Sandeep Singla

Sandeep Singla Spokesperson, Punjab Pradesh Congress Committee
Relentlessly serving the people | Committed to Punjab’s welfare & Samana’s rise as a model constituency

ਹਲਕਾ ਸਮਾਣਾ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਨਾਲ ਲੋਕ ਮਿਲਣੀ ਕੀਤੀ। ਇਸ ਦੌਰਾਨ ਇਕੱਠੇ ਹੋਏ ਪਰਿਵਾਰਾਂ ਅਤੇ ਸਾਥੀਆਂ ਨਾਲ...
22/08/2026

ਹਲਕਾ ਸਮਾਣਾ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਨਾਲ ਲੋਕ ਮਿਲਣੀ ਕੀਤੀ। ਇਸ ਦੌਰਾਨ ਇਕੱਠੇ ਹੋਏ ਪਰਿਵਾਰਾਂ ਅਤੇ ਸਾਥੀਆਂ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ।ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

21/08/2026

ਜਿਹੜੀ ਸਰਕਾਰ 'ਬਦਲਾਅ' ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਸੀ, ਅੱਜ ਉਹੀ ਸਰਕਾਰ ਪੰਜਾਬ ਵਿੱਚ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਕਿਸੇ ਵੀ ਹੱਦ ਤੱਕ ਜਾ ਰਹੀ ਹੈ।
Lok Awaz TV ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਪਿੰਡ ਖੁੱਡੀਆਂ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ 'ਤੇ ਨਿਰਪੱਖ ਰਿਪੋਰਟਿੰਗ ਕੀਤੀ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਾ ਦੇ ਸਾਹਮਣੇ ਲਿਆਂਦਾ।ਬਿਨਾਂ ਕਿਸੇ ਪੋਸਟਮਾਰਟਮ ਰਿਪੋਰਟ ਅਤੇ ਬਿਨਾਂ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੇ, ਇੱਕ ਸੁਤੰਤਰ ਪੱਤਰਕਾਰ 'ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀ FIR ਦਰਜ ਕਰ ਦੇਣਾ ਸਿੱਧੇ ਤੌਰ 'ਤੇ ਲੋਕਤੰਤਰ ਦੇ ਚੌਥੇ ਸਤੰਭ 'ਤੇ ਹਮਲਾ ਹੈ।

ਪਹਿਲਾਂ ਪੰਜਾਬ ਕੇਸਰੀ ਸਮੂਹ 'ਤੇ ਕਾਰਵਾਈ ਅਤੇ ਹੁਣ 'ਲੋਕ ਆਵਾਜ਼ ਟੀਵੀ' ਨੂੰ ਨਿਸ਼ਾਨਾ ਬਣਾਉਣਾ ਇਹ ਸਾਬਤ ਕਰਦਾ ਹੈ ਕਿ ਇਹ ਸਰਕਾਰ 'ਸਾਮ, ਦਾਮ, ਦੰਡ, ਭੇਦ' ਦੀ ਨੀਤੀ ਅਪਣਾ ਕੇ ਮੀਡੀਆ ਨੂੰ ਡਰਾਉਣਾ ਚਾਹੁੰਦੀ ਹੈ।ਪੰਜਾਬ ਦੀ ਪੱਤਰਕਾਰਤਾ ਨਾ ਕਦੇ ਦਬੀ ਹੈ ਅਤੇ ਨਾ ਹੀ ਕਦੇ ਦਬੇਗੀ! ਜਿੰਨਾ ਤੁਸੀਂ ਇਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੋਗੇ, ਇਹ ਉਨੀ ਹੀ ਹੋਰ ਬੁਲੰਦੀ ਨਾਲ ਸਰਕਾਰ ਦੇ ਖ਼ਿਲਾਫ਼ ਗੂੰਜੇਗੀ। ਮੈਂ ਇਸ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ।
LOK AWAZ T.V

21/08/2026

ਪਿੰਡ ਕਲਰ ਭੈਣੀ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿੰਡ ਦੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕ...
21/08/2026

ਪਿੰਡ ਕਲਰ ਭੈਣੀ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿੰਡ ਦੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

20/08/2026

ਪਿੰਡ ਧਬਲਾਨ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪਿੰਡ ਦੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੁੱਦਿਆਂ ਬਾਰੇ ਗੱਲ...
20/08/2026

ਪਿੰਡ ਧਬਲਾਨ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪਿੰਡ ਦੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਪਿੰਡ ਖੇੜੀ ਬਰਨਾ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਮੁਹਤਬਰ ਸੱਜਣਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ, ਸਮੱਸਿਆਵਾ...
20/08/2026

ਪਿੰਡ ਖੇੜੀ ਬਰਨਾ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਮੁਹਤਬਰ ਸੱਜਣਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ, ਸਮੱਸਿਆਵਾਂ ਅਤੇ ਉਨ੍ਹਾਂ ਦੇ ਯੋਗ ਹੱਲ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ...
19/08/2026

ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਪਿੰਡ ਵੜੈਚਾਂ ਵਿਖੇ ਸਾਹਿਬ ਸਿੰਘ ਜੀ ਦੇ ਮਾਤਾ ਕੁਲਦੀਪ ਕੌਰ ਜੀ ਦੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿੱਛੜੀ ਨੇਕ ਰੂਹ ਨੂੰ ਸ਼ਰਧਾ ਦੇ ਫੁੱਲ ਭ...
18/08/2026

ਪਿੰਡ ਵੜੈਚਾਂ ਵਿਖੇ ਸਾਹਿਬ ਸਿੰਘ ਜੀ ਦੇ ਮਾਤਾ ਕੁਲਦੀਪ ਕੌਰ ਜੀ ਦੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿੱਛੜੀ ਨੇਕ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।

Address

Patiala
Patiala
147001

Telephone

+919988994133

Website

Alerts

Be the first to know and let us send you an email when Sandeep Singla posts news and promotions. Your email address will not be used for any other purpose, and you can unsubscribe at any time.

Contact The Organization

Send a message to Sandeep Singla:

Shortcuts

Share