Punjab Youth Congress Patiala Rural

Punjab Youth Congress Patiala Rural President Congress Sevadal District Patiala
Media Inchrge youth Congress district patiala

11/09/2023
District patiala Youth Congress
11/09/2023

District patiala Youth Congress

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਜੀ ਨੂੰ ਆਲ ਇੰਡੀਆ ਕਾਂਗਰਸ CWC working ਕਮੇਟੀ ਦਾ ਮੈਂਬਰ ਚੁਣੇ ਜਾਣ ਤੇ ਬਹੁਤ ਬਹੁਤ ਮ...
20/08/2023

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਜੀ ਨੂੰ ਆਲ ਇੰਡੀਆ ਕਾਂਗਰਸ CWC working ਕਮੇਟੀ ਦਾ ਮੈਂਬਰ ਚੁਣੇ ਜਾਣ ਤੇ ਬਹੁਤ ਬਹੁਤ ਮੁਬਾਰਕਾਂ ਹੋਣ ਜੀ (ਵੱਲੋ ਗੁਰਵਿੰਦਰ ਕਰਤਾਰਪੁਰ ਜ਼ਿਲ੍ਹਾ ਮੀਡੀਆ ਇੰਚਾਰਜ ਯੂਥ ਕਾਂਗਰਸ ਪਟਿਆਲਾ)
Indian National Congress
Indian National Congress - Punjab
Charanjit Singh Channi
Harinder Pal Singh Harry Mann
Hardial Singh Kamboj

14/08/2023
  # 15Aguest #ਯੂਥ ਕਾਂਗਰਸ ਜਿਲ੍ਹਾ ਪਟਿਆਲਾ
14/08/2023

#
15Aguest #
ਯੂਥ ਕਾਂਗਰਸ ਜਿਲ੍ਹਾ ਪਟਿਆਲਾ

12/08/2023

ਹਰਵਿੰਦਰ ਕੌਰ ਮਿੰਟੀ ਨੇ ਸੋਸ਼ਲ ਮੀਡੀਆ ’ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ ’ਚ M L A ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ’ਚ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਅਦਾਲਤ ਵਿਚ ਚਲਾਨ ਪੇਸ਼ ਕੀਤਾ। ਸ਼ਿਕਾਇਤ ਵਿਚ ਮਿੰਟੀ ਕੌਰ ਨੇ ਕਿਹਾ ਸੀ ਕਿ ਉਸ ਬਾਰੇ ਇਤਰਾਜ਼ਯੋਗ ਸ਼ਬਦ ਕਹਿਣ ਤੋਂ ਇਲਾਵਾ ਉਸ ਨੂੰ ਬਲੈਕਮੇਲਰ ਵੀ ਕਿਹਾ ਗਿਆ। ਜਲੰਧਰ ਦੇ CJM ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਇਸ ਮਾਮਲੇ ਵਿਚ ਪੱਛਮੀ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਹੈ। ਅਦਾਲਤ ਨੇ ਵਿਧਾਇਕ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰਕੇ 24 ਅਗਸਤ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ ਅਦਾਲਤ ਨੇ ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤੀ ਬਾਂਡ ਰੱਦ ਕਰ ਕੇ ਜ਼ਬਤ ਕਰਨ ਦੇ ਵੀ ਹੁਕਮ ਦਿੱਤੇ ਹਨ।

12/08/2023

Address

Patiala

Website

Alerts

Be the first to know and let us send you an email when Punjab Youth Congress Patiala Rural posts news and promotions. Your email address will not be used for any other purpose, and you can unsubscribe at any time.

Share