SVEEP Activities Zira 75

SVEEP Activities Zira 75 Assistant Returning Officer Zira 75

With District Election Office, Ferozepur – I just got recognised as one of their top fans! 🎉
20/05/2024

With District Election Office, Ferozepur – I just got recognised as one of their top fans! 🎉

ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇ ਨਜ਼ਰ ਅੱਜ ਪਿੰਡ ਬੋਤੀਆਂ ਵਾਲਾ ਵਿਧਾਨ ਸਭਾ ਹਲਕਾ ਜੀਰਾ ਲੋਕ ਸਭਾ ਹਲਕਾ ਖਡੂਰ ਸਾਹਿਬ ਵ...
17/05/2024

ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇ ਨਜ਼ਰ ਅੱਜ ਪਿੰਡ ਬੋਤੀਆਂ ਵਾਲਾ ਵਿਧਾਨ ਸਭਾ ਹਲਕਾ ਜੀਰਾ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਖੇ ਇੱਕ ਬਜ਼ੁਰਗ ਵੋਟਰ ਵੱਲੋਂ ਆਉਂਦੀ 1 ਜੂਨ ਨੂੰ ਵੋਟ ਦਾ ਫਰਜ ਨਿਭਾਉਣ ਦਾ ਅਹਿਦ ਲਿਆ ਗਿਆ।










ਸਵੀਪ ਗਤੀਵਿਧੀਆਂ ਅਧੀਨ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਘੱਟ ਮਤਦਾਨ ਵਾਲੇ ਬੂਥ ਬੋਤੀਆਂ ਵਾਲਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਵੋਟਰਾਂ ਦੇ ਇਕੱਠ ਨੂੰ...
17/05/2024

ਸਵੀਪ ਗਤੀਵਿਧੀਆਂ ਅਧੀਨ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਘੱਟ ਮਤਦਾਨ ਵਾਲੇ ਬੂਥ ਬੋਤੀਆਂ ਵਾਲਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਵੋਟਰਾਂ ਦੇ ਇਕੱਠ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ।

15/05/2024
With Chief Electoral Officer, Punjab – I just got recognised as one of their top fans! 🎉
14/05/2024

With Chief Electoral Officer, Punjab – I just got recognised as one of their top fans! 🎉

ਰਿਟਰਨਿੰਗ ਅਫਸਰ ਫਿਰੋਜ਼ਪੁਰ ਸ੍ਰੀ ਰਜੇਸ਼ ਧੀਮਾਨ ਜੀ ਦੇ ਹੁਕਮਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫਸਰ ਸਰਦਾਰ ਗੁਰਮੀਤ ਸਿੰਘ ਜੀ ਦੀ ਅਗਵਾਹੀ ਤਹਿਤ ਅ...
24/04/2024

ਰਿਟਰਨਿੰਗ ਅਫਸਰ ਫਿਰੋਜ਼ਪੁਰ ਸ੍ਰੀ ਰਜੇਸ਼ ਧੀਮਾਨ ਜੀ ਦੇ ਹੁਕਮਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫਸਰ ਸਰਦਾਰ ਗੁਰਮੀਤ ਸਿੰਘ ਜੀ ਦੀ ਅਗਵਾਹੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕਸੋਆਣਾ ਵਿਖੇ ਵੋਟਰ ਜਾਗਰੂਕਤਾ ਲੋਕ ਸਭਾ ਚੋਣਾਂ 2024 ਤਹਿਤ ਸਕੂਲਾਂ ਵਿੱਚ ਵੱਖ-ਵੱਖ ਪ੍ਰਕਾਰ ਦੇ ਮੁਕਾਬਲਿਆਂ ਰਾਹੀਂ ਵੋਟਾਂ ਪ੍ਰਤੀ ਜਾਗਰੂਕਤਾ ਕੀਤੀ ਗਈ।

21/04/2024












ਮੁੱਖ ਚੋਣ ਦਫਤਰ ਪੰਜਾਬ, ਜ਼ਿਲਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਸਹਾਇਕ ਚੋਣ ਅਫਸਰ ਜੀਰਾ ਸ੍ਰੀ ਗੁਰਮੀਤ ਸਿੰਘ ਜੀ ਦੇ ਹੁਕਮਾਂ ਅਨੁਸਾ...
19/04/2024

