DBEE Tarn Taran

DBEE Tarn Taran Assist youth to provide job assistance, career counselling, self employment & various skill training programs.

24/11/2025

ਮਿਤੀ 26-11-2025 ਨੂੰ ਸਵੇਰੇ 10:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। ਪਲੇਸਮੈਂਟ ਕੈਂਪ ਵਿੱਚ Terracis Technologies Ltd ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ Data Entry Operator and DSD Operator ਦੀ ਲੋੜ ਹੈ। ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਪਾਸ + 120 ਘੰਟੇ ਦਾ ਕੰਪਿਊਟਰ ਕੋਰਸ + ਇੰਗਲਿਸ਼ ਟਾਈਪਿੰਗ 30 wps (ਤਨਖਾਹ 14732/-ਰੁ:) (ਉਮਰ ਹੱਦ 21 ਤੋਂ 40 ਸਾਲ) ਹੈ ( ਸਿਰਫ ਲੜਕੇ ) ਉਮੀਦਵਾਰਾ ਦੀ ਲੋੜ ਹੈ। ਸਵੈ-ਰੋਜਗਾਰ ਕੈਂਪ ਵਿੱਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ/ਟ੍ਰੇਨਿੰਗ/ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ,
ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।

Address

Tarn Taran

Telephone

+917717397013

Website

Alerts

Be the first to know and let us send you an email when DBEE Tarn Taran posts news and promotions. Your email address will not be used for any other purpose, and you can unsubscribe at any time.

Share