Karanvirpbi

Karanvirpbi social service

21/07/2025
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ ਬਾਰੇ ਜਾਣਕੇ ਬਹੁਤ ਦੁੱਖ ਹੋਇਆ। ਉਹ ਇੱਕ ਸੱਚੇ ਰਾਜਨੇਤਾ ਸਨ, ਜਿਨ੍ਹਾਂ ਨੇ ਮੂਹਰੇ ਹੋਕੇ...
27/12/2024

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ ਬਾਰੇ ਜਾਣਕੇ ਬਹੁਤ ਦੁੱਖ ਹੋਇਆ। ਉਹ ਇੱਕ ਸੱਚੇ ਰਾਜਨੇਤਾ ਸਨ, ਜਿਨ੍ਹਾਂ ਨੇ ਮੂਹਰੇ ਹੋਕੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਦੀ ਦੂਰਅੰਦੇਸ਼ੀ, ਸਿਆਣਪ, ਨਿਮਰਤਾ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਆਰਥਿਕ ਮੁੱਦਿਆਂ 'ਤੇ ਉਨ੍ਹਾਂ ਤੋਂ ਮਾਰਗਦਰਸ਼ਨ ਲੈਣ ਨੂੰ ਹਮੇਸ਼ਾਂ ਯਾਦ ਕਰਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।
Deeply saddened by the passing of Former PM Dr. Manmohan Singh ji, a true statesman who led by example. His vision, wisdom, humility and commitment to the country's growth will always be remembered.

I will fondly remember seeking his guidance on various economic issues faced by Punjab. My heartfelt condolences to his family and loved ones.

Consider the current political climate. Is this the right time to enter politics based on mine views and values?
14/10/2024

Consider the current political climate. Is this the right time to enter politics based on mine views and values?

ਪ੍ਰਣਾਮ ਸ਼ਹੀਦਾਂ ਨੂੰ
23/03/2022

ਪ੍ਰਣਾਮ ਸ਼ਹੀਦਾਂ ਨੂੰ

ਪ੍ਰਣਾਮ ਸ਼ਹੀਦਾਂ ਨੂੰ
13/03/2022

ਪ੍ਰਣਾਮ ਸ਼ਹੀਦਾਂ ਨੂੰ

ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜੇ ਮੌਕੇ 'ਪੰਜਾਬੀ' ਨੂੰ ਪਿਆਰ ਕਰਨ ਵਾਲਿਆਂ ਨੂੰ ਵਧਾਈਆਂ
21/02/2022

ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜੇ ਮੌਕੇ 'ਪੰਜਾਬੀ' ਨੂੰ ਪਿਆਰ ਕਰਨ ਵਾਲਿਆਂ ਨੂੰ ਵਧਾਈਆਂ

Address

RAMPURA PHUL
Rampuraphul

Website

Alerts

Be the first to know and let us send you an email when Karanvirpbi posts news and promotions. Your email address will not be used for any other purpose, and you can unsubscribe at any time.

Share

Category