ਅਮਰ ਗੋਇਲ ਘੱਗਾ

Directions

ਅਮਰ ਗੋਇਲ ਘੱਗਾ SHIROMANI AKALI DAL HALKA SHUTRANA

10/12/2025

ਆਪ ਸਰਕਾਰ ਵਾਰ-ਵਾਰ ਪੰਜਾਬ ਦੀਆਂ ਜ਼ਮੀਨਾਂ ਨਿਲਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਪਹਿਲਾਂ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸਦਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਡਟ ਕੇ ਵਿਰੋਧ ਕੀਤਾ ਸੀ ਤੇ ਇਹ ਪਾਲਿਸੀ ਸਰਕਾਰ ਨੂੰ ਵਾਪਿਸ ਲੈਣੀ ਪਈ। ਹੁਣ ਆਪ ਸਰਕਾਰ ਪੰਜਾਬ ਦੀਆਂ ਸਰਕਾਰੀ ਜ਼ਮੀਨਾਂ ਨੂੰ ਵੇਚਣ ਜਾ ਰਹੀ ਹੈ। ਅਸੀਂ ਆਪ ਸਰਕਾਰ ਨੂੰ ਪੰਜਾਬ ਦੀਆਂ ਕੀਮਤੀ ਜ਼ਮੀਨਾਂ ਕਿਸੇ ਵੀ ਹਾਲਾਤ ਵਿੱਚ ਵੇਚਣ ਨਹੀਂ ਦੇਵਾਂਗੇ। ਸ਼੍ਰੋਮਣੀ ਅਕਾਲੀ ਦਲ ਇਸ ਫ਼ੈਸਲੇ ਖ਼ਿਲਾਫ਼ ਡਟ ਕੇ ਲੜਾਈ ਲੜੇਗਾ।

10/12/2025
10/12/2025
10/12/2025

Address

Patiala

Website

Alerts

Be the first to know and let us send you an email when ਅਮਰ ਗੋਇਲ ਘੱਗਾ posts news and promotions. Your email address will not be used for any other purpose, and you can unsubscribe at any time.

Shortcuts

Share