29/07/2025
ਜਗਸੀਰ ਸਿੰਘ ਮਾਪਿਆਂ ਦਾ ਇਕਲੌਤਾ ਸਹਾਰਾ ਹੈ ਅਤੇ ਗਰੀਬ ਕਿਸਾਨ ਪਰਿਵਾਰ ਦਾ ਬੇਟਾ ਹੈ ਜੋਂਕਿ ਦੋਵੇਂ ਬਾਹਾਂ ਕੱਟਣ ਕਾਰਨ ਨਕਾਰਾ ਹੋ ਗਿਆ। ਇਸ ਲਈ ਪੰਜਾਬ ਸਰਕਾਰ,ਸਮਾਜ ਸੇਵੀ ਸੰਸਥਾਵਾਂ ਅਤੇ N.R.I. ਵੀਰਾ ਨੂੰ ਬੇਨਤੀ ਹੈ ਕਿ ਪਰਿਵਾਰ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ ਕਿਉਂਕਿ ਅੱਜ ਦੇ ਸਮੇਂ ਇਲਾਜ ਬਹੁਤ ਮਹਿੰਗਾ ਹੈ ।ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਇਲਾਜ ਸੰਭਵ ਹੈ। ਇਸ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