ਮੁੱਖ ਚੋਣ ਦਫਤਰ ਪੰਜਾਬ, ਜ਼ਿਲਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਸਹਾਇਕ ਚੋਣ ਅਫਸਰ ਜੀਰਾ ਸ੍ਰੀ ਗੁਰਮੀਤ ਸਿੰਘ ਜੀ ਦੇ ਹੁਕਮਾਂ ਅਨੁਸਾਰ ਅੱਜ 03 ਖਡੂਰ ਸਾਹਿਬ ,75 ਜ਼ੀਰਾ ਦੇ ਸਿਵਲ ਹਸਪਤਾਲ ਜ਼ੀਰਾ ਵਿਖੇ ਸਿਵਲ ਸਰਜਨ ਡਾਕਟਰ ਮਨਜੀਤ ਕੌਰ ਜੀ ਦੀ ਰਹਿਨੁਮਾਈ ਹੇਠ ਆਸ਼ਾ ਵਰਕਰਾਂ ਦਾ ਸੈਮੀਨਾਰ ਕਰਵਾਇਆ ਜਿਸ ਰਾਹੀਂ ਆਸ਼ਾ ਵਰਕਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਸਮਾਜ ਵਿੱਚ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਨ ਸਬੰਧੀ ਅਪੀਲ ਕੀਤੀ ਗਈ। ਇਸ ਸੈਮੀਨਾਰ ਦੌਰਾਨ ਹਸਪਤਾਲ ਦੇ ਹੋਰ ਸਟਾਫ ਮੈਂਬਰ ਨੇ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਸਵੀਪ ਕੋਆਰਡੀਨੇਟਰ ਮਹਾਂਬੀਰ ਬਾਂਸਲ ਅਤੇ ਸਹਾਇਕ ਸਵੀਪ ਕੋਆਰਡੀਨੇਟਰ ਸਰਦਾਰ ਜੋਗਿੰਦਰ ਸਿੰਘ ਜੀ ਦੁਆਰਾ ਆਸ਼ਾ ਵਰਕਰਾਂ ਤੋਂ ਲੋਕ ਸਭਾ ਚੋਣਾਂ 2024 ਦੌਰਾਨ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਮੁੱਖ ਚੋਣ ਦਫਤਰ ਪੰਜਾਬ, ਜ਼ਿਲਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਸਹਾਇਕ ਚੋਣ ਅਫਸਰ ਜੀਰਾ ਸ੍ਰੀ ਗੁਰਮੀਤ ਸਿੰਘ ਜੀ ਦੇ ਹੁਕਮਾਂ ਅਨੁਸਾ...
18/04/2024

ਮੁੱਖ ਚੋਣ ਦਫਤਰ ਪੰਜਾਬ, ਜ਼ਿਲਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਸਹਾਇਕ ਚੋਣ ਅਫਸਰ ਜੀਰਾ ਸ੍ਰੀ ਗੁਰਮੀਤ ਸਿੰਘ ਜੀ ਦੇ ਹੁਕਮਾਂ ਅਨੁਸਾਰ ਅੱਜ 03 ਖਡੂਰ ਸਾਹਿਬ ,75 ਜ਼ੀਰਾ ਦੇ ਜ਼ੀਰਾ ਖੇਤਰ ਦੇ ਪੰਜ ਘੱਟ ਮਤਦਾਨ ਵਾਲੇ ਬੂਥਾਂ ਉੱਪਰ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸੈਕਟਰ ਅਫਸਰ ਸ ਗੁਰਮੇਲ ਸਿੰਘ ਅਤੇ ਉਹਨਾਂ ਨਾਲ ਸੰਬੰਧਿਤ ਬੀਐਲਓ ਸਾਹਿਬਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਸਵੀਪ ਕੋਆਰਡੀਨੇਟਰ ਮਹਾਂਬੀਰ ਬਾਂਸਲ ਅਤੇ ਸਹਾਇਕ ਸਵੀਪ ਕੋਆਰਡੀਨੇਟਰ ਸਰਦਾਰ ਜੋਗਿੰਦਰ ਸਿੰਘ ਜੀ ਦੁਆਰਾ ਵੋਟਰਾਂ ਲੋਕ ਸਭਾ ਚੋਣਾਂ 2024 ਵਿੱਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਮੁੱਖ ਚੋਣ ਦਫਤਰ ਪੰਜਾਬ, ਜ਼ਿਲਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਸਹਾਇਕ ਚੋਣ ਅਫਸਰ ਜੀਰਾ ਸ੍ਰੀ ਗੁਰਮੀਤ ਸਿੰਘ ਜੀ ਦੇ ਹੁਕਮਾਂ ਅਨੁਸਾ...
17/04/2024

