Saurav Khullar - ਸੋਰਵ ਖੁੱਲਰ

Saurav Khullar - ਸੋਰਵ ਖੁੱਲਰ Contact information, map and directions, contact form, opening hours, services, ratings, photos, videos and announcements from Saurav Khullar - ਸੋਰਵ ਖੁੱਲਰ, Social service, ਫਗਵਾੜਾ, Phagwara.

ਦੇਗ ਤੇਗ ਫ਼ਤਿਹ || MBA International Business || Constituency Incharge Bholath (BJP) || Former Punjab Youth Congress President District Kapurthala || Leadership with Integrity

ਡੇਰਾ ਸੱਚਖੰਡ ਬੱਲਾਂ ਦੇ ਸਮੂਹ ਸ਼ਰਧਾਲੂਆਂ ਨੂੰ ਬਹੁਤ-ਬਹੁਤ ਮੁਬਾਰਕਾਂ !!ਮਨੁੱਖੀ ਬਰਾਬਰਤਾ ਦੀ ਸੋਚ ਹੇਠ ਅਧਿਆਤਮਿਕਤਾ ਅਤੇ ਸਮਾਜ ਸੇਵਾ ਦੇ ਖੇਤਰ '...
24/06/2026

ਡੇਰਾ ਸੱਚਖੰਡ ਬੱਲਾਂ ਦੇ ਸਮੂਹ ਸ਼ਰਧਾਲੂਆਂ ਨੂੰ ਬਹੁਤ-ਬਹੁਤ ਮੁਬਾਰਕਾਂ !!

ਮਨੁੱਖੀ ਬਰਾਬਰਤਾ ਦੀ ਸੋਚ ਹੇਠ ਅਧਿਆਤਮਿਕਤਾ ਅਤੇ ਸਮਾਜ ਸੇਵਾ ਦੇ ਖੇਤਰ 'ਚ ਪਾਏ ਵਡਮੁੱਲੇ ਯੋਗਦਾਨ ਲਈ, ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਮਾਣਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ 'ਪਦਮ ਸ਼੍ਰੀ' ਐਵਾਰਡ ਨਾਲ ਸਨਮਾਨਿਆ ਜਾਣਾ ਇੱਕ ਇਤਿਹਾਸਿਕ ਅਤੇ ਯਾਦਗਾਰੀ ਪਲ ਹੈ। ਸੰਤ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਦੇਸ਼-ਵਿਦੇਸ਼ 'ਚ ਵੱਸਦੀ ਸੰਗਤ ਲਈ ਪ੍ਰੇਰਨਾ ਦਾ ਸ੍ਰੋਤ ਹਨ ਅਤੇ ਅਸੀਂ ਸੰਤ ਜੀ ਦੀ ਲੰਬੀ ਉਮਰ ਅਤੇ ਤੰਦਰੁਸਤੀ ਲਈ ਅਰਦਾਸ ਕਰਦੇ ਹਾਂ।

ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਮੈਂ ਖੇਡਾਂ ਦੇ ਸਮਰਪਣ ਅਤੇ ਨਿਰਪੱਖ ਖੇਡ ਭਾਵਨਾ ਦਾ ਸਨਮਾਨ ਕਰਦਾ ਹਾਂ, ਜੋ ਦੁਨੀਆਂ ਭਰ ਦੀਆਂ ਪੀੜ੍ਹੀਆਂ ਨੂੰ ਪ...
23/06/2026

ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਮੈਂ ਖੇਡਾਂ ਦੇ ਸਮਰਪਣ ਅਤੇ ਨਿਰਪੱਖ ਖੇਡ ਭਾਵਨਾ ਦਾ ਸਨਮਾਨ ਕਰਦਾ ਹਾਂ, ਜੋ ਦੁਨੀਆਂ ਭਰ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ।

ਭਾਜਪਾ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ। Bharatiya Janata Party (BJP)BJP Punjab
22/06/2026

ਭਾਜਪਾ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ।
Bharatiya Janata Party (BJP)
BJP Punjab

ਕੌਮਾਂਤਰੀ ਯੋਗਾ ਦਿਵਸ ਮੌਕੇ ਆਓ ਯੋਗ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਆਪਣੇ ਜੀਵਨ ਦਾ ਹਿੱਸਾ ਬਣਾਈਏ !!
21/06/2026

ਕੌਮਾਂਤਰੀ ਯੋਗਾ ਦਿਵਸ ਮੌਕੇ ਆਓ ਯੋਗ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਆਪਣੇ ਜੀਵਨ ਦਾ ਹਿੱਸਾ ਬਣਾਈਏ !!

