Shri Hargobindpur, Rajanbir Ghoman

Shri Hargobindpur, Rajanbir Ghoman Contact information, map and directions, contact form, opening hours, services, ratings, photos, videos and announcements from Shri Hargobindpur, Rajanbir Ghoman, Social service, VPO GHOMAN, Istra.

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ...
19/02/2023

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸ: ਗੁਰਬਚਨ ਸਿੰਘ ਬਬੇਹਾਲੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਜਥੇਦਾਰ ਸੁੱਚਾ ਸਿੰਘ ਛੋਟੇਪੁਰ,ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਸ: ਗੁਰਇਕਬਾਲ ਸਿੰਘ ਮਾਹਲ ਦੇ ਉਪਰਾਲੇ ਸਦਕਾ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਤੇ ਸ: ਸੁਰਜੀਤ ਸਿੰਘ ਤੁਗਲਵਾਲ ਨੇ ਗੁਰਦੁਆਰਾ ਸ੍ਰੀ ਬੁਰਜ਼ ਸਾਹਿਬ ਵਿਖੇ ਆਰੰਭੀ ਦਸਤਖ਼ਤੀ ਮੁਹਿੰਮ ਵਿੱਚ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ।

18/01/2023
16/01/2023

43ਵਾਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲਾ ਘੁਮਾਣ ਵਿਖੇ ਹਲਕੇ ਦੀ ਸ੍ਰੋ.ਅ.ਦ ਦੀ ਸਮੁੱਚੀ ਟੀਮ ਸਮੇਤ ਸਮੁਲੀਅਤ ਕੀਤੀ।

ਸ੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 673ਵੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਘੁਮਾਣ ਵੱਲੋਂ ਅੱਜ ਨਗਰ ਕੀਰਤਨ ਸਜਾ...
13/01/2023

ਸ੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 673ਵੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਘੁਮਾਣ ਵੱਲੋਂ ਅੱਜ ਨਗਰ ਕੀਰਤਨ ਸਜਾਇਆ ਗਿਆ ਜਿੱਸ ਵਿੱਚ ਸਮੁੰਹ ਸਾਥੀਆਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਗਜੇਕਿਟਵ ਜਥੇਦਾਰ ਸੁਰਜੀਤ ਸਿੰਘ ਤੁੱਗਲਵਾਲ ਜੀ ਨਾਲ ਹਾਜ਼ਰੀ ਲਗਵਾਈ।

13/01/2023
ਪਿੰਡ ਘੁਮਾਣ ਵਿਖੇ ਸ੍ਰੋ.ਅ.ਦ ਦੇ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਸੀਨੀਅਰ ਵਰਕਰਾਂ ਨਾਲ ਦਰਪੇਸ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਿਟਾਦਰਾ ਕੀਤਾ...
12/01/2023

ਪਿੰਡ ਘੁਮਾਣ ਵਿਖੇ ਸ੍ਰੋ.ਅ.ਦ ਦੇ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਸੀਨੀਅਰ ਵਰਕਰਾਂ ਨਾਲ ਦਰਪੇਸ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਿਟਾਦਰਾ ਕੀਤਾ ।

Address

VPO GHOMAN
Istra
143514

Website

Alerts

Be the first to know and let us send you an email when Shri Hargobindpur, Rajanbir Ghoman posts news and promotions. Your email address will not be used for any other purpose, and you can unsubscribe at any time.

Share

Category