12/08/2026
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਸਿਕੰਦਰ ਸਿੰਘ ਸ਼ੇਰਗਿੱਲ ਪਿੰਡ ਖੇੜੀ ਭੀਮਾ ਨੂੰ ਜ਼ਿਲ੍ਹਾ ਪਟਿਆਲਾ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।🚩
ਸ. ਸੁਖਬੀਰ ਸਿੰਘ ਬਾਦਲ ਜੀ ਦਾ ਨੌਜਵਾਨਾਂ
ਸ. ਸਿਕੰਦਰ ਸਿੰਘ ਭੀਮਾ ਖੇੜੀ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਉਮੀਦ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।🚩
ਨੌਜਵਾਨ ਕਿਸੇ ਵੀ ਕੌਮ ਅਤੇ ਸਮਾਜ ਦੀ ਤਾਕਤ ਹੁੰਦੇ ਹਨ। ਨੌਜਵਾਨਾਂ ਨੂੰ ਰਾਜਨੀਤੀ, ਸਮਾਜ ਸੇਵਾ ਅਤੇ ਪੰਜਾਬ ਦੀ ਤਰੱਕੀ ਨਾਲ ਜੋੜਨ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਵੱਲੋਂ ਨੌਜਵਾਨ ਵਰਗ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।🚩