Govt.Senior Secondary School Gharachon

Govt.Senior Secondary School Gharachon Smart School

15/06/2022

AGNIPATH offers an unique opportunity for the patriotic youth with a fulfilling career & several benefits - attractive package, risk & hardship allowances. They will also be entitled to Seva Nidhi Package & Agniveer Skill Certificate after completing 4 years.

  school  computer lab
04/05/2022

school
computer lab

02/02/2022
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਪ੍ਰਿੰਸੀਪਲ ਸ੍ਰੀ ਦੀਪਕ ਕੁਮਾਰ ਅਤੇ ਸਮੂਹ ਸਟਾਫ ਮੈਂਬਰਜ਼ ਵੱਲੋਂ ਵਿਦਿਆਰਥੀਆਂ ਦਾ ਸਨਮਾਨ ਕੀ...
27/01/2022

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਪ੍ਰਿੰਸੀਪਲ ਸ੍ਰੀ ਦੀਪਕ ਕੁਮਾਰ ਅਤੇ ਸਮੂਹ ਸਟਾਫ ਮੈਂਬਰਜ਼ ਵੱਲੋਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ ਸਨ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਸਨ।ਇਨ੍ਹਾਂ ਵਿਦਿਆਰਥੀਆਂ ਨੂੰ ਮੌਕੇ ਤੇ ਹੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਹੁਣ ਭਾਸ਼ਾ ਵਿਭਾਗ ਵੱਲੋਂ ਨਗਦ ਰਾਸ਼ੀ ਇਨਾਮ ਦੇ ਤੌਰ ਤੇ ਦਿੱਤੀ ਗਈ ਜੋ ਕਿ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸਾਹਿਬ ਅਤੇ ਸਮੂਹ ਸਟਾਫ ਵਲੋਂ ਦਿੱਤੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਸੰਗਰੂਰ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਆਪ ਸਭ ਨੂੰ ਗਣਤੰਤਰਤਾ ਦਿਵਸ ਦੀਆਂ...
26/01/2022

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਸੰਗਰੂਰ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਆਪ ਸਭ ਨੂੰ ਗਣਤੰਤਰਤਾ ਦਿਵਸ ਦੀਆਂ ਲੱਖ ਲੱਖ ਵਧਾਈਆਂ।

Address

Gharachon
Sangrur
148026

Telephone

+919814310600

Website

Alerts

Be the first to know and let us send you an email when Govt.Senior Secondary School Gharachon posts news and promotions. Your email address will not be used for any other purpose, and you can unsubscribe at any time.

Contact The Organization

Send a message to Govt.Senior Secondary School Gharachon:

Share