ਅੱਜ, ਮੈਂ ਜੋ ਵੀ ਹਾਂ, ਉਸ ਵਿੱਚ ਮੇਰੇ ਪਿਤਾ ਜੀ ਦੀ ਵੱਡੀ ਭੂਮਿਕਾ ਰਹੀ ਹੈ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਪ੍ਰੇਰਨਾਵਾਂ ਹਮੇਸ਼ਾ ਮੇਰਾ ਮਾਰਗਦਰਸ...
21/06/2026

ਅੱਜ, ਮੈਂ ਜੋ ਵੀ ਹਾਂ, ਉਸ ਵਿੱਚ ਮੇਰੇ ਪਿਤਾ ਜੀ ਦੀ ਵੱਡੀ ਭੂਮਿਕਾ ਰਹੀ ਹੈ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਪ੍ਰੇਰਨਾਵਾਂ ਹਮੇਸ਼ਾ ਮੇਰਾ ਮਾਰਗਦਰਸ਼ਨ ਕਰਦੀਆਂ ਰਹੀਆਂ ਹਨ। ਅੱਜ ਪਿਤਾ ਦਿਵਸ ਮੌਕੇ ਮੈਂ ਉਨ੍ਹਾਂ ਨੂੰ ਯਾਦ ਕਰਦਿਆਂ ਦੁਨੀਆਂ ਦੇ ਹਰ ਪਿਤਾ ਨੂੰ ਇਸ ਵਿਸ਼ੇਸ਼ ਦਿਨ ਦੀਆਂ ਮੁਬਾਰਕਾਂ ਦਿੰਦਾ ਹਾਂ।

ਨਡਾਲੇ ਵਿਖੇ ਅੱਜ ਹਲਕਾ ਭੁਲੱਥ ਦੇ ਭਾਜਪਾ ਸਰਕਲ ਭੁਲੱਥ ਅਤੇ ਢਿਲਵਾਂ ਦੇ ਸੰਗਠਨ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤਹਿਤ ਬੂਥ ਪੱਧਰ ਤੱਕ ਹੋਰ ਮਜ਼ਬੂਤ...
20/06/2026

ਨਡਾਲੇ ਵਿਖੇ ਅੱਜ ਹਲਕਾ ਭੁਲੱਥ ਦੇ ਭਾਜਪਾ ਸਰਕਲ ਭੁਲੱਥ ਅਤੇ ਢਿਲਵਾਂ ਦੇ ਸੰਗਠਨ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤਹਿਤ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਅਤੇ ਸੰਗਠਨ ਦੀ ਮਜਬੂਤੀ ਲਈ ਸਰਕਲ ਅਤੇ ਸਬ ਸਰਕਲ ਤੱਕ ਦੇ ਅਹੁਦੇਦਾਰਾਂ ਦੀ ਤਿਆਰੀ ਦੀ ਸਮੀਖਿਆ ਸੰਬੰਧਿਤ ਇੱਕ ਅਹਿਮ ਬੈਠਕ ਭੁਲੱਥ ਸੰਗਠਨ ਇੰਚਾਰਜ ਸ਼੍ਰੀ ਸੰਜੀਵ ਮਨਹਾਸ ਅਤੇ ਸ਼੍ਰੀ ਹੀਰਕ ਜੋਸ਼ੀ ਪ੍ਰਧਾਨ ਸਰਕਲ ਭੁਲੱਥ ਅਤੇ ਹਰਵਿੰਦਰ ਸਿੰਘ ਪ੍ਰਧਾਨ ਸਰਕਲ ਢਿਲਵਾਂ ਵਿਚਕਾਰ ਹੋਈ। ਇਸ ਮੌਕੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਹਲਕਾ ਭੁਲੱਥ ਤੋਂ ਸਬ ਸਰਕਲ ਅਤੇ ਸਰਕਲ ਅਹੁਦੇਦਾਰਾਂ ਨਾਲ ਮੀਟਿੰਗ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ ਗਿਆ।

ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ 20 ਜੂਨ ਨੂੰ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਉਹਨਾਂ ਦੇ ਹਾਰਦਿਕ ਸਵਾਗਤ ਲਈ ਪੰਜਾਬ ਤਿਆਰ ਬਰ ...
19/06/2026

ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ 20 ਜੂਨ ਨੂੰ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਉਹਨਾਂ ਦੇ ਹਾਰਦਿਕ ਸਵਾਗਤ ਲਈ ਪੰਜਾਬ ਤਿਆਰ ਬਰ ਤਿਆਰ ਹੈ।

ਸੌਰਵ ਖੁੱਲਰ
ਮੁੱਖ ਸੇਵਾਦਾਰ ਭਾਜਪਾ, ਹਲਕਾ ਭੁਲੱਥ

ਜਪਉ ਜਿਨ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥ਪੰਜਵੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾ...
18/06/2026

ਜਪਉ ਜਿਨ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥

ਪੰਜਵੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ। ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਾਡੇ ਲਈ ਹਮੇਸ਼ਾ ਪ੍ਰਰੇਣਾ ਦਾ ਸਰੋਤ ਰਹੇਗੀ।

ਸਭ ਦਾ ਸਾਥ, ਸਭ ਦਾ ਵਿਕਾਸ ਮੋਦੀ ਸਰਕਾਰ ਦੇ 12 ਸਾਲ...12 ਸਾਲਾਂ ਤੋਂ ਮੋਦੀ ਸਰਕਾਰ ਦੇਸ਼ ਵਾਸੀਆਂ ਦੇ ਜੀਵਨ ਨੂੰ ਆਸਾਨ, ਸੁਰੱਖਿਅਤ ਅਤੇ ਬਿਹਤਰ ਬਣ...
15/06/2026

ਸਭ ਦਾ ਸਾਥ, ਸਭ ਦਾ ਵਿਕਾਸ
ਮੋਦੀ ਸਰਕਾਰ ਦੇ 12 ਸਾਲ...

12 ਸਾਲਾਂ ਤੋਂ ਮੋਦੀ ਸਰਕਾਰ ਦੇਸ਼ ਵਾਸੀਆਂ ਦੇ ਜੀਵਨ ਨੂੰ ਆਸਾਨ, ਸੁਰੱਖਿਅਤ ਅਤੇ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਵਿਕਾਸ ਦੀ ਇਹ ਯਾਤਰਾ ਅੱਜ ਵੀ ਪੂਰੇ ਵਿਸ਼ਵਾਸ ਨਾਲ ਜਾਰੀ ਹੈ !!




ਹਾਲ - ਏ- ਪੰਜਾਬ Aam Aadmi Party - Punjab ਵਾਲਾ ਪੰਜਾਬ Bhagwant Mann ਕੋਈ ਤਾ ਸ਼ਰਮ ਕਰੋ . ..
12/06/2026

ਹਾਲ - ਏ- ਪੰਜਾਬ
Aam Aadmi Party - Punjab ਵਾਲਾ ਪੰਜਾਬ
Bhagwant Mann ਕੋਈ ਤਾ ਸ਼ਰਮ ਕਰੋ . ..

Address

ਫਗਵਾੜਾ
Phagwara
144401

Alerts

Be the first to know and let us send you an email when Saurav Khullar - ਸੋਰਵ ਖੁੱਲਰ posts news and promotions. Your email address will not be used for any other purpose, and you can unsubscribe at any time.

Contact The Organization

Send a message to Saurav Khullar - ਸੋਰਵ ਖੁੱਲਰ:

Share

Category