20/08/2026
ਪਿੰਡ ਗਲੌਲੀ ਵਿਖੇ ਪਿੰਡ ਵਾਸੀਆਂ ਨਾਲ ਮਿਲਣੀ ਕਰਕੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਪਿੰਡ ਵਾਸੀਆਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।
ਪਿੰਡ ਵਾਸੀਆਂ ਦਾ ਪਿਆਰ, ਸਤਿਕਾਰ ਅਤੇ ਵਿਸ਼ਵਾਸ ਹਮੇਸ਼ਾ ਸਾਡੀ ਤਾਕਤ ਹੈ। 🙏