿਕ ਅਨਸਰਾਂ ‘ਤੇ ਸਖ਼ਤ ਨਿਗਰਾਨੀ ਰੱਖੀ ਗਈ।

🚨 Special Nakabandi Campaign | SBS Nagar Police 🚨
SBS Nagar Police conducted a special nakabandi operation across the district to strengthen law and order and ensure public safety. Suspicious vehicles and individuals were thoroughly checked while keeping strict vigil on anti-social elements.


🚔

ਤੁਹਾਡੀ ਸੁਰੱਖਿਆ ਲਈ ਵਚਨਬੱਧ!➡️ਅਸੀਂ ਤੁਹਾਡੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਤਾਇਨਾਤ ਹਾਂ।✅ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰ...
04/06/2026

ਤੁਹਾਡੀ ਸੁਰੱਖਿਆ ਲਈ ਵਚਨਬੱਧ!
➡️ਅਸੀਂ ਤੁਹਾਡੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਤਾਇਨਾਤ ਹਾਂ।
✅ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਲਈ 112 ਡਾਇਲ ਕਰੋ

Committed to your Safety & Security!
➡️We are working round the clock to ensure your safety&security.
✅In case of any emergency,
📞112 for immediate assistance.


ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਵਿੱਚ ਵਿਸ਼ੇਸ਼ ਨਾਕਾਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ।➡️ਅਸ...
03/06/2026

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਵਿੱਚ ਵਿਸ਼ੇਸ਼ ਨਾਕਾਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ।
➡️ਅਸੀਂ ਤੁਹਾਡੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।

SBS Nagar Police laid down special Nakabandis across the district and conducted the thorough checking of suspected persons and vehicles.
➡️We are committed to ensure your safety and security.

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਯਤਨ ਜਾਰੀ ਰੱਖਦੇ ਹੋਏ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 10...
03/06/2026

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਯਤਨ ਜਾਰੀ ਰੱਖਦੇ ਹੋਏ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।
➡️ਸਾਡਾ ਮਿਸ਼ਨ ਨਸ਼ਾ ਮੁਕਤ ਪੰਜਾਬ

SBS Nagar Police continues its relentless efforts to eradicate drugs from society, apprehended 01 drug peddler and recovered 10 gms he**in from him.
➡️Our mission drug free Punjab

03/06/2026

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਦੀ ਟੀਮ ਨੂੰ ਇੱਕ ਐਕਸੀਡੈਂਟ ਹੋਣ ਦੀ ਸੂਚਨਾ ਮਿਲੀ, ਦੀ ਟੀਮ ਨੇ ਤੁਰੰਤ ਮੌਕੇ ਪਰ ਪਹੁੰਚਕੇ ਪੀੜਤ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਟ੍ਰੈਫਿਕ ਨੂੰ ਨਿਰਵਿਘਨ ਚਲਵਾਇਆ।

SBS Nagar Police SSF team got the information about an accident, SSF team reached the spot immediately, gave first aid to the victim and made the smooth flow of traffic.

SSP/SBS Nagar, along with GOs, SHOs, and other police personnel, conducted special checking at bus stands and naka point...
03/06/2026

SSP/SBS Nagar, along with GOs, SHOs, and other police personnel, conducted special checking at bus stands and naka points across the district to enhance public safety and maintain law and order.

ਐਸ.ਐਸ.ਪੀ/ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜੀ.ਓਜ਼, ਐਸ.ਐਚ.ਓਜ਼ ਅਤੇ ਹੋਰ ਪੁਲਿਸ ਕਰਮਚਾਰੀਆਂ ਦੇ ਨਾਲ ਮਿਲ ਕੇ ਜ਼ਿਲ੍ਹੇ ਭਰ ਦੇ ਬੱਸ ਅੱਡਿਆਂ ਅਤੇ ਨਾਕਾ ਪੁਆਇੰਟਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ, ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਅਮਨ-ਕਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
.

SBS Nagar Police held a meeting with Market Committee members, listened to their concerns and suggestions, and discussed...
03/06/2026

SBS Nagar Police held a meeting with Market Committee members, listened to their concerns and suggestions, and discussed issues related to safety, security, and public welfare. The interaction aimed to strengthen police-public cooperation and ensure a safer community.

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਮਾਰਕੀਟ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਗਏ ਅਤੇ ਸੁਰੱਖਿਆ, ਕਾਨੂੰਨ-ਵਿਵਸਥਾ ਤੇ ਜਨ-ਭਲਾਈ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਪੁਲਿਸ-ਜਨਤਾ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਅਤੇ ਇੱਕ ਸੁਰੱਖਿਅਤ ਸਮਾਜ ਨੂੰ ਯਕੀਨੀ ਬਣਾਉਣਾ ਸੀ।

Address

SSP Office
Nawanshahr Doaba
144514

Alerts

Be the first to know and let us send you an email when SBS NAGAR Police posts news and promotions. Your email address will not be used for any other purpose, and you can unsubscribe at any time.

Contact The Organization

Send a message to SBS NAGAR Police:

Share