ਮੁੱਖ ਚੋਣ ਦਫਤਰ ਪੰਜਾਬ, ਜ਼ਿਲਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਸਹਾਇਕ ਚੋਣ ਅਫਸਰ ਜੀਰਾ ਸ੍ਰੀ ਗੁਰਮੀਤ ਸਿੰਘ ਜੀ ਦੇ ਹੁਕਮਾਂ ਅਨੁਸਾਰ ਅੱਜ 03 ਖਡੂਰ ਸਾਹਿਬ ,75 ਜ਼ੀਰਾ ਦੇ ਮੱਖੂ ਖੇਤਰ ਦੇ ਦਸ ਘੱਟ ਮਤਦਾਨ ਵਾਲੇ ਬੂਥਾਂ ਉੱਪਰ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸੈਕਟਰ ਅਫਸਰ ਸਰਦਾਰ ਯੁੱਧਜੀਤ ਸਿੰਘ ਅਤੇ ਉਹਨਾਂ ਨਾਲ ਸੰਬੰਧਿਤ ਬੀਐਲਓ ਸਾਹਿਬਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਸਵੀਪ ਕੋਆਰਡੀਨੇਟਰ ਮਹਾਂਬੀਰ ਬੰਸਲ ਅਤੇ ਸਹਾਇਕ ਸਵੀਪ ਕੋਆਰਡੀਨੇਟਰ ਸਰਦਾਰ ਜੋਗਿੰਦਰ ਸਿੰਘ ਜੀ ਦੁਆਰਾ ਵੋਟਰਾਂ ਲੋਕ ਸਭਾ ਚੋਣਾਂ 2024 ਵਿੱਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।

An editorial in daily dainik bhaskar.
10/04/2024

An editorial in daily dainik bhaskar.

ਚੋਣ ਕਮਿਸ਼ਨਰ ਪੰਜਾਬ, ਰਿਟਰਨਿੰਗ ਅਫਸਰ ਫਿਰੋਜ਼ਪੁਰ ਅਤੇ ਸਹਾਇਕ ਰਿਟਰਨਿੰਗ ਅਫਸਰ ਜੀਰਾ ਜੀ ਦੇ ਹੁਕਮਾਂ ਅਨੁਸਾਰ ਅੱਜ ਜੀਰਾ ਹਲਕੇ ਦੇ ਮੱਲਾਂ ਵਾਲਾ ...
10/04/2024

ਚੋਣ ਕਮਿਸ਼ਨਰ ਪੰਜਾਬ, ਰਿਟਰਨਿੰਗ ਅਫਸਰ ਫਿਰੋਜ਼ਪੁਰ ਅਤੇ ਸਹਾਇਕ ਰਿਟਰਨਿੰਗ ਅਫਸਰ ਜੀਰਾ ਜੀ ਦੇ ਹੁਕਮਾਂ ਅਨੁਸਾਰ ਅੱਜ ਜੀਰਾ ਹਲਕੇ ਦੇ ਮੱਲਾਂ ਵਾਲਾ ਖਾਸ ਵਿਖੇ ਘੱਟ ਮਤਦਾਨ ਵਾਲੇ ਖੇਤਰਾਂ ਵਿੱਚ ਸੈਮੀਨਾਰ ਰਾਹੀਂ ਵੋਟਰਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੋਟਰਾਂ ਨੂੰ ਉਹਨਾਂ ਦੀ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ।

Address

Court Complex Zira
Zira
142047

Telephone

+919417547100

Website

Alerts

Be the first to know and let us send you an email when SVEEP Activities Zira 75 posts news and promotions. Your email address will not be used for any other purpose, and you can unsubscribe at any time.

Contact The Organization

Send a message to SVEEP Activities Zira 75:

Share

Category